ਲਾਲਪੁਰਾ ਦੇ ਬਿਆਨ ਤੇ SGPC ਨੇ ਜਤਾਇਆ ਇਤਰਾਜ, ਕਾਰਵਾਈ ਦੀ ਕੀਤੀ ਅਪੀਲ

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਦੇ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮੋਰਚਾ ਖੋਲ੍ਹ ਦਿੱਤਾ ਹੈ। SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦੇ ਬਿਆਨ ‘ਤੇ ਇਤਰਾਜ ਜਤਾਇਆ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਸ ਬਿਆਨ ਦਾ ਨੋਟਿਸ ਲੈਣ ਤੇ ਕਾਰਵਾਈ ਕਰਨ ਦੀ ਮੰਗ…

Read More

ਪੈਕੇਟ ਵਾਲਾ ਦੁੱਧ ਨਹੀਂ ਉਬਾਲਣਾ ਚਾਹੀਦਾ! ਮਾਹਿਰਾਂ ਨੇ ਕੀਤਾ ਵੱਡਾ ਖ਼ੁਲਾਸਾ

ਦੁੱਧ ਕੈਲਸ਼ੀਅਮ ਦਾ ਇੱਕ ਪਾਵਰਹਾਊਸ ਹੈ ਅਤੇ ਜੋ ਲੋਕ ਇਸਨੂੰ ਪੀ ਕੇ ਵੱਡੇ ਹੋਏ ਹਨ, ਉਹ ਇਸਦੇ ਮੁੱਖ ਸਿਹਤ ਲਾਭਾਂ ਦੀ ਪੁਸ਼ਟੀ ਕਰ ਸਕਦੇ ਹਨ, ਖਾਸ ਕਰਕੇ ਹੱਡੀਆਂ ਅਤੇ ਜੋੜਾਂ ਲਈ। ਇਹ ਪ੍ਰੋਟੀਨ ਦਾ ਵੀ ਇੱਕ ਵਧੀਆ ਸ੍ਰੋਤ ਹੈ ਜਿਸ ਵਿੱਚ ਸਾਰੇ ਨੌਂ ਜ਼ਰੂਰੀ ਅਮੀਨੋ ਐਸਿਡ ਹੁੰਦੇ ਹਨ ਜੋ ਤੁਹਾਡਾ ਸਰੀਰ ਆਪਣੇ ਆਪ ਨਹੀਂ ਬਣਾ…

Read More

ਚਲਾਨ ਜਮ੍ਹਾ ਕਰਵਾਉਣ ਵਾਲਿਆਂ ਨੂੰ ਪਹਿਲੀ ਵਾਰ ਵੱਡੀ ਰਾਹਤ, ਪੜ੍ਹੋ ਪੂਰਾ ਮਾਮਲਾ

ਜੇ ਤੁਸੀਂ ਚੰਡੀਗੜ੍ਹ ਵਿੱਚ ਰਹਿੰਦੇ ਹੋ ਤਾਂ ਤੁਹਾਨੂੰ ਪਤਾ ਹੀ ਹੋਵੇਗਾ ਕਿ ਇੱਥੇ ਟ੍ਰੈਫਿਕ ਨਿਯਮ ਕਾਫੀ ਸਖਤ ਹਨ। ਤੁਸੀਂ ਭਾਵੇਂ ਪੁਲਿਸ ਤੋਂ ਬੱਚ ਕੇ ਕਿਤੋਂ ਵੀ ਨਿਕਲ ਜਾਓ ਪਰ ਹਰ ਚੌਕ ਵਿੱਚ ਲੱਗੇ ਸਰਵੇਲੈਂਸ ਕੈਮਰਿਆਂ ਦੀ ਮਦਦ ਨਾਲ ਤੁਹਾਡਾ ਚਲਾਨ ਤੁਹਾਡੇ ਫੋਨ ਉੱਤੇ ਹੀ ਆ ਜਾਂਦਾ ਹੈ। ਖੈਰ ਜੇ ਤੁਹਾਡਾ ਚਲਾਨ ਹੋਇਆ ਹੈ ਤੇ ਤੁਸੀਂ…

Read More

ਸ਼ੰਭੂ ਬਾਰਡਰ ਮਾਮਲੇ ਚ SC ਵੱਲੋਂ ਗਠਿਤ ਕਮੇਟੀ ਦੀ ਪਹਿਲੀ ਮੀਟਿੰਗ ਅੱਜ

ਪਿਛਲੇ 6 ਮਹੀਨਿਆਂ ਤੋਂ ਕਿਸਾਨ ਅੰਦੋਲਨ ਦੇ ਚਲਦਿਆਂ ਬੰਦ ਪਏ ਸ਼ੰਭੂ ਬਾਰਡਰ ਦੇ ਲਈ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਸ ਵਿੱਚ ਪੰਜਾਬ ਤੇ ਹਰਿਆਣਾ ਦੇ ਮੁੱਖ ਸਕੱਤਰ ਤੇ DGP ਮੌਜੂਦ ਰਹਿਣਗੇ। ਇਹ ਮੀਟਿੰਗ ਰਿਟਾਇਰ ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਵਿੱਚ ਹੋਵੇਗੀ।…

Read More

ਵੱਡੀ ਖਬਰ: ਪੰਜਾਬ ਵਿੱਚ ਮਹਿਸੂਸ ਕੀਤੇ ਭੂਚਾਲ ਦੇ ਜ਼ਬਰਦਸਤ ਝਟਕੇ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਇਹ ਤੇਜ਼ ਝਟਕੇ ਦੁਪਹਿਰ 1 ਵਜੇ ਦੇ ਕਰੀਬ ਮਹਿਸੂਸ ਕੀਤੇ ਗਏ ਹਨ। ਕਾਫੀ ਦੇਰ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਤੇਜ਼ ਝਟਕਿਆਂ ਨੂੰ ਮਹਿਸੂਸ ਕਰਨ ਮਗਰੋਂ ਲੋਕ ਆਪਣੇ ਘਰਾਂ ਤੋਂ ਬਾਹਰ…

Read More

ਰਾਹੁਲ ਗਾਂਧੀ ਦੇ ਸਿੱਖਾਂ ਤੇ ਦਿੱਤੇ ਬਿਆਨ ਦਾ ਖਾਲਿਸਤਾਨੀ ਪੰਨੂ ਨੇ ਕੀਤਾ ਸਮਰਥਨ

ਭਾਰਤ ਵਿੱਚ ਸਿੱਖਾਂ ਦੀ ਸਥਿਤੀ ਨੂੰ ਲੈ ਕੇ ਰਾਹੁਲ ਗਾਂਧੀ ਨੇ ਅਮਰੀਕਾ ਵਿੱਚ ਬਿਆਨ ਦਿੱਤਾ ਹੈ। ਉਸ ਵਿਵਾਦਤ ਬਿਆਨ ਨੇ ਭਾਰਤ ਵਿੱਚ ਸਿਆਸੀ ਖਲਬਲੀ ਮਚਾ ਦਿੱਤੀ ਹੈ। ਜਿੱਥੇ ਭਾਜਪਾ ਇਸ ਮੁੱਦੇ ‘ਤੇ ਹਮਲੇ ਕਰ ਰਹੀ ਹੈ, ਉਥੇ ਹੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਨੇ ਰਾਹੁਲ ਦੇ ਬਿਆਨ ਨੂੰ ਸਹੀ ਠਹਿਰਾਇਆ ਹੈ। ਅਤਿਵਾਦੀ ਗੁਰਪਤਵੰਤ ਸਿੰਘ ਪੰਨੂ…

Read More

ਹੁਣ GPS ਰਾਹੀਂ ਕੱਟੇਗਾ Toll, 20 KM ਤੱਕ ਹੋਵੇਗਾ ਮੁਫਤ ਸਫਰ, ਪੜ੍ਹੋ ਨਵੇ

 ਹੁਣ ਦੇਸ਼ ਵਿੱਚ ਫਾਸਟੈਗ ਤੋਂ ਇਲਾਵਾ ਇਕ ਹੋਰ ਟੋਲ ਟੈਕਸ ਵਸੂਲੀ ਪ੍ਰਣਾਲੀ ਆਉਣ ਵਾਲੀ ਹੈ। ਮੋਦੀ ਸਰਕਾਰ ਹੁਣ ਦੇਸ਼ ਦੇ ਵੱਖ-ਵੱਖ ਰਾਜਮਾਰਗਾਂ ‘ਤੇ ਟੋਲ ਟੈਕਸ ਵਸੂਲੀ ਦਾ ਨਵਾਂ ਸਿਸਟਮ ਲਗਾਏਗੀ। ਹੁਣ ਗਲੋਬਲ ਨੇਵੀਗੇਸ਼ਨ ਸੈਟੇਲਾਈਟ ਸਿਸਟਮ ਤਹਿਤ ਟੋਲ ਟੈਕਸ ਵਸੂਲਿਆ ਜਾਵੇਗਾ। ਇਸ ਦੇ ਲਈ ਸਰਕਾਰ ਨੇ 4 ਹਾਈਵੇਅ ‘ਤੇ ਟਰਾਇਲ ਵੀ ਕਰਵਾਏ ਹਨ ਅਤੇ ਟਰਾਇਲ ਤੋਂ…

Read More

ਵੱਡੀ ਖ਼ਬਰ- ਮਲਾਇਕਾ ਅਰੋੜਾ ਦੇ ਪਿਤਾ ਨੇ ਕੀਤੀ ਖੁਦਕੁਸ਼ੀ, ਛੱਤ ਤੋਂ ਮਾਰੀ ਛਾਲ

ਮਸ਼ਹੂਰ ਅਦਾਕਾਰਾ ਮਲਾਇਕਾ ਅਰੋੜਾ ਨਾਲ ਜੁੜੀ ਦੁਖਦ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਅਦਾਕਾਰਾ ਦੇ ਪਿਤਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਮਲਾਇਕਾ ਅਰੋੜਾ ਦੇ ਪਿਤਾ ਨੇ ਬਾਂਦਰਾ ਸਥਿਤ ਆਪਣੇ ਘਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਇਸ ਖਬਰ ਤੋਂ ਬਾਅਦ ਮਲਾਇਕਾ ਅਰੋੜਾ ਮੁੰਬਈ…

Read More

ਸ਼ਹਿਰ ਵਿੱਚ Internet ਤੇ ਲੱਗੀ ਪਾਬੰਦੀ, ਸਕੂਲ-ਕਾਲਜ ਹੋਏ ਬੰਦ, ਪੜ੍ਹੋ ਪੂਰਾ ਮਾਮਲਾ

 ਕੁਝ ਮਹੀਨਿਆਂ ਦੀ ਸ਼ਾਂਤੀ ਤੋਂ ਬਾਅਦ ਮਣੀਪੁਰ ਵਿੱਚ ਇੱਕ ਵਾਰ ਫਿਰ ਹਿੰਸਾ ਦੀ ਅੱਗ ਭੜਕ ਗਈ ਹੈ, ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਕੁਝ ਦਿਨਾਂ ਲਈ ਇੰਟਰਨੈੱਟ ਦੀ ਸਹੂਲਤ ਬੰਦ ਕਰਨ ਦਾ ਐਲਾਨ ਕੀਤਾ ਹੈ। ਮਣੀਪੁਰ ‘ਚ ਪਿਛਲੇ ਕੁਝ ਦਿਨਾਂ ਤੋਂ ਹਿੰਸਾ ਲਈ ਡਰੋਨ ਹਮਲੇ ਵੀ ਕੀਤੇ ਜਾ ਰਹੇ ਹਨ, ਜਿਸ ‘ਚ ਹੁਣ ਤੱਕ ਕਈ…

Read More

ਮਾਨ ਸਰਕਾਰ ਦੀ ਬਿਜਲੀ ਚੋਰੀ ਤੇ ਸਖ਼ਤੀ, 38 ਕਰਮਚਾਰੀ ਬਰਖਾਸਤ

 ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਿਜਲੀ ਚੋਰੀ ਖਿਲਾਫ ਆਪਣੀ ਮੁਹਿੰਮ ਤੇਜ਼ ਕਰਦਿਆਂ ਸਿਰਫ ਅਗਸਤ ਮਹੀਨੇ ਦੌਰਾਨ ਸੂਬੇ ਭਰ ਦੇ ਐਂਟੀ ਪਾਵਰ ਥੈਫਟ ਥਾਣਿਆਂ ਵਿੱਚ 296 FIR ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 38 ਕਰਮਚਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਕਾਰਨ ਬਰਖਾਸਤ ਕੀਤਾ ਗਿਆ ਹੈ। ਪੰਜਾਬ ਦੇ ਬਿਜਲੀ ਮੰਤਰੀ …

Read More