ਵੱਧ ਰਿਹਾ ਹੈ ਕੋਰੋਨਾ ਤੋਂ ਵੀ ਭਿਆਨਕ ਮਹਾਮਾਰੀ ਦਾ ਖਤਰਾ, ਪੜ੍ਹੋ ਪੂਰੀ ਖ਼ਬਰ

ਕੋਰੋਨਾ ਮਗਰੋਂ ਇੱਕ ਹੋਰ ਮਹਾਮਾਰੀ ਫੈਲਣ ਦਾ ਖਤਰਾ ਹੈ। ਅਗਲੀ ਮਹਾਮਾਰੀ ਦਾ ਵਾਇਰਸ ਵੀ ਚੀਨ ਵਿੱਚ ਪਣਪ ਰਿਹਾ ਹੈ। ਦਰਅਸਲ ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ SARS-CoV-2 (ਨੋਵਲ ਕੋਰੋਨਾਵਾਇਰਸ) ਚੀਨ ਤੋਂ ਫੈਲਿਆ ਸੀ। ਤਾਜ਼ਾ ਅਧਿਐਨ ਨੇ ਚੀਨ ਦੇ ਫਰ ਫਾਰਮਾਂ ਵਿੱਚ ਸੈਂਕੜੇ ਵਾਇਰਸਾਂ ਦੀ ਪਛਾਣ ਕੀਤੀ ਹੈ ਜੋ ਮਨੁੱਖਾਂ ਲਈ ਗੰਭੀਰ…

Read More

ਕੋਵਿਡ ਵੈਕਸੀਨ ਕਾਰਨ ਮਸ਼ਹੂਰ ਪੌਪ ਸਟਾਰ ਦੀ ਮੌ.ਤ

 ਕੁਝ ਸਾਲ ਪਹਿਲਾਂ ਕੋਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਵਿੱਚ ਤਬਾਹੀ ਮਚਾਈ ਸੀ। ਇਸ ਮਹਾਂਮਾਰੀ ਕਾਰਨ ਦੁਨੀਆ ਭਰ ਵਿੱਚ ਲੱਖਾਂ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਉਨ੍ਹਾਂ ਵਿੱਚੋਂ ਇੱਕ ਕੋਰੀਆ ਦੇ ਪ੍ਰਸਿੱਧ ਗਾਇਕ ਦਾ ਨਾਮ ਹੈ। ਜਿਸ ਦੀ ਹੁਣ ਕੋਵਿਡ ਵੈਕਸੀਨ ਦੇ ਮਾੜੇ ਪ੍ਰਭਾਵਾਂ ਕਾਰਨ ਛੋਟੀ ਉਮਰ ਵਿੱਚ ਮੌਤ ਹੋ ਗਈ ਹੈ। ਲੀ ਤਾਏ-ਗਿਊਨ ਇੱਕ ਮਸ਼ਹੂਰ…

Read More

ਭਲਕੇ ਬੰਦ ਰਹਿਣਗੇ ਸਕੂਲ-ਕਾਲਜ ਸਣੇ ਸ਼ਰਾਬ ਦੇ ਠੇਕੇ, ਹੋ ਗਈ ਛੁੱਟੀ

ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਦੇ ਵਿਆਹ ਪੁਰਬ ਨੂੰ ਲੈ ਕੇ ਬਟਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਇਸ ਦੌਰਾਨ ਐਸਜੀਪੀਸੀ ਦੇ ਮੁਲਾਜ਼ਮਾਂ ਵੱਲੋਂ ਮੇਲੇ ਵਾਲੇ ਦਿਨ ਟਰੈਕਟਰਾਂ ਉਤੇ ਵੱਡੇ ਵੱਡੇ ਮਿਊਜਿਕ ਸਿਸਟਮ ਲਾਉਣ ਜਾਂ…

Read More

ਅਡਾਨੀ ਗਰੁੱਪ ਨੇ ਕਿਸਾਨਾਂ ਨੂੰ ਦਿੱਤਾ ਮੁੜ ਵੱਡਾ ਝਟਕਾ……!

ਅਡਾਨੀ ਗਰੁੱਪ ਨੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੂੰ ਵੱਡਾ ਝਟਕਾ ਦਿੱਤਾ ਹੈ। ਪਿਛਲੇ ਸਾਲ ਦੇ ਮੁਕਾਬਲੇ 1500 ਰੁਪਏ ਕੁਇੰਟਲ ਘੱਟ ਭਾਅ ਉਪਰ ਸੇਬ ਦੀ ਫਸਲ ਖਰੀਦੀ ਜਾ ਰਹੀ ਹੈ। ਕੰਪਨੀ ਦੀ ਮਨਮਾਨੀ ਕਾਰਨ ਸੂਬੇ ਦੇ ਬਾਗਬਾਨਾਂ ਵਿੱਚ ਰੋਸ ਹੈ। ਦੂਜੇ ਪਾਸੇ ਅੱਜਕੱਲ੍ਹ ਮੰਡੀਆਂ ਵਿੱਚ ਚੰਗੀ ਗੁਣਵੱਤਾ ਵਾਲੇ ਸੇਬਾਂ ਦਾ ਔਸਤਨ ਰੇਟ 120 ਤੋਂ 140 ਰੁਪਏ…

Read More

2 ਮਹੀਨੇ ਪਹਿਲਾਂ ਇੰਗਲੈਂਡ ਗਏ ਨੌਜਵਾਨ ਦੀ ਬ੍ਰੇਨ ਹੈਮਰੇਜ ਕਾਰਨ ਹੋਈ ਮੌ.ਤ

ਜਲੰਧਰ ਦੇ ਰਹਿਣ ਵਾਲੇ ਇੱਕ ਨੌਜਵਾਨਾਂ ਦੀ ਇੰਗਲੈਂਡ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਲੋਹੀਆਂ ਖਾਸ ਦੇ ਪਿੰਡ ਗਿੱਦੜਪਿੰਡੀ ਦੇ ਰਹਿਣ ਵਾਲੇ ਗੁਰਵੰਸ਼ਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਉਮਰ ਮਹਿਜ਼ 19 ਸਾਲ ਸੀ, ਜੋ ਕਿ ਪੜ੍ਹਾਈ ਦੇ ਲਈ ਇੰਗਲੈਂਡ ਗਿਆ ਸੀ। ਬੀਤੇ ਦਿਨ ਪਰਿਵਾਰ ਨੂੰ ਪੁੱਤ ਦੀ ਮੌਤ ਦੇ…

Read More

ਅੱਜ ਤੋਂ ਅਣਮਿੱਥੇ ਸਮੇਂ ਲਈ ਡਾਕਟਰਾਂ ਦੀ ਹੜਤਾਲ ਸ਼ੁਰੂ, ਪੜ੍ਹੋ ਕੀ ਹੈ ਮਾਮਲਾ

ਪੰਜਾਬ ਵਿੱਚ ਅੱਜ ਤੋਂ ਡਾਕਟਰਾਂ ਨੇ ਹੜਤਾਲ ਕਰ ਦਿੱਤੀ ਹੈ। ਦਸ ਦੇਈਏ ਕਿ ਸ਼ਨੀਵਾਰ ਦੇਰ ਸ਼ਾਮ ਸਰਕਾਰ ਨੇ ਡਾਕਟਰਾਂ ਨੂੰ ਮਨਾਉਣ ਲਈ ਭਰੋਸੇ ਨਾਲ ਭਰਿਆ ਪੱਤਰ ਜਾਰੀ ਕੀਤਾ ਸੀ। ਸਰਕਾਰ ਤੋਂ ਭਰੋਸਾ ਮਿਲਣ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਨਹੀਂ ਕੀਤੀ ਸਗੋਂ ਇਸ ਨੂੰ 3 ਪੜਾਵਾਂ ਵਿੱਚ ਵੰਡ ਦਿੱਤਾ ਹੈ। ਅੱਜ ਤੋਂ ਸਰਕਾਰੀ ਹਸਪਤਾਲਾਂ ਵਿੱਚ ਦੁਪਹਿਰ…

Read More

ਬਰਗਰ ਦਾ ਆਰਡਰ ਲੇਟ ਹੋਣ ਤੇ ਚੱਲੀਆਂ ਗੋਲੀਆਂ, ਨੌਜਵਾਨ ਦੀ ਹਾਲਤ ਨਾਜ਼ੁਕ

ਅੰਮ੍ਰਿਤਸਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਛੋਟੀ ਜਿਹੀ ਗੱਲ ਨੂੰ ਗੋਲੀਆਂ ਚੱਲ ਗਈਆਂ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜਿਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ । ਉਹ ਅੰਮ੍ਰਿਤਸਰ ਦੇ ਇੱਕ ਹਸਪਤਾਲ ਦੇ ਵਿੱਚ ਜ਼ੇਰੇ ਇਲਾਜ ਹੈ। ਦਰਅਸਲ, ਮਾਮਲਾ ਅੰਮ੍ਰਿਤਸਰ ਦੇ ਕਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ…

Read More

ਪੰਜਾਬ-ਚੰਡੀਗੜ੍ਹ ਵਿਚ ਅੱਜ ਮੀਂਹ ਦਾ ਅਲਰਟ ਨਹੀਂ, ਪੜ੍ਹੋ ਪੂਰੀ ਖ਼ਬਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਖੁਸ਼ਕ ਹੋਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ ਸਿਰਫ਼ 3 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਿੱਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਤੋਂ…

Read More

ਰੇਲ ਗੱਡੀ ਨੂੰ ਗੈਸ ਸਿਲੰਡਰ ਨਾਲ ਉਡਾਉਣ ਦੀ ਸਾਜ਼ਿਸ਼ ਨਾਕਾਮ, ਪੜ੍ਹੋ ਪੂਰਾ ਮਾਮਲਾ

ਕਾਨਪੁਰ ‘ਚ ਲਗਾਤਾਰ ਤੀਜੀ ਰੇਲ ਘਟਨਾ ਸਾਹਮਣੇ ਆਈ ਹੈ, ਇਸ ਵਾਰ ਇਕ ਸਾਜ਼ਿਸ਼ ਦੇ ਤਹਿਤ ਚੱਲਦੀ ਟਰੇਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਪ੍ਰਯਾਗਰਾਜ ਤੋਂ ਭਿਵਾਨੀ ਜਾਣ ਵਾਲੀ ਕਾਲਿੰਦੀ ਐਕਸਪ੍ਰੈਸ ਰੇਲਗੱਡੀ ਜਦੋਂ ਕਾਨਪੁਰ ਦੇ ਸ਼ਿਵਰਾਜਪੁਰ ਰੇਲਵੇ ਟ੍ਰੈਕ ਦੇ ਨੇੜੇ ਪਹੁੰਚੀ ਤਾਂ ਇੱਕ ਐਲਪੀਜੀ ਗੈਸ ਸਿਲੰਡਰ ਰੇਲ ਪਟੜੀ ਦੇ ਬਿਲਕੁਲ ਵਿਚਕਾਰ ਰੱਖਿਆ ਹੋਇਆ ਸੀ।…

Read More

ਅੱਖਾਂ ਦੇ ਆਲੇ-ਦੁਆਲੇ ਲਗਾਤਾਰ ਹੋ ਰਿਹਾ ਦਰਦ ਤਾਂ ਹੋ ਜਾਵੋ ਸਾਵਧਾਨ!

ਅੱਜ-ਕੱਲ੍ਹ ਜ਼ਿਆਦਾਤਰ ਲੋਕ ਘੰਟਿਆਂਬੱਧੀ ਆਪਣੀਆਂ ਅੱਖਾਂ ਕੰਪਿਊਟਰ, ਮੋਬਾਈਲ, ਲੈਪਟਾਪ ਅਤੇ ਟੀਵੀ ‘ਤੇ ਟਿਕਾਈ ਰੱਖਦੇ ਹਨ। ਇਸ ਕਾਰਨ ਛੋਟੀ ਉਮਰ ਵਿੱਚ ਹੀ ਅੱਖਾਂ ਨਾਲ ਸਬੰਧਤ ਕਈ ਸਮੱਸਿਆਵਾਂ ਸ਼ੁਰੂ ਹੋ ਜਾਂਦੀਆਂ ਹਨ। ਉਨ੍ਹਾਂ ਵਿੱਚੋਂ ਇੱਕ ਆਈ ਸਿੰਡਰੋਮ ਦੀ ਬਿਮਾਰੀ ਹੈ। ਅੱਜ ਕੱਲ੍ਹ ਜ਼ਿਆਦਾਤਰ ਲੋਕ ਇਸ ਬਿਮਾਰੀ ਤੋਂ ਪ੍ਰੇਸ਼ਾਨ ਹਨ। ‘ਡਰਾਈ ਆਈ ਸਿੰਡਰੋਮ’ ਵਿੱਚ ਵਿਅਕਤੀ ਨੂੰ ਅੱਖਾਂ ਵਿੱਚ…

Read More