ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਵੱਡਾ ਐਕਸ਼ਨ ! 1 ਲੱਖ ਤੋਂ ਵੱਧ ਦਾ ਠੋਕਿਆ ਜੁਰਮਾਨਾ
ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਜਵਾਬ ਮੰਗੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪਰਾਲੀ ਸਾੜਨ ਵਾਲੇ 28 ਕਿਸਾਨਾਂ ਖ਼ਿਲਾਫ਼ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ, ਜਦੋਂ ਕਿ ਪੰਜ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ 1 ਲੱਖ…