ਪੰਚਾਇਤੀ ਚੋਣਾਂ ਤੋਂ ਪਹਿਲਾਂ CM ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ ਹੈ। ਝੋਨੇ ਦੀ ਖਰੀਦ ਦੀ ਅਦਾਇਗੀ ਲਈ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ 41339.81 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਮੰਡੀ ਵਿੱਚ ਫਸਲ ਵਿਕਦਿਆਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਪੇਮੈਂਟ ਆ ਜਾਵੇਗੀ। ਪੰਚਾਇਤੀ ਚੋਣਾਂ ਕਰਕੇ ਇਸ ਵਾਰ ਸਰਕਾਰ ਝੋਨੇ…

Read More

ਸ਼ੇਅਰ ਬਾਜ਼ਾਰ ਵਿੱਚ ਆਈ ਤੇਜ਼ੀ, ਨਿਫਟੀ ਵੀ ਰਿਕਾਰਡ ਉੱਚਾਈ ਤੇ ਪਹੁੰਚਿਆ

ਸ਼ੇਅਰ ਬਾਜ਼ਾਰ ਦੀ ਇੱਕਦਮ ਫਲੈਟ ਸ਼ੁਰੂਆਤ ਹੋਈ ਹੈ ਪਰ ਤੁਰੰਤ ਰਿਕਾਰਡ ਉੱਚਾਈ ‘ਤੇ ਆ ਗਿਆ ਹੈ। ਬੀਐਸਈ ਸੈਂਸੈਕਸ ਪਹਿਲੀ ਵਾਰ 85300 ਦੇ ਲੈਵਲ ਨੂੰ ਪਾਰ ਕਰ ਲਿਆ ਹੈ। NSE ਨਿਫਟੀ 26,056 ‘ਤੇ ਪਹੁੰਚ ਗਿਆ ਹੈ ਅਤੇ ਇਹ ਇਸ ਦਾ ਲਾਈਫਟਾਈਮ ਹਾਈ ਲੈਵਲ ਹੈ। BSE ਸੈਂਸੈਕਸ 85,372.17 ਦੇ ਇਤਿਹਾਸਕ ਸਿਖਰ ‘ਤੇ ਪਹੁੰਚ ਗਿਆ ਹੈ। ਅੱਜ ਆਈਟੀ…

Read More

ਬੇਭਰੋਸਗੀ ਮਤਾ ਜਿੱਤਣ ਤੋਂ ਬਾਅਦ ਵੀ ਟਰੂਡੋ ਸਰਕਾਰ ਨਹੀਂ ਘਟੀਆਂ ਮੁਸ਼ਕਲਾਂ 

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਆਪਣੇ ਹੀ ਵਿਹੜੇ ਵਿੱਚ ਘਿਰੇ ਹੋਏ ਹਨ। ਦਰਅਸਲ ਉਨ੍ਹਾਂ ਦੇ ਖਿਲਾਫ ਬੇਭਰੋਸਗੀ ਮਤਾ ਲਿਆਂਦਾ ਗਿਆ ਸੀ। ਬੇਸ਼ੱਕ ਉਹ ਇਸ ਬੇਭਰੋਸਗੀ ਮਤੇ ਤੋਂ ਬਚ ਗਿਆ, ਪਰ ਅੱਗੇ ਦਾ ਰਸਤਾ ਉਸ ਲਈ ਆਸਾਨ ਨਹੀਂ ਹੈ।  ਟਰੂਡੋ ਆਪਣੀ ਘੱਟ ਗਿਣਤੀ ਲਿਬਰਲ ਸਰਕਾਰ ਦੇ ਪਹਿਲੇ ਵੱਡੇ ਇਮਤਿਹਾਨ ਵਿੱਚ ਬੁੱਧਵਾਰ ਨੂੰ ਅਵਿਸ਼ਵਾਸ ਪ੍ਰਸਤਾਵ ਤੋਂ ਬਚ…

Read More

CM ਮਾਨ ਦੀ ਮੁੜ ਵਿਗੜੀ ਸਿਹਤ, ਹਸਪਤਾਲ ਕਰਵਾਇਆ ਭਰਤੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਦਫ਼ਤਰ ਵੱਲੋਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਕੁਝ ਹੋਰ ਜ਼ਰੂਰੀ ਟੈਸਟਾਂ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸੀਐੱਮ ਅਰਵਿੰਦ ਕੇਜਰੀਵਾਲ ਦੇ ਜੇਲ੍ਹ…

Read More

CM ਮਾਨ ਦਾ ਵੱਡਾ ਐਕਸ਼ਨ, 22 IPS ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਚਾਇਤੀ ਚੋਣਾਂ ਤੋਂ ਪਹਿਲਾਂ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ। CM ਮਾਨ ਵੱਲੋਂ 22 IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਅਜੈ ਗਾਂਧੀ ਨੂੰ ਮੋਗਾ ਦਾ SSP ਅਤੇ ਗੁਰਪ੍ਰੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਨੌਨਿਹਾਲ ਸਿੰਘ ਨੂੰ ADGP ਇੰਟਰਨਲ ਵਿਜੀਲੈਂਸ ਸੈੱਲ ਅਤੇ SPS…

Read More

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁੱਲ

ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗੁੱਲ ਵੱਜ ਚੁੱਕਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ। ਪੰਜਾਬ ‘ਚ 15 ਅਕਤੂਬਰ ਨੂੰ ਵੋਟਾਂ ਪੈਣਗੀਆਂ। ਨੌਮੀਨੇਸ਼ਨ ਦੀ ਆਖਰੀ ਤਾਰੀਕ 4 ਅਕਤੂਬਰ ਹੋਵੇਗੀ। ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਓਸੇ ਦਿਨ ਵੋਟਾਂ ਦੀ…

Read More

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਏਗਾ Free! ਪੜ੍ਹੋ ਪੂਰੀ ਖ਼ਬਰ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਇੱਕ ਵਾਰ ਫਿਰ ਲੋਕਾਂ ਲਈ ਫਰੀ ਹੋ ਸਕਦਾ ਹੈ। ਮਤਲਬ ਲੋਕਾਂ ਨੂੰ ਉੱਥੋਂ ਲੰਘਣ ਲਈ ਕੁਝ ਵੀ ਨਹੀਂ ਦੇਣਾ ਪਵੇਗਾ। ਇਹ ਫੈਸਲਾ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਲਾਡੀ ਨੇ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ…

Read More

ਭਾਰਤੀਆਂ ਤੋਂ ਤੰਗ ਆਈ Canada ਸਰਕਾਰ! ਵਿਦਿਆਰਥੀਆਂ ਨੂੰ ਦਿੱਤੀ ਸਖਤ ਚੇਤਾਵਨੀ

ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵਾਰ ਮੁੜ ਪਰਵਾਸੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਚਿੰਤਾ ਜਾਹਰ ਕੀਤੀ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦੇਸ਼ ਵਿੱਚ ਸ਼ਰਣ ਲੈਣ ਦੇ ਰੁਝਾਨ ਨੂੰ ਚਿੰਤਾਜਨਕ ਦੱਸਿਆ ਹੈ। ਮਾਰਕ ਮਿਲਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਆਮ ਚੋਣਾਂ ਵੱਲ…

Read More

ਕਿਸਾਨਾਂ ਬਾਰੇ ਬਿਆਨ ਦੇ ਕੇ ਕੰਗਨਾ ਨੇ ਹੱਥ ਜੋੜ ਮੰਗੀ ਮੁਆਫ਼ੀ

ਬਾਲੀਵੁੱਡ ਅਦਾਕਾਰਾ ਹੋਣ ਦੇ ਨਾਲ-ਨਾਲ ਕੰਗਨਾ ਰਣੌਤ ਆਪਣੀਆਂ ਫਿਲਮਾਂ ਤੋਂ ਇਲਾਵਾ ਵਿਵਾਦਿਤ ਬਿਆਨਾਂ ਦੇ ਚੱਲਦੇ ਅਕਸਰ ਸੁਰਖੀਆਂ ‘ਚ ਰਹਿੰਦੀ ਹੈ। ਖਾਸ ਤੌਰ ‘ਤੇ ਕਿਸਾਨ ਅੰਦੋਲਨ ‘ਤੇ ਬੋਲੇ ਉਨ੍ਹਾਂ ਦੇ ਸ਼ਬਦਾਂ ਨੇ ਭਾਰੀ ਵਿਵਾਦ ਖੜ੍ਹਾ ਕੀਤਾ ਸੀ। ਜਿਸ ਤੋਂ ਬਾਅਦ ਹਰ ਪੰਜਾਬੀ ਸਿੱਖ ਭਾਈਚਾਰਾ ਹਾਲੇ ਤੱਕ ਕੰਗਨਾ ਰਣੌਤ ਦਾ ਵਿਰੋਧ ਕਰ ਰਿਹਾ ਹੈ। ਹਾਲ ਹੀ ਵਿੱਚ…

Read More

ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਛੁੱਟੀ ਦਾ ਕੀਤਾ ਐਲਾਨ, ਜਾਣੋ ਵਜ੍ਹਾ

ਪੰਜਾਬ ਸਰਕਾਰ ਨੇ ਸੂਬੇ ਵਿੱਚ 5 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਹਲਾਂਕਿ ਇਹ ਛੁੱਟੀ ਸਾਰਿਆਂ ਲਈ ਨਹੀਂ ਹੈ। ਪੰਜਾਬ ਸਰਕਾਰ  ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜ ਅਕਤੂਬਰ 2024 ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਹੈ। ਪਰਸੋਨਲ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।  ਦਸਿਆ ਜਾ ਰਿਹਾ ਹੈ ਕਿ…

Read More