
ਖਨੌਰੀ ਬਾਰਡਰ ਤੇ ਇੱਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ
ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਅੱਜ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਂ ਗੁਰਮੀਤ ਸਿੰਘ ਦੱਸਿਆ ਜਾ ਰਿਹਾ ਹੈ। ਉਹ ਮਾਨਸਾ, ਪੰਜਾਬ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਸੀ, ਉਦੋਂ ਤੋਂ ਉਹ ਸਰਹੱਦ ‘ਤੇ ਡੱਟਿਆ…