ਮਾਨ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਨਿਕ ਫੇਰਬਦਲ, ਵੱਡੇ ਅਫ਼ਸਰਾਂ ਦੇ ਤਬਾਦਲੇ 

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਦੇ ਨਾਲ-ਨਾਲ ਵੱਡਾ ਪ੍ਰਸ਼ਾਸਨਿਕ ਫੇਰਬਦਲ ਵੀ ਹੋਇਆ ਹੈ। 25 ਆਈਏਐਸ ਅਧਿਕਾਰੀਆਂ ਸਮੇਤ 267 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ 267 ਅਧਿਕਾਰੀਆਂ ਵਿੱਚ 25 ਆਈਏਐਸ, 7 ਆਈਪੀਐਸ, 99 ਪੀਸੀਐਸ ਅਤੇ 136 ਡੀਐਸਪੀ ਪੱਧਰ ਦੇ ਅਧਿਕਾਰੀ ਸ਼ਾਮਲ ਹਨ। 1994 ਬੈਚ ਦੇ ਸੀਨੀਅਰ ਆਈਏਐਸ ਅਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ…

Read More

CM ਮਾਨ ਵੱਲੋਂ ਨੌਕਰੀਆਂ ਦੇ ਗੱਫੇ, ਅੱਜ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਅੱਜ (ਮੰਗਲਵਾਰ) ਮੁੱਖ ਮੰਤਰੀ ਭਗਵੰਤ ਮਾਨ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸਬੰਧੀ ਚੰਡੀਗੜ੍ਹ ਵਿਖੇ ਪ੍ਰੋਗਰਾਮ ਕਰਵਾਇਆ ਜਾਵੇਗਾ। ਪ੍ਰੋਗਰਾਮ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। ਸਰਕਾਰ ਵੱਲੋਂ ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਇਆ ਗਿਆ ਹੈ। ਇਸ ਦੌਰਾਨ ਸਿਹਤ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ।…

Read More

ਸੈਂਸੇਕਸ ਨੇ ਰਚਿਆ ਇਤਿਹਾਸ, ਆਲ ਟਾਈਮ ਹਾਈ ਤੇ ਰਿਹਾ ਨਿਫਟੀ

ਭਾਰਤੀ ਸ਼ੇਅਰ ਬਾਜ਼ਾਰ ਨੇ ਅੱਜ ਯਾਨੀ ਮੰਗਲਵਾਰ ਨੂੰ ਨਵਾਂ ਰਿਕਾਰਡ ਬਣਾਇਆ। ਸ਼ੁਰੂਆਤੀ ਗਿਰਾਵਟ ਤੋਂ ਬਾਅਦ ਸੈਂਸੇਕਸ ਅਤੇ ਨਿਫਟੀ ਨਵੇਂ ਸਰਵਕਾਲੀ ਉੱਚ ਪੱਧਰ ‘ਤੇ ਪਹੁੰਚ ਗਏ। ਸੈਂਸੇਕਸ ਨੇ ਪਹਿਲੀ ਵਾਰ 85,000 ਦੇ ਪੱਧਰ ਨੂੰ ਪਾਰ ਕੀਤਾ। ਇਸ ਦੇ ਨਾਲ ਹੀ ਨਿਫਟੀ 50 ਵੀ 25,971 ਦੇ ਪੱਧਰ ‘ਤੇ ਪਹੁੰਚ ਗਿਆ, ਜੋ ਇਸ ਦਾ ਨਵਾਂ ਉੱਚਾ ਪੱਧਰ ਹੈ।…

Read More

ਪੰਚਾਇਤੀ ਚੋਣਾਂ ਤੋਂ ਪਹਿਲਾਂ CM ਮਾਨ ਨੇ ਕੀਤਾ ਵੱਡਾ ਐਲਾਨ

ਪੰਜਾਬ ਵਿੱਚ ਪੰਚਾਇਤੀ ਚੋਣਾਂ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। CM ਮਾਨ ਨੇ ਕਿਹਾ ਹੈ ਕਿ ਸੂਬੇ ‘ਚ ਦਸਹਿਰੇ ਤੋਂ ਬਾਅਦ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀ ਹੈ। ਲੋਕ ਪਾਰਟੀ ਸਿਆਸਤ ਤੋਂ ਉੱਪਰ ਉੱਠ ਕੇ ਪੰਚਾਇਤਾਂ ਦਾ ਗਠਨ ਕਰਨ। ਉਨ੍ਹਾਂ ਨੇ ਕਿਹਾ ਕਿ ਸੂਬੇ ‘ਚ ਕਿਸੇ ਸਮੇਂ ਵੀ ਪੰਚਾਇਤੀ ਚੋਣਾਂ ਦਾ…

Read More

ਲੇਬਨਾਨ ਤੇ ਇਜ਼ਰਾਈਲ ਦਾ ਜ਼ਬਰਦਸਤ ਹਮਲਾ, 492 ਤੋਂ ਵੱਧ ਲੋਕਾਂ ਦੀ ਮੌ.ਤ

ਇਜ਼ਰਾਈਲ ਨੇ ਲੇਬਨਾਨ ਵਿੱਚ 300 ਤੋਂ ਵੱਧ ਮਿਜ਼ਾਈਲਾਂ ਦਾਗੀਆਂ। ਲੇਬਨਾਨ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਹਮਲੇ ਵਿੱਚ ਹੁਣ ਤੱਕ 492 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿੱਚ 58 ਔਰਤਾਂ ਅਤੇ 35 ਬੱਚੇ ਹਨ। 1,645 ਲੋਕ ਜ਼ਖਮੀ ਹੋਏ ਹਨ। ਅਲ ਜਜ਼ੀਰਾ ਮੁਤਾਬਕ 2006 ‘ਚ ਇਜ਼ਰਾਈਲ-ਲੇਬਨਾਨ ਜੰਗ ਤੋਂ ਬਾਅਦ ਲੇਬਨਾਨ ‘ਤੇ ਇਹ ਸਭ ਤੋਂ ਵੱਡਾ…

Read More

ਪੰਜਾਬ ਉਤੇ ਵੀ Cyclone ਦਾ ਅਸਰ! ਅੱਜ ਸ਼ਾਮ ਤੋਂ ਬਦਲੇਗਾ ਮੌਸਮ

ਦੇਸ਼ ਵਿਚੋਂ ਮਾਨਸੂਨ ਦੀ ਵਾਪਸੀ ਸ਼ੁਰੂ ਹੋ ਗਈ ਹੈ। ਪੱਛਮੀ ਰਾਜਸਥਾਨ ਤੋਂ ਮਾਨਸੂਨ ਹਟਣਾ ਸ਼ੁਰੂ ਹੋ ਗਿਆ ਹੈ। ਵਾਪਸੀ ਲਾਈਨ ਪੱਛਮੀ ਰਾਜਸਥਾਨ, ਕੱਛ, ਦਵਾਰਕਾ, ਭੁਜ ਤੋਂ ਲੰਘ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਮਾਨਸੂਨ ਆਪਣੀ ਨਿਰਧਾਰਤ ਮਿਤੀ ਤੋਂ 6 ਦਿਨ ਲੇਟ ਹੈ, ਯਾਨੀ ਕਿ ਇਹ 17 ਦੀ ਬਜਾਏ 23 ਸਤੰਬਰ ਤੋਂ ਵਾਪਸੀ ਲੈ ਰਿਹਾ…

Read More

Free UPI ਸੇਵਾ ਹੋ ਜਾਵੇਗੀ ਬੰਦ, ਹੁਣ UPI ਲੈਣ-ਦੇਣ ਤੇ ਦੇਣਾ ਹੋਵੇਗਾ ਵਾਧੂ ਚਾਰਜ

UPI ਦੇ ਸ਼ੁਰੂ ਹੋਣ ਤੋਂ ਬਾਅਦ ਦੇਸ਼ ਵਿੱਚ ਲੈਣ-ਦੇਣ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਬਦਲ ਗਈ ਹੈ। ਜ਼ਿਆਦਾਤਰ ਲੋਕ ਹੁਣ ਨਕਦ ਲੈਣ-ਦੇਣ ਦੀ ਬਜਾਏ ਆਨਲਾਈਨ UPI ਲੈਣ-ਦੇਣ ਨੂੰ ਤਰਜੀਹ ਦੇ ਰਹੇ ਹਨ। ਹਾਲ ਹੀ ਵਿੱਚ ਕੀਤੇ ਗਏ ਇੱਕ ਸਰਵੇਖਣ ਤੋਂ ਪਤਾ ਲੱਗਿਆ ਹੈ ਕਿ UPI ਲੈਣ-ਦੇਣ ‘ਤੇ ਵਾਧੂ ਚਾਰਜ ਲਗਾਉਣ ਦਾ ਵਿਚਾਰ ਚਰਚਾ ਵਿੱਚ ਹੈ। ਕਈ…

Read More

ਖ਼ਤਮ ਹੋਵੇਗਾ GST ਦਾ ਇੱਕ ਸਲੈਬ, ਸਸਤੇ-ਮਹਿੰਗੇ ਹੋਣਗੇ 70 ਤੋਂ 100 ਸਮਾਨ…..!

ਲੋਕ ਅਸਿੱਧੇ ਟੈਕਸ ਯਾਨੀ ਜੀਐਸਟੀ ਦੀਆਂ ਦਰਾਂ ਵਿੱਚ ਬਦਲਾਅ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਹੁਣ ਇਹ ਲੰਮਾ ਇੰਤਜ਼ਾਰ ਜਲਦੀ ਖਤਮ ਹੋ ਸਕਦਾ ਹੈ। ਮੰਤਰੀਆਂ ਦੇ ਇੱਕ ਸਮੂਹ ਦੀ ਇਸ ਹਫ਼ਤੇ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਜੀਐਸਟੀ ਦਰਾਂ ਨੂੰ ਤਰਕਸੰਗਤ ਬਣਾਉਣ ਦੇ ਬਹੁਤ ਉਡੀਕੇ ਗਏ ਮੁੱਦੇ ‘ਤੇ ਚਰਚਾ ਹੋਣ ਦੀ ਉਮੀਦ…

Read More

ਬੱਚਿਆਂ ਲਈ ਚਾਈਲਡ ਪੋਰਨੋਗ੍ਰਾਫੀ ਦੇਖਣਾ ਅਤੇ ਰੱਖਣਾ ਅਪਰਾਧ-SC

ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕੀਤਾ ਕਿ ਚਾਈਲਡ ਪੋਰਨੋਗ੍ਰਾਫੀ ਦੇਖਣਾ ਅਤੇ ਰੱਖਣਾ ਅਪਰਾਧ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਮਦਰਾਸ ਹਾਈ ਕੋਰਟ ਦੇ ਫੈਸਲੇ ਨੂੰ ਪਲਟਦਿਆਂ ਇਹ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਚਾਈਲਡ ਪੋਰਨੋਗ੍ਰਾਫੀ ਨਾਲ ਸਬੰਧਤ ਕੰਟੈਂਟ ਨੂੰ ਡਾਊਨਲੋਡ ਕਰਨਾ ਅਤੇ ਰੱਖਣਾ ਅਪਰਾਧ ਹੈ। SC ਨੇ ਕੇਂਦਰ ਸਰਕਾਰ ਨੂੰ ਸਲਾਹ ਦਿੱਤੀ…

Read More

Oscars ਦੀ ਦੌੜ ਵਿੱਚ ਸ਼ਾਮਲ ਹੋਈ Laapataa Ladies, ਕਿਰਨ ਰਾਓ ਦੀ ਸਟੋਰੀ ਨੇ ਮਾਰੀ ਬਾਜ਼ੀ

ਮਨੋਰੰਜਨ ਜਗਤ ਤੋਂ ਖਾਸ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਿਰਨ ਰਾਓ ਦੀ ਫਿਲਮ ‘ਲਾਪਤਾ ਲੇਡੀਜ਼’ ਨੂੰ ਆਸਕਰ 2025 ਲਈ ਭਾਰਤ ਤੋਂ ਚੁਣਿਆ ਗਿਆ ਹੈ। ਇਹ ਫਿਲਮ ਰਣਬੀਰ ਕਪੂਰ ਦੀ ‘ਐਨੀਮਲ’, ਕਾਰਤਿਕ ਆਰੀਅਨ ਦੀ ‘ਚੰਦੂ ਚੈਂਪੀਅਨ’, ਪ੍ਰਭਾਸ ਦੀ ‘ਕਲਕੀ 2898 ਈ.’, ਮਲਿਆਲਮ ਫਿਲਮ ‘ਆਤਮ’, ਰਾਜਕੁਮਾਰ ਰਾਓ ਦੀ ‘ਸ਼੍ਰੀਕਾਂਤ’ ਵਰਗੀਆਂ ਫਿਲਮਾਂ ਨਾਲ ਮੁਕਾਬਲਾ ਕਰ…

Read More