CM ਮਾਨ ਨੇ ਆਪਣੇ OSD ਉਂਕਾਰ ਸਿੰਘ ਦੀ ਕੀਤੀ ਪੱਕੀ ਛੁੱਟੀ

CM ਭਗਵੰਤ ਮਾਨ ਨੇ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਓਂਕਾਰ ਸਿੰਘ ਪੰਜਾਬ ਮੰਡੀ ਬੋਰਡ ਵਿੱਚ ਕੰਟਰੈਕਟ ’ਤੇ ਸੀ। ਉਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਉਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ। ਜ਼ਿਕਰਯੋਗ ਹੈ…

Read More

CM ਭਗਵੰਤ ਮਾਨ ਵੱਲੋਂ 4 ਮੰਤਰੀਆਂ ਦੀ ਛੁੱਟੀ, 5 ਨਵੇਂ ਚਿਹਰੇ ਕੈਬਨਿਟ ਚ ਸ਼ਾਮਲ

ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। ਸੀਐਮ ਭਗਵੰਤ ਆਪਣੀ ਕੈਬਨਿਟ ‘ਚੋਂ ਚਾਰ ਮੰਤਰੀਆਂ ਨੂੰ ਬਾਹਰ ਦਾ ਰਾਹ ਦਿਖਾ ਕੇ ਇਨ੍ਹਾਂ ਦੀ ਥਾਂ ਪੰਜ ਹੋਰ ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਉਣਗੇ। ਇਹ ਵਿਧਾਇਕ ਅੱਜ ਸ਼ਾਮ 5 ਵਜੇ ਮੰਤਰੀ ਵਜੋਂ ਸਹੁੰ ਚੁੱਕਣਗੇ। ਕਿਨ੍ਹਾਂ ਮੰਤਰੀਆਂ ਦੀ ਛੁੱਟੀ1. ਬਲਕਾਰ ਸਿੰਘ2. ਅਨਮੋਲ ਗਗਨ ਮਾਨ3. ਚੇਤਨ…

Read More

CM ਆਤਿਸ਼ੀ ਨੇ ਕੇਜਰੀਵਾਲ ਲਈ ਖ਼ਾਲੀ ਛੱਡੀ ਕੁਰਸੀ, ਪੜ੍ਹੋ ਪੂਰੀ ਖ਼ਬਰ

ਆਤਿਸ਼ੀ ਨੇ ਰਾਜਧਾਨੀ ਦਿੱਲੀ ਦਾ ਅਹੁਦਾ ਸੰਭਾਲਦਿਆਂ ਹੀ ਵੱਡਾ ਐਲਾਨ ਕਰ ਦਿੱਤਾ ਹੈ। ਉਸ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਫੈਸਲਾ ਕੀਤਾ ਹੈ ਕਿ ਉਹ ਅਰਵਿੰਦ ਕੇਜਰੀਵਾਲ ਲਈ ਮੁੱਖ ਮੰਤਰੀ ਦੀ ਕੁਰਸੀ ਖਾਲੀ ਰੱਖੇਗੀ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ‘ਆਪ’ ‘ਤੇ ਨਿਸ਼ਾਨਾ ਸਾਧਦੇ ਹੋਏ ਇਸ ਨੂੰ ਸੰਵਿਧਾਨ ਦਾ ਅਪਮਾਨ ਦੱਸਿਆ ਹੈ।…

Read More

ਵੱਡੀ ਖ਼ਬਰ-1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ

ਪੰਜਾਬ ਸਰਕਾਰ ਨੂੰ 1158 ਅਸਿਸਟੈਂਟ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਵਿੱਚ ਵੱਡੀ ਰਾਹਤ ਮਿਲੀ ਹੈ, ਅਦਾਲਤ ਦੇ ਡਬਲ ਬੈਂਚ ਨੇ ਭਰਤੀ ਪ੍ਰਕਿਰਿਆ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਹ ਸਪੱਸ਼ਟ ਹੈ ਕਿ ਹੁਣ ਉਸ ਭਰਤੀ ਪ੍ਰਕਿਰਿਆ ਵਿੱਚ ਸ਼ਾਮਲ ਲੋਕ ਨੌਕਰੀਆਂ ਪ੍ਰਾਪਤ ਕਰ ਸਕਣਗੇ।  ਇਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ…

Read More

Airtel ਨੇ ਗਾਹਕਾਂ ਲਈ ਲਿਆਂਦਾ ਖਾਸ ਪਲਾਨ, 26 ਰੁਪਏ ਵਿਚ 1.5 GB ਡਾਟਾ

ਤਿਉਹਾਰਾਂ ਦਾ ਸੀਜ਼ਨ ਨੇੜੇ ਆਉਂਦੇ ਹੀ ਏਅਰਟੈੱਲ (Airtel) ਆਪਣੇ ਗਾਹਕਾਂ ਲਈ ਕਈ ਖਾਸ ਪਲਾਨ ਲੈ ਕੇ ਆਇਆ ਹੈ। ਇਹ ਪਲਾਨ ਗਾਹਕਾਂ ਨੂੰ ਬਹੁਤ ਖੁਸ਼ ਕਰਨ ਵਾਲਾ ਹੈ, ਕਿਉਂਕਿ ਇਸ ਦੀ ਕੀਮਤ ਬਹੁਤ ਹੀ ਮਾਮੂਲੀ ਹੈ। ਏਅਰਟੈੱਲ ਨੇ ਆਪਣੀ ਲਿਸਟ ਵਿਚ 26 ਰੁਪਏ ਦਾ ਨਵਾਂ ਪਲਾਨ ਜੋੜਿਆ ਹੈ। ਇਸ ਪਲਾਨ ਵਿਚ ਗਾਹਕਾਂ ਨੂੰ 1.5 GB ਹਾਈ-ਸਪੀਡ…

Read More

CM ਆਤਿਸ਼ੀ ਅੱਜ ਸੰਭਾਲੇਗੀ ਦਿੱਲੀ ਦੀ ਕਮਾਨ, ਕੈਬਨਿਟ ਮੀਟਿੰਗ ਚ ਹੋ ਸਕਦੇ ਵੱਡੇ ਫ਼ੈਸਲੇ

ਦਿੱਲੀ ਦੀ ਨਵੇਂ ਮੁੱਖ ਮੰਤਰੀ ਆਤਿਸ਼ੀ ਅੱਜ ਆਪਣੀ ਕੈਬਨਿਟ ਨਾਲ ਚਾਰਜ ਸੰਭਾਲ ਰਹੀ ਹੈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਉਨ੍ਹਾਂ ਨੇ ਆਪਣੀ ਕੈਬਨਿਟ ਨਾਲ ਦਿੱਲੀ ਦੇ ਅੱਠਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਆਤਿਸ਼ੀ ਨੇ ਕੇਜਰੀਵਾਲ ਸਰਕਾਰ ਵਿਚ ਆਪਣੇ ਕੋਲ 13 ਵਿਭਾਗਾਂ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿਚ ਮੁੱਖ ਤੌਰ ‘ਤੇ ਸਿੱਖਿਆ, ਮਾਲੀਆ, ਵਿੱਤ, ਬਿਜਲੀ…

Read More

CM ਮਾਨ ਦੇ ਫ਼ੈਸਲੇ ਨੇ ਕਿਸਾਨਾਂ ਨੂੰ ਪਾਇਆ ਚੱਕਰਾਂ ਵਿੱਚ, ਪੜ੍ਹੋ ਪੂਰਾ ਮਾਮਲਾ

ਪੰਚਾਇਤੀ ਚੋਣਾ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ ਜਿਸ ਨਾਲ ਸੂਬੇ ਵਿੱਚ ਇੱਕ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਸਕਦਾ ਹੈ। ਦਰਅਸਲ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ…

Read More

ਅੱਜ ਪੰਜਾਬ ਕੈਬਿਨਟ ਵਿੱਚ ਸ਼ਾਮਲ ਹੋਣਗੇ 4 ਨਵੇਂ ਮੰਤਰੀ

ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਇਸ ‘ਚ 4 ਮੰਤਰੀਆਂ ਨੂੰ ਕੈਬਨਿਟ ‘ਚੋਂ ਹਟਾਇਆ ਜਾਵੇਗਾ। ਇਸ ਦੇ ਨਾਲ ਹੀ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਅੱਜ ਸ਼ਾਮ 5 ਵਜੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ। ਦਸਿਆ ਜਾ ਰਿਹਾ ਹੈ ਕਿ ਮੰਤਰੀ ਮੰਡਲ ‘ਚੋਂ 4…

Read More

ਹੁਣ PF Account ਚੋਂ ਕਢਵਾ ਸਕਦੇ ਹੋ 1 ਲੱਖ ਰੁਪਏ, EPFO ਨੇ ਬਦਲੇ ਨਿਯਮ

 ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਆਪਣੇ ਮੈਂਬਰਾਂ ਨੂੰ ਕਈ ਸਹੂਲਤਾਂ ਦੇ ਰਿਹਾ ਹੈ। EPFO ‘ਚ ਨਿਵੇਸ਼ ਕਰਕੇ ਇਕ ਨਿਵੇਸ਼ਕ ਮੋਟਾ ਫੰਡ ਜਮ੍ਹਾ ਕਰਨ ਨਾਲ ਪੈਨਸ਼ਨ (Pension) ਦਾ ਲਾਭ ਵੀ ਲੈ ਸਕਦਾ ਹੈ। ਇਸ ਤੋਂ ਇਲਾਵਾ EPFO ਮੈਂਬਰਾਂ ਨੂੰ ਅੰਸ਼ਕ ਨਿਕਾਸੀ ਕਰਨ ਦੀ ਸੁਵਿਧਾ ਦਿੰਦਾ ਹੈ। ਹੁਣ EPFO ਨੇ ਅੰਸ਼ਕ ਨਿਕਾਸੀ ਨੇ ਨਿਯਮਾਂ ‘ਚ ਬਦਲਾਅ ਕੀਤਾ…

Read More

Telegram ਦੇਸ਼ ਲਈ ਖ਼ਤਰਾ, ਯੂਕਰੇਨ ਨੇ ਐਪ ਤੇ ਲਗਾਈ ਪਾਬੰਦੀ

ਯੂਕਰੇਨ ਨੇ ਟੈਲੀਗ੍ਰਾਮ ‘ਤੇ ਪਾਬੰਦੀ ਲਗਾ ਦਿੱਤੀ ਹੈ। ਯੂਕਰੇਨ ਦਾ ਕਹਿਣਾ ਹੈ ਕਿ ਇਹ ਸੋਸ਼ਲ ਮੀਡੀਆ ਪਲੇਟਫਾਰਮ ਸਰਕਾਰ ਅਤੇ ਫ਼ੌਜ ਦੇ ਅਧਿਕਾਰੀਆਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਯੂਕਰੇਨ ਦਾ ਦਾਅਵਾ ਹੈ ਕਿ ਰੂਸ ਟੈਲੀਗ੍ਰਾਮ ਰਾਹੀਂ ਉਸ ਦੇ ਦੇਸ਼ ਦੀ ਜਾਸੂਸੀ ਕਰ ਰਿਹਾ ਹੈ। ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਇਹ ਐਲਾਨ ਕੀਤਾ…

Read More