
ਆਪ ਨੂੰ ਵੱਡਾ ਝਟਕਾ! ਸੁਨੀਲ ਰਾਓ ਕਾਂਗਰਸ ਚ ਹੋਏ ਸ਼ਾਮਲ
ਹਰਿਆਣਾ ਦੇ ਅਟੇਲੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਹੈ, ਜਦੋਂ ਚੋਣ ਪ੍ਰਚਾਰ ਦੇ ਆਖਰੀ ਦਿਨ ਪਾਰਟੀ ਉਮੀਦਵਾਰ ਸੁਨੀਲ ਰਾਓ ਕਾਂਗਰਸ ਵਿੱਚ ਸ਼ਾਮਲ ਹੋ ਗਏ।ਆਪ ਦੇ ਉਮੀਦਵਾਰ ਸੁਨੀਲ ਰਾਓ ਨੇ ਪਾਰਟੀ ਛੱਡ ਦਿੱਤੀ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ ਉਹ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।…