ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਨਾਲ ਬਦਲੇਗਾ ਮੌਸਮ

ਪੰਜਾਬ ਅਤੇ ਚੰਡੀਗੜ੍ਹ ‘ਚ ਅੱਜ ਤੋਂ ਮੌਸਮ ‘ਚ ਬਦਲਾਅ ਹੋਵੇਗਾ। ਇਸ ਦੌਰਾਨ ਸੂਬੇ ਦੇ ਕਰੀਬ ਅੱਠ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਮੁਕਤਸਰ ਸ਼ਾਮਲ ਹਨ। ਕਿਸੇ ਵੀ ਤਰ੍ਹਾਂ ਦਾ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ…

Read More

Amazon ਤੇ ਹੋ ਰਹੀ ਗੁਟਕਾ ਸਾਹਿਬ ਦੀ Online ਵਿਕਰੀ ਤੇ SGPC ਦਾ ਸਖ਼ਤ ਨੋਟਿਸ

ਆਨਲਾਈਨ ਵਪਾਰਕ ਵੈੱਬਸਾਈਟ ਐਮਾਜ਼ੋਨ ਵੱਲੋਂ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਤੇ ਗੁਟਕਾ ਸਾਹਿਬ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਗੁਟਕਾ ਸਾਹਿਬ ਦੀ ਵਿਕਰੀ ਤੁਰੰਤ ਰੋਕਣ ਲਈ ਆਖਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਸਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ…

Read More

ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਆਖੀ ਵੱਡੀ ਗੱਲ

ਇਸਰਾਈਲ-ਫਲਸਤੀਨ ਦੀ ਜੰਗ ਪੂਰੀ ਦੁਨੀਆਂ ਨੂੰ ਲਪੇਟੇ ਵਿੱਚ ਲੈ ਰਹੀ ਹੈ। ਇਰਾਨ ਦੇ ਸੁਪਰੀਮ ਲੀਡਰ ਅਲੀ ਖਮੇਨੀ ਨੇ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਲਈ ਕਿਹਾ ਹੈ। ਫਲਸਤੀਨ ਤੋਂ ਬਾਅਦ ਇਸਰਾਈਲ ਲਿਬਨਾਨ ਤੇ ਇਰਾਨ ਉਪਰ ਵੀ ਹਮਲੇ ਕਰ ਰਿਹਾ ਹੈ। ਇਸ ਨਾਲ ਮੁਸਲਮਾਨ ਦੇਸ਼ਾਂ ਅੰਦਰ ਰੋਹ ਵਧ ਗਿਆ ਹੈ। ਇਸ ਲਈ ਵਿਸ਼ਵ ਜੰਗ ਲੱਗਣ…

Read More

ਡਿਪਟੀ ਸਪੀਕਰ ਨੇ ਸਕੱਤਰੇਤ ਦੀ ਤੀਜੀ ਮੰਜ਼ਲ ਤੋਂ ਮਾਰੀ ਛਾਲ

ਅਜੀਤ ਪਵਾਰ ਧੜੇ ਦੇ ਵਿਧਾਇਕ ਅਤੇ ਮਹਾਰਾਸ਼ਟਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨਰਹਰੀ ਝਰੀਵਾਲ ਨੇ ਸੂਬਾਈ ਸਕੱਤਰੇਤ ਦੀ ਤੀਜੀ ਮੰਜ਼ਲ ਤੋਂ ਛਾਲ ਮਾਰ ਦਿੱਤੀ ਪਰ ਹੇਠਾਂ ਜਾਲ ਲਾਇਆ ਹੋਣ ਕਾਰਨ ਸੁਰੱਖਿਅਤ ਬਚ ਗਏ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਕਥਿਤ ਤੌਰ ਉਤੇ ਸੂਬਾ ਸਰਕਾਰ ਦੇ ਇਸ ਹੈਡ ਕੁਆਰਟਰ ਦੀ ਤੀਜੀ ਮੰਜ਼ਲ ਤੋਂ ਛਾਲ ਮਾਰ ਦਿੱਤੀ।…

Read More

ਪੰਜਾਬ ਵਿੱਚ ED ਦੀ ਰੇਡ, ਕਈ ਥਾਵਾਂ ਤੇ ਮਾਰੇ ਛਾਪੇ

ED ਦੀਆਂ ਟੀਮਾਂ ਨੇ ਅੱਜ ਪੰਜਾਬ ਸਮੇਤ ਕਈ ਰਾਜਾਂ ਵਿੱਚ ਛਾਪੇਮਾਰੀ ਕੀਤੀ ਹੈ। ਈਡੀ ਕਰੋੜਾਂ ਰੁਪਏ ਦੇ ਪਰਲਜ਼ ਚਿੱਟ ਫੰਡ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਕਾਰਵਾਈ ਕਰ ਰਹੀ ਹੈ। ਟੀਮਾਂ ਜਾਂਚ ਵਿੱਚ ਰੁੱਝੀਆਂ ਹੋਈਆਂ ਹਨ। ਦਸਿਆ ਜਾ ਰਿਹਾ ਹੈ ਕਿ ਈਡੀ ਦੀ ਜਾਂਚ ਵਿੱਚ ਕੋਈ ਅੜਿੱਕਾ ਨਾ ਪਵੇ ਇਸ ਲਈ ਸਥਾਨਕ ਪੁਲਿਸ ਨੇ ਸੁਰੱਖਿਆ ਏਜੰਸੀਆਂ ਵੀ…

Read More

ਲੋਕਾਂ ਨੂੰ ਲੱਗੇਗਾ ਵੱਡਾ ਝਟਕਾ! ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ

ਦੇਸ਼ ‘ਚ ਮਾਨਸੂਨ ਸੀਜ਼ਨ ਖਤਮ ਹੋ ਰਿਹਾ ਹੈ ਅਤੇ ਲਗਭਗ ਸਾਰੇ ਇਲਾਕਿਆਂ ਵਿੱਚ ਮਾਨਸੂਨ ਨੇ ਅਲਵਿਦਾ ਕਹਿ ਦਿੱਤਾ ਹੈ। ਇਸ ਦਾ ਸਿੱਧਾ ਅਸਰ ਹੁਣ ਨਿਰਮਾਣ ਕਾਰਜਾਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ ਅਤੇ ਦੇਸ਼ ‘ਚ ਉਸਾਰੀ ਦਾ ਕੰਮ ਫਿਰ ਤੋਂ ਜ਼ੋਰ ਫੜ ਰਿਹਾ ਹੈ। ਅਜਿਹੇ ‘ਚ ਸੀਮਿੰਟ ਦੀ ਮੰਗ ‘ਚ ਚੰਗਾ ਵਾਧਾ ਦੇਖਣ ਨੂੰ…

Read More

ਮੁੜ ਸਰਗਰਮ ਹੋਇਆ ਮਾਨਸੂਨ, 4 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ

ਅਕਸਰ ਮਾਨਸੂਨ ਅਕਤੂਬਰ ਦੇ ਪਹਿਲੇ ਤੋਂ ਦੂਜੇ ਹਫ਼ਤੇ ਭਾਰਤ ਤੋਂ ਰਵਾਨਾ ਹੁੰਦਾ ਹੈ। ਮਾਨਸੂਨ ਦਿੱਲੀ, ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਉੱਤਰੀ ਭਾਰਤ ਦੇ ਰਾਜਾਂ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਗਿਆ ਹੈ। ਜਲਦੀ ਹੀ ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਤੋਂ ਵੀ ਮਾਨਸੂਨ ਦੇ ਰਵਾਨਗੀ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।…

Read More

ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖਰੀ ਦਿਨ…..

ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਯਾਨੀ ਸ਼ੁੱਕਰਵਾਰ ਨੂੰ ਆਖਰੀ ਦਿਨ ਹੈ। ਭਾਵੇਂ ਪਾਰਟੀ ਚੋਣ ਨਿਸ਼ਾਨ ‘ਤੇ ਚੋਣਾਂ ਨਹੀਂ ਹੋ ਰਹੀਆਂ ਪਰ ਵਿਰੋਧੀ ਪਾਰਟੀਆਂ ਨੇ ਚੋਣ ਕਮਿਸ਼ਨ ਤੋਂ ਆਪਣੇ ਉਮੀਦਵਾਰਾਂ ਦੀ ਨਾਮਜ਼ਦਗੀ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ‘ਚ ਲੋਕ ਨਾਮਜ਼ਦਗੀ ਲਈ ਆ ਰਹੇ ਹਨ। ਗੁਰਦਾਸਪੁਰ ਦੀ…

Read More