ਇਹ ਰੀਚਾਰਜ ਕਰਵਾਉਣ ਨਾਲ Free ਮਿਲੇਗੀ Netflix Subscription

ਅੱਜਕੱਲ, ਭਾਰਤੀ ਟੈਲੀਕਾਮ ਉਪਭੋਗਤਾ ਆਪਣੇ ਲਈ ਅਜਿਹੇ ਰੀਚਾਰਜ ਪਲਾਨ ਦੀ ਭਾਲ ਕਰ ਰਹੇ ਹਨ, ਜਿਸ ਵਿੱਚ ਉਨ੍ਹਾਂ ਨੂੰ ਕਾਲਿੰਗ ਅਤੇ ਇੰਟਰਨੈਟ ਡੇਟਾ ਦੇ ਨਾਲ-ਨਾਲ OTT ਐਪਸ ਦੀ ਮੁਫਤ ਗਾਹਕੀ ਦੀ ਸਹੂਲਤ ਮਿਲੇਗੀ। ਅਜਿਹੇ ‘ਚ ਜੇਕਰ ਗੱਲ ਫ੍ਰੀ ‘ਚ ਨੈੱਟਫਲਿਕਸ ਅਤੇ ਐਮਾਜ਼ਾਨ ਪ੍ਰਾਈਮ ਵੀਡੀਓ ਵਰਗੀਆਂ OTT ਐਪਸ ਨੂੰ ਮੁਫਤ ‘ਚ ਲੈਣ ਦੀ ਹੈ ਤਾਂ ਇਹ ਉਨ੍ਹਾਂ…

Read More

ਹਨੇਰੀ ਕਾਰਨ ਡਿੱਗਿਆ ਜਾਗਰਣ ਦਾ ਪੰਡਾਲ, ਹਾਦਸੇ ਵਿੱਚ 3 ਦੀ ਮੌ.ਤ, 15 ਜ਼ਖਮੀ

ਪੰਜਾਬ ਦੇ ਲੁਧਿਆਣਾ ਵਿੱਚ ਸ਼ਨੀਵਾਰ ਦੇਰ ਰਾਤ ਆਏ ਹਨੇਰੀ ਕਾਰਨ ਦੇਵੀ ਜਾਗਰਣ ਲਈ ਲਾਇਆ ਗਿਆ ਪੰਡਾਲ ਢਹਿ ਗਿਆ। ਇਸ ਵਿੱਚ ਕੁਚਲਣ ਨਾਲ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਕਰੀਬ 15 ਲੋਕ ਦੀ ਖਬਰ ਸਾਹਮਣੇ ਆਈ ਹੈ। ਜ਼ਖਮੀਆਂ ‘ਚ ਜ਼ਿਆਦਾਤਰ ਬੱਚੇ ਦੱਸੇ ਜਾ ਰਹੇ ਹਨ। ਸਾਰਿਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਇਹ…

Read More

ਰਾਮਲੀਲਾ ਵਿੱਚ ਰਾਮ ਦਾ ਕਿਰਦਾਰ ਨਿਭਾ ਰਹੇ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ

ਦਿੱਲੀ ਦੇ ਸ਼ਾਹਦਰਾ ਵਿੱਚ ਰਾਮਲੀਲਾ ਦੇ ਮੰਚਨ ਦੌਰਾਨ ਭਗਵਾਨ ਰਾਮ ਦੀ ਭੂਮਿਕਾ ਨਿਭਾਉਣ ਵਾਲੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਾਦਸੇ ਦਾ ਵੀਡੀਓ ਸਾਹਮਣੇ ਆਇਆ ਹੈ। ਰਾਮਲੀਲਾ ‘ਚ ਕੰਮ ਕਰਦੇ ਸਮੇਂ ਉਨ੍ਹਾਂ ਨੂੰ ਅਚਾਨਕ ਛਾਤੀ ‘ਚ ਦਰਦ ਮਹਿਸੂਸ ਹੋਇਆ ਅਤੇ ਉਹ ਸਟੇਜ ਦੇ ਪਿੱਛੇ ਚਲੇ ਗਏ। ਉਸ ਨੂੰ ਇਲਾਜ ਲਈ ਹਸਪਤਾਲ…

Read More

6 ਅਕਤੂਬਰ ਨੂੰ ਸੋਨਾ-ਚਾਂਦੀ ਖਰੀਦਣ ਦਾ ਖਾਸ ਮੌਕਾ, ਜਾਣੋ ਵਜ੍ਹਾ

ਭਾਰਤ ਵਿੱਚ 6 ਅਕਤੂਬਰ 2024 ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਸਥਿਰਤਾ ਦੇਖੀ ਗਈ ਹੈ। ਅੱਜ 22 ਕੈਰੇਟ ਸੋਨੇ ਦੀ ਕੀਮਤ 10 ਗ੍ਰਾਮ ਲਈ 71,200 ਤੋਂ 71,350 ਰੁਪਏ ਦੇ ਵਿਚਕਾਰ ਹੈ ਜਦੋਂ ਕਿ 24 ਕੈਰੇਟ ਸੋਨੇ ਦੀ ਕੀਮਤ 77,670 ਤੋਂ 77,820 ਰੁਪਏ ਦੇ ਵਿਚਕਾਰ ਹੈ। ਇਨ੍ਹਾਂ ਕੀਮਤਾਂ ਦੇ ਨਾਲ, ਦੀਵਾਲੀ, ਦੁਸਹਿਰੇ ਅਤੇ ਵਿਆਹ ਦੇ…

Read More

ਪੰਜਾਬ ਦੇ ਕਿਸਾਨਾਂ ਲਈ ਜਾਰੀ ਹੋਈ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ ਹੈ। ਸੂਬੇ ਵਿੱਚ ਕੱਲ੍ਹ ਤੋਂ ਮੌਸਮ ਵਿਗੜ ਸਕਦਾ ਹੈ। ਇਸ ਨਾਲ ਝੋਨੇ ਦੀ ਕਟਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ਤੋਂ ਇਲਾਵਾ ਮੰਡੀਆਂ ਅੰਦਰ ਵੀ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮੌਸਮ ਵਿਭਾਗ ਦੇ ਅਲਰਟ ਮਗਰੋਂ ਕਿਸਾਨਾਂ ਦੇ ਸਾਹ ਸੂਤੇ ਗਏ ਹਨ। ਮੌਸਮ ਵਿਭਾਗ ਨੇ 8 ਤੇ 9 ਅਕਤੂਬਰ ਨੂੰ ਪੰਜਾਬ…

Read More

ਇਜ਼ਰਾਈਲ ਨੇ ਮਸਜਿਦ ਤੇ ਕੀਤਾ ਹਵਾਈ ਹਮਲਾ, 18 ਦੀ ਮੌ.ਤ

 ਇਕ ਪਾਸੇ ਇਜ਼ਰਾਈਲੀ ਫੌਜ ਹਿਜ਼ਬੁੱਲਾ ਖਿਲਾਫ ਲਗਾਤਾਰ ਹਮਲੇ ਕਰ ਰਹੀ ਹੈ। ਦੂਜੇ ਪਾਸੇ ਗਾਜ਼ਾ ਵਿੱਚ ਵੀ ਹਮਾਸ ਖ਼ਿਲਾਫ਼ ਜੰਗ ਜਾਰੀ ਹੈ। ਗਾਜ਼ਾ ਦੀ ਇਕ ਮਸਜਿਦ ‘ਤੇ ਐਤਵਾਰ ਸਵੇਰੇ ਇਜ਼ਰਾਇਲੀ ਹਵਾਈ ਹਮਲੇ ‘ਚ ਘੱਟੋ-ਘੱਟ 18 ਲੋਕ ਮਾਰੇ ਗਏ ਅਤੇ 20 ਹੋਰ ਜ਼ਖਮੀ ਹੋ ਗਏ। ਫਲਸਤੀਨ ਹਸਪਤਾਲ ਨੇ ਇਹ ਜਾਣਕਾਰੀ ਦਿੱਤੀ। ਇਹ ਹਮਲਾ ਮੱਧ ਗਾਜ਼ਾ ਪੱਟੀ ਦੇ…

Read More

ਘਰ ਵਿੱਚ ਹੋਇਆ ਵੱਡਾ ਧਮਾਕਾ, ਬੱਚੇ ਸਣੇ 3 ਗੰਭੀਰ ਜ਼ਖ਼ਮੀ

ਪੰਜਾਬ ਦੇ ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕੱਲ੍ਹ ਦੇਰ ਸ਼ਾਮ ਇੱਕ ਘਰ ਵਿੱਚ ਧਮਾਕਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਜਿਸ ‘ਚ 4 ਸਾਲ ਦੇ ਬੱਚੇ ਸਮੇਤ ਤਿੰਨ ਜ਼ਖਮੀ ਹੋ ਗਏ ਹਨ। ਜ਼ਖ਼ਮੀਆਂ ਵਿੱਚ ਦੋ ਘਰੇਲੂ ਔਰਤਾਂ ਵੀ ਸ਼ਾਮਲ ਹਨ। ਫਿਲਹਾਲ ਜ਼ਖਮੀਆਂ ਨੂੰ ਲੁਧਿਆਣਾ ਦੇ ਦੀਪ ਹਸਪਤਾਲ ‘ਚ ਦਾਖਲ ਕਰਵਾਇਆ ਗਿਆ…

Read More

ਵੱਡਾ ਹਾਦਸਾ- 300 ਲੋਕਾਂ ਨਾਲ ਭਰੀ ਕਿਸ਼ਤੀ ਡੁੱਬੀ

ਮੱਧ ਨਾਈਜੀਰੀਆ ਵਿੱਚ ਨਾਈਜਰ ਰਾਜ ਵਿਚ ਇੱਕ ਨਦੀ ਵਿੱਚ ਕਿਸ਼ਤੀ ਪਲਟਣ ਨਾਲ ਘੱਟੋ ਘੱਟ 78 ਲੋਕਾਂ ਦੀ ਮੌਤ ਹੋ ਗਈ। ਸਿਨਹੂਆ ਸਮਾਚਾਰ ਏਜੰਸੀ ਦੀ ਰਿਪੋਰਟ ਦੇ ਅਨੁਸਾਰ ਰਾਜ ਪ੍ਰਬੰਧਨ ਏਜੰਸੀ ਦੇ ਮੁਖੀ ਅਬਦੁੱਲਾਹੀ ਬਾਬਾ-ਅਰਾਹ ਨੇ ਕਿਹਾ ਕਿ ਸ਼ਨੀਵਾਰ ਨੂੰ 17 ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਕਿਸ਼ਤੀ…

Read More

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਇਟਲੀ

ਪੰਜਾਬ ਦੇ ਪ੍ਰਮੁੱਖ ਡੇਰਿਆਂ ਵਿੱਚੋਂ ਇੱਕ ਅੰਮ੍ਰਿਤਸਰ ਦੇ ਰਾਧਾ ਸੁਆਮੀ ਬਿਆਸ ਡੇਰੇ ਦੇ ਨਵੇਂ ਮੁਖੀ ਅਤੇ ਉਨ੍ਹਾਂ ਨੂੰ ਵਾਰਿਸ ਬਣਾਉਣ ਵਾਲੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਇਟਲੀ ਵਿੱਚ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਨਵ-ਨਿਯੁਕਤ ਡੇਰਾ ਮੁਖੀ ਜਸਦੀਪ ਸਿੰਘ ਗਿੱਲ ਦੀ ਇਹ ਮੁਲਾਕਾਤ ਇਟਲੀ ਦੇ ਵੈਟੀਕਨ ਸਿਟੀ ਵਿਖੇ ਹੋਈ। ਜਿੱਥੇ ਪੋਪ…

Read More