ਦੀਵਾਲੀ ਤੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ ਵੱਡਾ ਤੋਹਫ਼ਾ

 ਰੇਲਵੇ ਮੰਤਰਾਲੇ ਨੇ ਆਪਣੇ 11 ਲੱਖ ਕਰਮਚਾਰੀਆਂ ਨੂੰ ਬੋਨਸ ਦਾ ਤੋਹਫਾ ਦਿੱਤਾ ਹੈ। ਹੁਣ ਖਬਰ ਆ ਰਹੀ ਹੈ ਕਿ ਦੀਵਾਲੀ ਤੋਂ ਪਹਿਲਾਂ ਸਰਕਾਰ ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ ਵਧਾਉਣ ਜਾ ਰਹੀ ਹੈ। ਇਸ ਦਾ ਐਲਾਨ ਦੀਵਾਲੀ ਤੋਂ ਪਹਿਲਾਂ ਕੀਤਾ ਜਾ ਸਕਦਾ ਹੈ। ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਨਾਲ ਗੱਲਬਾਤ ਦੌਰਾਨ ਫਿਟਮੈਂਟ ਫੈਕਟਰ ‘ਤੇ…

Read More

ਜੁਲਾਨਾ ਸੀਟ ਤੋਂ ਵਿਨੇਸ਼ ਫੋਗਾਟ ਨੂੰ ਮਿਲੀ ਜਿੱਤ

ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਵੋਟਾਂ ਪੈਣ ਤੋਂ ਬਾਅਦ ਅੱਜ ਨੂੰ ਵੋਟਾਂ ਦੀ ਗਿਣਤੀ ਹੋ ਰਹੀ ਹੈ। ਇਸ ਦੌਰਾਨ ਹਰਿਆਣਾ ਦੀ ਸਭ ਤੋਂ ਚਰਚਿਤ ਜੁਲਾਨਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਵਿਨੇਸ਼ ਫੋਗਾਟਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਯੋਗੇਸ਼ ਬੈਰਾਗੀ ਨੂੰ ਹਰਾਇਆ। ਵਿਨੇਸ਼ ਫੋਗਾਟ ਨੂੰ ਕੁੱਲ 65080 ਵੋਟਾਂ ਮਿਲੀਆਂ,…

Read More

ਹਰਿਆਣਾ ਜਿੱਤਣ ਦੀ ਖ਼ੁਸ਼ੀ ਵਿੱਚ ਮੁੱਖ ਦਫਤਰ ਪਹੁੰਚਣਗੇ PM ਮੋਦੀ, 100 ਕਿੱਲੋ ਜਲੇਬੀਆਂ ਦਾ ਦਿੱਤਾ ਆਰਡਰ

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਭਾਜਪਾ ਲਗਾਤਾਰ ਤੀਜੀ ਵਾਰ ਜਿੱਤ ਵੱਲ ਵਧਦੀ ਨਜ਼ਰ ਆ ਰਹੀ ਹੈ। ਇਸ ਜਿੱਤ ਦਾ ਜਸ਼ਨ ਮਨਾਉਣ ਦਾ ਸਿਲਸਿਲਾ ਪਾਰਟੀ ਦੇ ਦਿੱਲੀ ਦਫ਼ਤਰ ਵਿੱਚ ਸ਼ੁਰੂ ਹੋ ਗਿਆ ਹੈ। ਪਾਰਟੀ ਹਾਈਕਮਾਂਡ ਵੀ ਇਸ ਖਾਸ ਮੌਕੇ ਨੂੰ ਮਨਾਉਣ ਦੀ ਤਿਆਰੀ ਕਰ ਰਹੀ ਹੈ। ਇਸ ਲੜੀ ‘ਚ ਜਿੱਥੇ ਇੱਕ ਪਾਸੇ ਦਿੱਲੀ ਸਥਿਤ…

Read More

ਜੀਂਦ ਵਿਧਾਨ ਸਭਾ ਸੀਟ ਤੇ ਤੀਜੀ ਵਾਰ ਖਿੜਿਆ ਕਮਲ

ਹਰਿਆਣਾ ਦੀ ਜੀਂਦ ਵਿਧਾਨ ਸਭਾ ਸੀਟ ਤੇ ਭਾਜਪਾ ਦੇ ਉਮੀਦਵਾਰ ਡਾ.ਕ੍ਰਿਸ਼ਨ ਮਿੱਢਾ ਨੇ ਕਾਂਗਰਸ ਉਮੀਦਵਾਰ ਨੂੰ ਵੱਡੀ ਗਿਣਤੀ ਤੋਂ ਪਿੱਛੇ ਛੱਡਿਆ। ਭਾਰੀ ਵੋਟਾਂ ਦੀ ਵੱਡੀ ਗਿਣਤੀ ਨਾਲ ਕਾਂਗਰਸ ਨੂੰ ਕਰਾਰੀ ਹਾਰ ਦਿਖਾ ਕੇ ਤੀਜੀ ਵਾਰ ਜਿੱਤ ਹਾਸਿਲ ਕੀਤੀ ਹੈ। ਦਸ ਦੇਈਏ ਕਿ ਭਾਜਪਾ ਦੇ ਉਮੀਦਵਾਰ ਡਾ.ਕ੍ਰਿਸ਼ਨ ਮਿੱਢਾ ਨੂੰ 68,290 ਵੋਟਾਂ ਮਿਲੀਆਂ ਜਦਕਿ ਕਾਂਗਰ ਉਮੀਦਵਾਰ ਮਹਾਵੀਰ…

Read More

ਜੰਮੂ ਵਿੱਚ ਆਮ ਆਦਮੀ ਪਾਰਟੀ ਨੇ ਖੋਲ੍ਹਿਆ ਖਾਤਾ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਿਧਾਨ ਸਭਾ ਚੋਣਾਂ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੌਰਾਨ ਡੋਡਾ ਸੀਟ ਤੋਂ ‘ਆਪ’ ਨੇਤਾ ਮਹਿਰਾਜ ਮਲਿਕ ਨੇ ਜਿੱਤ ਦਰਜ ਕੀਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਮਹਿਰਾਜ ਮਲਿਕ ਨੂੰ ਜਿੱਤ ‘ਤੇ ਵਧਾਈ ਦਿੰਦੇ ਹੋਏ ‘ਐਕਸ’ ‘ਤੇ ਇਕ…

Read More

ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ- ਬਾਸੋਹਲੀ ਤੋਂ BJP ਦੇ ਦਰਸ਼ਨ ਕੁਮਾਰ ਜਿੱਤੇ

ਜੰਮੂ ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਚੋਣ ਕਮਿਸ਼ਨ ਦੇ ਜਾਰੀ ਹੋਏ ਤਾਜ਼ਾ ਅੰਕੜਿਆਂ ਅਨੁਸਾਰ ਭਾਜਪਾ ਦੇ ਦਰਸ਼ਨ ਕੁਮਾਰ ਨੇ ਬਸੋਲੀ ਵਿਧਾਨ ਸਭਾ ਸੀਟ ਜਿੱਤ ਲਈ ਹੈ। ਉਨ੍ਹਾਂ ਕਾਂਗਰਸ ਦੇ ਲਾਲ ਸਿੰਘ ਨੂੰ 16,034 ਵੋਟਾਂ ਦੇ ਫ਼ਰਕ ਨਾਲ ਹਰਾਇਆ।

Read More

ਪੰਜਾਬ ਵਿਚ ਸ਼ਾਮ ਤੋਂ ਬਦਲੇਗਾ ਮੌਸਮ, ਕਿਸਾਨਾਂ ਲਈ ਚੇਤਾਵਨੀ ਜਾਰੀ

ਪੰਜਾਬ ਵਿਚ ਅੱਜ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਨੇ ਅੱਜ 8 ਅਤੇ 9 ਅਕਤੂਬਰ ਨੂੰ ਕਈ ਜ਼ਿਲ੍ਹਿਆਂ ਵਿਚ ਬਾਰਸ਼ ਕੀ ਭਵਿੱਖਬਾਣੀ ਕੀਤੀ ਹੈ। ਇਸ ਮੌਕੇ ਕਿਸਾਨਾਂ ਨੂੰ ਵੀ ਚੌਕਸ ਰਹਿਣ ਲਈ ਆਖਿਆ ਗਿਆ ਹੈ। ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਵਿਭਾਗ ਮੁਤਾਬਕ 8 ਅਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ਵਿਚ ਕੁਝ ਥਾਵਾਂ ਉਤੇ ਮੀਂਹ…

Read More

ਸੰਤ ਸੀਚੇਵਾਲ ਨੂੰ ਚੁਣਿਆ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 31 ਮੈਂਬਰ ਹਨ ਜਿਨ੍ਹਾਂ ਵਿੱਚੋਂ 10 ਮੈਂਬਰ ਰਾਜ ਸਭਾ ਦੇ ਹਨ ਅਤੇ 21 ਮੈਂਬਰ ਲੋਕ ਸਭਾ ਤੋਂ ਹਨ। ਇਸ ਕਮੇਟੀ ਦੇ ਚੇਅਰਮੈਨ ਉਲਕਾ, ਸ਼੍ਰੀ ਸਪਤਗਿਰੀ ਸੰਕਰ ਹਨ। ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ…

Read More

ਪੰਜਾਬ ਵਿਚ 17 ਅਕਤੂਬਰ ਦੀ ਛੁੱਟੀ, ਸਕੂਲ-ਕਾਲਜ, ਦਫ਼ਤਰ ਰਹਿਣਗੇ ਬੰਦ

ਅਕਤੂਬਰ ਮਹੀਨੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਵਿੱਚ ਹਿੰਦੂ ਧਰਮ ਦੇ ਕਈ ਵੱਡੇ ਤਿਉਹਾਰ ਸ਼ਾਮਲ ਹਨ। ਜਿਸ ਵਿੱਚ ਨਵਰਾਤਰੀ, ਦੁਰਗਾ ਪੂਜਾ, ਕਰਵਾ ਚੌਥ ਤਿਉਹਾਰ ਮਨਾਏ ਜਾਣਗੇ। ਮਹਾਪੁਰਖਾਂ ਦੇ ਜਨਮ ਦਿਨ ਵੀ ਇਸੇ ਮਹੀਨੇ ਹਨ। ਇਸ ਮਹੀਨੇ ਦੇ ਅੰਤ ‘ਚ ਦੀਵਾਲੀ ਹੈ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਜਨਤਕ ਛੁੱਟੀ ਰਹੇਗੀ।…

Read More

MP ਮੀਤ ਹੇਅਰ ਸੰਚਾਰ ਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦੇ ਮੈਂਬਰ ਨਿਯੁਕਤ

2024-25 ਲਈ ਸਟੈਂਡਿੰਗ ਕਮੇਟੀ ਦੇ ਮੈਂਬਰਾ ਦੀ ਸੂਚੀ ਜਾਰੀ ਹੋ ਗਈ ਹੈ। ਇਸ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। MP ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Read More