
ਸਰਕਾਰ ਵੱਲੋਂ ਪਟਾਕੇ ਚਲਾਉਣ ਉਤੇ ਲੱਗੀ ਪਾਬੰਦੀ
ਦਿੱਲੀ ਸਰਾਕਰ ਨੇ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਰਾਜਧਾਨੀ ਵਿਚ ਪਟਾਕਿਆਂ ਦੇ ਉਤਪਾਦਨ, ਭੰਡਾਰਨ, ਵਿਕਰੀ ਅਤੇ ਚਲਾਉਣ ਉਤੇ ਪਾਬੰਦੀ ਲਾ ਦਿੱਤੀ ਹੈ ਜੋ ਕਿ ਪਹਿਲੀ ਜਨਵਰੀ 2025 ਤੱਕ ਲਾਗੂ ਰਹੇਗੀ। ਇਹ ਪਾਬੰਦੀ ਆਨਲਾਈਨ ਵੇਚੇ ਜਾਣ ਵਾਲੇ ਪਟਾਕਿਆਂ ਸਮੇਤ ਹਰ ਤਰ੍ਹਾਂ ਦੇ ਪਟਾਕਿਆਂ ਉਤੇ ਲਾਗੂ ਹੋਵੇਗੀ। ਜਾਰੀ ਨਿਰਦੇਸ਼ਾਂ ਅਨੁਸਾਰ ਦਿੱਲੀ ਪੁਲੀਸ ਨੂੰ ਪਾਬੰਦੀ ਨੂੰ ਲਾਗੂ ਕਰਨ ਦਾ…