
ਕੈਨੇਡਾ ਸਰਕਾਰ ਦਾ ਦਾਅਵਾ! ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲਕੇ ਕੰਮ ਕਰ ਰਹੇ ਭਾਰਤੀ ਏਜੰਟ
ਕੈਨੇਡੀਅਨ ਪੁਲਿਸ ਨੇ ਭਾਰਤੀ ਅਧਿਕਾਰੀਆਂ ਉੱਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕੀਤਾ। ਭਾਰਤ ਵੱਲੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਏ ਜਾਣ ਦੇ ਕੁਝ ਘੰਟਿਆਂ ਬਾਅਦ, RCMP ਯਾਨੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਦੋਸ਼ ਲਾਇਆ ਹੈ ਕਿ ਭਾਰਤ ਸਰਕਾਰ ਦੇ ਏਜੰਟ ਕੈਨੇਡਾ ਵਿੱਚ ਦਹਿਸ਼ਤ ਫੈਲਾਉਣ ਲਈ ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲ ਕੇ ਕੰਮ ਕਰ…