ਡਾ. ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੇ ਬਿਆਨ ਸਬੰਧੀ ਮੰਗੀ ਮੁਆਫ਼ੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਸਿੰਘ ਸਾਹਿਬਾਨ ਖ਼ਿਲਾਫ਼ ਦਿੱਤੇ ਬਿਆਨ ਲਈ ਮੁਆਫ਼ੀ ਮੰਗੀ ਹੈ। ਇਸ ਦੌਰਾਨ ਡਾ. ਚੀਮਾ ਨੇ ਕਿਹਾ ਹੈ ਕਿ ਸਿੰਘ ਸਾਹਿਬਾਨ ਦੇ ਮਾਣ-ਸਨਮਾਨ ਵਿਰੁੱਧ ਕੋਈ ਟਿੱਪਣੀ ਨਹੀਂ ਕੀਤੀ ਜਾ ਸਕਦੀ। ਜੇਕਰ ਅਜਿਹਾ ਹੋਇਆ ਹੈ ਤਾਂ ਉਹ ਪਾਰਟੀ ਦੀ ਤਰਫੋਂ ਇਸ ਲਈ ਮੁਆਫ਼ੀ…

Read More

ਪੰਜਾਬ ਵਿੱਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ ਤੇ ਸਰਕਾਰੀ ਦਫ਼ਤਰਾਂ ਵਿਚ ਛੁੱਟੀ ਰਹੇਗੀ। ਉਸ ਤੋਂ ਅਗਲੇ ਦਿਨ ਯਾਨੀ 20 ਅਕਤੂਬਰ ਨੂੰ ਐਤਵਾਰ ਹੋਣ ਕਾਰਨ ਸੂਬੇ ਭਰ ਵਿਚ ਸਕੂਲ, ਕਾਲਜ, ਦਫ਼ਤਰ ਤੇ ਬੈਂਕ ਬੰਦ ਰਹਿਣਗੇ।

Read More

ਸਲਮਾਨ ਖ਼ਾਨ ਦੇ ਘਰ ਦੀ ਰੇਕੀ ਕਰਨ ਵਾਲਾ ਸੁੱਖਾ ਗੈਂਗਸਟਰ ਗ੍ਰਿਫ਼ਤਾਰ

ਹਰਿਆਣਾ ਅਤੇ ਮੁੰਬਈ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਸੁੱਖਾ ਕਾਹਲੂਆ ਨਾਮ ਦੇ ਬਿਸ਼ਨੋਈ ਗੈਂਗ ਦੇ ਇੱਕ ਮੈਂਬਰ ਨੂੰ ਪਾਣੀਪਤ ਤੋਂ ਗ੍ਰਿਫਤਾਰ ਕੀਤਾ ਹੈ। ਨਵੀਂ ਮੁੰਬਈ ਦੀ ਪਨਵੇਲ ਸਿਟੀ ਪੁਲਿਸ ਅਤੇ ਹਰਿਆਣਾ ਪੁਲਿਸ ਨੇ ਸਾਂਝੇ ਤੌਰ ‘ਤੇ ਇਕ ਆਪਰੇਸ਼ਨ ਕਰ ਕੇ ਸਲਮਾਨ ਖਾਨ ਤੋਂ ਸੁਪਾਰੀ ਲੈਣ ਵਾਲੇ ਬਿਸ਼ਨੋਈ ਗੈਂਗ ਦੇ ਸ਼ਾਰਪ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਹੈ।…

Read More

ਪੰਜਾਬ ਦੇ ਕਿਸਾਨ ਅੱਜ ਸਾਰੇ ਟੋਲ ਪਲਾਜ਼ਾ ਕਰਵਾਉਣਗੇ Free, ਆਗੂਆਂ ਦੇ ਘਰ ਦੇ ਬਾਹਰ ਦੇਣਗੇ ਧਰਨਾ

ਪੰਜਾਬ ਵਿੱਚ ਕਿਸਾਨਾਂ ਵੱਲੋਂ ਵੀਰਵਾਰ ਨੂੰ ਸਾਰੇ ਟੋਲ ਪਲਾਜ਼ੇ ਮੁਫ਼ਤ ਕਰ ਦਿੱਤੇ ਜਾਣਗੇ। ਜਲਦੀ ਹੀ ਕਿਸਾਨ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਉਣ ਲਈ ਪਹੁੰਚਣਗੇ। ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ। ਇਸ ਦੌਰਾਨ ‘ਆਪ’ ਦੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਮੋਰਚੇ ਲਗਾਏ ਜਾਣਗੇ। ਇਹ…

Read More

Sgpc ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਰੱਦ

ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਰੱਦ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਹੈ ਸਾਨੂੰ ਤੁਹਾਡੀਆਂ (ਗਿਆਨੀ ਹਰਪ੍ਰੀਤ ਸਿੰਘ) ਸੇਵਾਵਾਂ ਦੀ ਲੋੜ ਹੈ। ਦੱਸ ਦਈਏ ਕਿ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼…

Read More