ਭਾਰੀ ਮੀਂਹ ਤੇ ਤੂਫਾਨ ਦੀ ਚੇਤਾਵਨੀ, 24 ਤੋਂ 26 ਅਕਤੂਬਰ ਲਈ ਅਲਰਟ ਜਾਰੀ
ਸਮੁੰਦਰੀ ਤੂਫਾਨ ਦਾਨਾ ਤਬਾਹੀ ਮਚਾਉਂਦਾ ਆ ਰਿਹਾ ਹੈ। ਚੱਕਰਵਾਤ ਦਾਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਕਿਹਾ ਕਿ ਦੱਖਣੀ ਪੱਛਮੀ ਬੰਗਾਲ ਤੋਂ ਲੈ ਕੇ ਦੱਖਣ ਭਾਰਤ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਅੱਜ ਸ਼ਾਮ ਤੋਂ ਮੌਸਮ ਇਕਦਮ ਬਦਲ ਸਕਦਾ ਹੈ। ਇਹ ਚੱਕਰਵਾਤ 24 ਤੋਂ 26 ਅਕਤੂਬਰ ਦਰਮਿਆਨ ਤੱਟ ਨਾਲ ਟਕਰਾ…