26 ਅਕਤੂਬਰ ਤੋਂ ਚਾਰ ਜ਼ਿਲ੍ਹਿਆਂ ਦੇ ਨੈਸ਼ਨਲ ਹਾਈਵੇ ਹੋਣਗੇ ਬੰਦ, ਪੜ੍ਹੋ ਪੂਰੀ ਖ਼ਬਰ

ਕਿਸਾਨਾਂ ਵੱਲੋਂ ਝੋਨੇ ਦੀ ਖਰੀਦ ਦੇ ਮਸਲੇ ਜਲਦੀ ਤੋਂ ਜਲਦੀ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਝੋਨੇ ਦੀ ਖਰੀਦ ਦਾ ਕੋਈ ਹੱਲ ਨਾ ਕੱਢਿਆ ਗਿਆ ਤਾਂ 26 ਅਕਤੂਬਰ ਤੋਂ ਅੰਦੋਲਨ ਸ਼ੁਰੂ ਕੀਤਾ ਜਾਵੇਗਾ। 26 ਅਕਤੂਬਰ ਨੂੰ ਸੂਬੇ ਦੇ 4 ਰਾਸ਼ਟਰੀ ਰਾਜਮਾਰਗ ਪੂਰੀ ਤਰ੍ਹਾਂ ਬੰਦ ਰਹਿਣਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)…

Read More

ਭਾਜਪਾ ਵੱਲੋਂ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ

ਭਾਜਪਾ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਸੋਹਣ ਸਿੰਘ ਠੰਡਲ ਅੱਜ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ। ਹੁਣ ਭਾਜਪਾ ਨੇ ਉਨ੍ਹਾਂ ਨੂੰ ਚੱਬੇਵਾਲ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਮਾਹਿਲਪੁਰ ਅਤੇ…

Read More

ਪੰਜਾਬੀਆਂ ਲਈ ਖੁਸ਼ਖ਼ਬਰੀ ! ਰਜਿਸਟਰੀ ਤੋਂ NOC ਦੀ ਸ਼ਰਤ ਖ਼ਤਮ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ…

Read More

ਨਵੇਂ ਸੰਕਟ ਨਾਲ ਜੂਝ ਰਿਹਾ ਦੇਸ਼! 85 ਜਹਾਜ਼ਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ

ਦੇਸ਼ ਵਿੱਚ ਲਗਾਤਾਰ ਜਹਾਜ਼ਾਂ ਨੂੰ ਬੰਬ ਨਾਲ ਉਡਾਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਵੀਰਵਾਰ ਨੂੰ ਇੱਕ ਵਾਰ ਫਿਰ 85 ਉਡਾਣਾਂ ਨੂੰ ਖਤਰਾ ਪੈਦਾ ਹੋ ਗਿਆ। ਇਨ੍ਹਾਂ ਵਿੱਚ ਏਅਰ ਇੰਡੀਆ ਦੀਆਂ 20, ਇੰਡੀਗੋ ਦੀਆਂ 20, ਵਿਸਤਾਰਾ ਦੀਆਂ 20 ਤੇ ਅਕਾਸਾ ਦੀਆਂ 25 ਉਡਾਣਾਂ ਸ਼ਾਮਲ ਹਨ। ਪਿਛਲੇ 11 ਦਿਨਾਂ ਵਿੱਚ 255 ਤੋਂ ਵੱਧ ਜਹਾਜ਼ਾਂ ਨੂੰ ਬੰਬ ਦੀ…

Read More

ਜਸਪਾਲ ਕਤਲਕਾਂਡ ਦਾ ਮੁੱਖ ਦੋਸ਼ੀ ਚੰਡੀਗੜ੍ਹ ਤੋਂ ਗ੍ਰਿਫ਼ਤਾਰ

ਕਰੀਬ ਇੱਕ ਮਹੀਨਾ ਪਹਿਲਾਂ ਜਲੰਧਰ ਦੇ ਭੋਗਪੁਰ ਨੇੜੇ ਗੋਲੀ ਮਾਰ ਕੇ ਮਾਰੇ ਗਏ ਜਸਪਾਲ ਸਿੰਘ ਉਰਫ਼ ਸ਼ਾਲੂ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਹੁਣ ਤੱਕ ਕੁੱਲ ਪੰਜ ਨਾਜਾਇਜ਼ ਹਥਿਆਰ ਬਰਾਮਦ ਕੀਤੇ ਗਏ…

Read More

Zomato ਤੋਂ ਖਾਣਾ ਆਰਡਰ ਕਰਨਾ ਹੋਇਆ ਹੋਰ ਮਹਿੰਗਾ

Zomato Fee ਨੇ ਦੀਵਾਲੀ ਤੋਂ ਪਹਿਲਾਂ ਵੱਡਾ ਕਦਮ ਚੁੱਕਦੇ ਹੋਏ ਨੇ ਪਲੇਟਫਾਰਮ ਫੀਸ 60 ਫੀਸਦੀ ਵਧਾ ਦਿੱਤੀ ਹੈ, ਜਿਸ ਕਾਰਨ ਗਾਹਕਾਂ ਨੂੰ ਹਰ ਆਰਡਰ ‘ਤੇ 10 ਰੁਪਏ ਅਦਾ ਕਰਨੇ ਪੈਣਗੇ। ਇਸ ਵਾਧੇ ਤੋਂ ਪਹਿਲਾਂ ਕੰਪਨੀ ਨੇ ਜਨਵਰੀ ‘ਚ ਇਹ ਫੀਸ 4 ਰੁਪਏ ਤੋਂ ਵਧਾ ਕੇ 6 ਰੁਪਏ ਕਰ ਦਿੱਤੀ ਸੀ। ਕੰਪਨੀ ਦਾ ਕਹਿਣਾ ਹੈ ਕਿ…

Read More

ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਲੱਗਾ ਹੋਰ ਵੱਡਾ ਝਟਕਾ

ਜ਼ਿਮਨੀ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਹੁਸ਼ਿਆਰਪੁਰ ਦੇ ਸਾਬਕਾ ਵਿਧਾਇਕ ਤੇ ਮੰਤਰੀ ਸੋਹਣ ਸਿੰਘ ਠੰਡਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਜ਼ਿਮਨੀ ਚੋਣਾਂ ਦੌਰਾਨ ਪਹਿਲਾਂ ਹੀ ਵਿਵਾਦਾਂ ਵਿੱਚ ਘਿਰਿਆ ਅਕਾਲੀ ਦਲ ਠੰਡਲ ਦੇ ਜਾਣ ਨਾਲ ਪਾਰਟੀ ਦੀਆਂ ਚਿੰਤਾਵਾਂ ਵਿੱਚ ਵਾਧਾ ਹੋ ਰਿਹਾ ਹੈ। ਕਿਆਸ ਲਗਾਏ…

Read More

ਖਤਰਨਾਕ ਹੋਇਆ ਤੂਫਾਨ! 10 ਲੱਖ ਲੋਕਾਂ ਨੂੰ ਕੱਢਿਆ ਗਿਆ ਬਾਹਰ

ਚੱਕਰਵਾਤੀ ਤੂਫਾਨ ਦਾਨਾ ਨੂੰ ਲੈ ਕੇ ਓਡੀਸ਼ਾ ਅਤੇ ਪੱਛਮੀ ਬੰਗਾਲ ‘ਚ ਚੌਕਸੀ ਵਧਾ ਦਿੱਤੀ ਗਈ ਹੈ। ਉਸ ਤੂਫ਼ਾਨ ਤੋਂ ਬਚਾਅ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਓਡੀਸ਼ਾ ਵਿੱਚ NDRF ਦੀਆਂ 288 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ ਦੇ 14 ਜ਼ਿਲ੍ਹਿਆਂ ਦੇ 10 ਲੱਖ ਲੋਕਾਂ ਨੂੰ ਸੁਰੱਖਿਅਤ ਕੈਂਪਾਂ ਵਿੱਚ ਪਹੁੰਚਾਇਆ ਜਾ…

Read More

ਵਿਧਾਇਕ ਨੂੰ Salute ਨਾ ਮਾਰਨ ਤੇ ਤਿੰਨ ਅਧਿਆਪਕਾਂ ਨੂੰ ਭੇਜਿਆ ਨੋਟਿਸ, ਪੜ੍ਹੋ ਪੂਰੀ ਖ਼ਬਰ

ਸਕੂਲ ਦਾ ਦੌਰਾ ਕਰਨ ਆਏ ਸੱਤਾਧਾਰੀ ਵਿਧਾਇਕ ਨੂੰ ‘ਸੈਲਿਊਟ’ ਨਹੀਂ ਵੱਜਾ ਤਾਂ ਗੁੱਸੇ ਵਿੱਚ ਆਈ ਸਰਕਾਰ ਨੇ ਤਿੰਨ ਅਧਿਆਪਕਾਂ ਨੂੰ ਨੋਟਿਸ ਜਾਰੀ ਕਰ ਦਿੱਤਾ। ਇਹ ਖਬਰ ਸੋਸ਼ਲ ਮੀਡੀਆ ਉਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਬਾਰੇ ਲੋਕਾਂ ਦੀਆਂ ਵੱਖ-ਵੱਖ ਪ੍ਰਤੀਕ੍ਰਿਆਵਾਂ ਵੀ ਆ ਰਹੀਆਂ ਹਨ। ਕੁਝ ਲੋਕ ਸਵਾਲ ਉਠਾ ਰਹੇ ਹਨ ਕਿ ਇਹ ਕੈਸਾ ਬਦਲਾਅ…

Read More

ਮੁੜ ਸੜਕਾਂ ਜਾਮ ਕਰਨਗੇ ਕਿਸਾਨ! ਮੰਤਰੀਆਂ, ਵਿਧਾਇਕਾਂ ਦਾ ਕੀਤਾ ਜਾਵੇਗਾ ਘਿਰਾਓ

ਸੰਯੁਕਤ ਕਿਸਾਨ ਮੋਰਚੇ ਨਾਲ ਜੁੜੇ ਕਿਸਾਨ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਨਾ ਹੋਣ ਦੇ ਵਿਰੋਧ ’ਚ 25 ਅਕਤੂਬਰ ਨੂੰ ਪੂਰੇ ਸੂਬੇ ਦੀਆਂ ਅਨਾਜ ਮੰਡੀਆਂ ਦੇ ਆਲੇ-ਦੁਆਲੇ ਦੀਆਂ ਸੜਕਾਂ ਨੂੰ ਸਵੇਰੇ 11 ਤੋਂ ਦੁਪਹਿਰ ਤਿੰਨ ਵਜੇ ਤੱਕ ਜਾਮ ਕਰਨਗੇ। ਇਸ ਦੇ ਬਾਵਜੂਦ ਸਮੱਸਿਆ ਦਾ ਹੱਲ ਨਾ ਹੋਣ ’ਤੇ 29 ਅਕਤੂਬਰ ਨੂੰ ਸਵੇਰੇ 11 ਤੋਂ ਦੁਪਹਿਰ ਤਿੰਨ…

Read More