ਲੁਧਿਆਣਾ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਦੀ ਕਾਰ ਤੇ ਗੋਲੀਬਾਰੀ

ਲੁਧਿਆਣਾ ‘ਚ ਅੱਜ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਕਾਰ ‘ਤੇ ਗੋਲੀਬਾਰੀ ਕੀਤੀ ਗਈ। ਕਾਰ ‘ਤੇ ਗੋਲੀਆਂ ਕਿਸ ਨੇ ਚਲਾਈਆਂ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਸੰਜੇ ਤਲਵਾੜ ਘਰ ਸਾਊਥ ਸਿਟੀ ਜਨਪਥ ਐਨਕਲੇਵ ਵਿੱਚ ਹੈ ਜਿਸ ਸਮੇਂ ਗੋਲੀਬਾਰੀ ਹੋਈ ਉਸ ਉਸ ਵੇਲੇ ਆਪਣੇ ਘਰ ਵਿੱਚ ਸੀ। ਇਸ ਤੋਂ…

Read More

ਪੈ ਸਕਦਾ ਵੱਡਾ ਘਾਟਾ! ICICI ਬੈਂਕ ਨੇ ਮੁੜ ਬਦਲੇ ਕ੍ਰੈਡਿਟ ਕਾਰਡ ਦੇ ਨਿਯਮ

ਅਜੋਕੇ ਸਮੇਂ ਵਿੱਚ, ਨਾ ਸਿਰਫ ਲੋਕਾਂ ਦਾ ਕ੍ਰੈਡਿਟ ਕਾਰਡਾਂ ਪ੍ਰਤੀ ਰਵੱਈਆ ਬਦਲਿਆ ਹੈ, ਬਲਕਿ ਬੈਂਕ ਵੀ ਇਨ੍ਹਾਂ ਦੁਆਰਾ ਮਿਲਣ ਵਾਲੇ ਲਾਭਾਂ ਨੂੰ ਖੋਹ ਰਹੇ ਹਨ। ICICI ਬੈਂਕ ਨੇ ਵੀ ਅਜਿਹਾ ਹੀ ਫੈਸਲਾ ਲਿਆ ਹੈ। ਬੈਂਕ ਨੇ ਨਾ ਸਿਰਫ ਬੀਮਾ, ਬਿਜਲੀ-ਪਾਣੀ ਦੇ ਬਿੱਲਾਂ, ਈਂਧਨ ਸਰਚਾਰਜ ਅਤੇ ਕਰਿਆਨੇ ਦੀ ਖਰੀਦ ‘ਤੇ ਲਾਭ ਘਟਾਏ ਹਨ ਬਲਕਿ ਏਅਰਪੋਰਟ ਲਾਉਂਜ…

Read More

ਮੌਨਸੂਨ ਦੀ ਹੋਈ ਵਿਦਾਈ, ਇਸ ਤਾਰੀਖ ਤੋਂ ਠੰਡ ਦੇ ਸਕਦੀ ਦਸਤਕ

ਮਾਨਸੂਨ ਨੇ ਦਿੱਲੀ ਸਮੇਤ ਉੱਤਰੀ ਭਾਰਤ ਨੂੰ ਅਲਵਿਦਾ ਕਹਿ ਦਿੱਤਾ ਹੈ। ਹੁਣ ਠੰਡ ਦੀ ਉਡੀਕ ਹੈ। ਜੇਕਰ ਹਾਲਾਤ ਇਸੇ ਤਰ੍ਹਾਂ ਰਹੇ ਤਾਂ ਲਗਭਗ ਇਕ ਹਫਤੇ ਤੱਕ ਦਿਨ ਦੇ ਤਾਪਮਾਨ ‘ਚ ਕੋਈ ਖਾਸ ਗਿਰਾਵਟ ਨਹੀਂ ਆਵੇਗੀ। ਰਾਤ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ। ਪਰ ਇੱਕ ਹਫ਼ਤੇ ਬਾਅਦ ਠੰਢ ਕਦੇ ਵੀ ਦਸਤਕ ਦੇ ਸਕਦੀ ਹੈ। IMD ਅਤੇ…

Read More

ਪੰਜਾਬ ਵਿਚ ਮੰਗਲਵਾਰ ਤੇ ਵੀਰਵਾਰ ਦੀ ਛੁੱਟੀ ਦਾ ਹੋਇਆ ਐਲਾਨ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ ਦਿਨ ਮੰਗਲਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬੇ ਵਿਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਇਸ ਦਿਨ ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿਚਲੇ ਸਰਕਾਰੀ ਦਫ਼ਤਰ,…

Read More

ਰਵਨੀਤ ਬਿੱਟੂ ਨੇ ਬਾਰਡਰਾਂ ਉੱਤੇ ਡਟੇ ਕਿਸਾਨਾਂ ਬਾਰੇ ਆਖੀ ਵੱਡੀ ਗੱਲ…..

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਸਾਬਕਾ ਮੰਤਰੀ Manoranjan Kalia ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਬਿੱਟੂ ਨੇ ਕਾਂਗਰਸ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ BJP ਨੇ ਹਰਿਆਣਾ ਜਿੱਤ ਲਿਆ ਹੈ, ਹੁਣ ਪੰਜਾਬ ਵਿਚ ਭਾਜਪਾ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 2027 ਦੀਆਂ…

Read More

CM ਮਾਨ ਨੇ ਦੁਸਹਿਰਾ ਅਤੇ ਦੁਰਗਾ ਪੂਜਾ ਦੀ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ, ਸਾਨੂੰ ਸਾਡੀ ਅਮੀਰ ਸਭਿਆਚਾਰਕ ਵਿਰਾਸਤ…

Read More

ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ! ਐਡਵਾਂਸ ਮਿਲੇਗੀ ਤਨਖਾਹ…!

ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਖੁਸ਼ਖਬਰੀ ਹੈ। ਸਰਕਾਰ ਨੇ ਡੀਏ (DA) ਦੀ ਚਾਰ ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਇਸ ਵਾਰ ਸਾਰੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦੇ ਕਾਰਨ ਐਡਵਾਂਸ ਤਨਖਾਹ ਵੀ ਮਿਲੇਗੀ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸ਼ਿਮਲਾ ਵਿੱਚ ਇਹ ਐਲਾਨ ਕੀਤਾ। ਮੁੱਖ…

Read More

Doanld Trump ਨੂੰ ਪਸੰਦ ਆਇਆ ਕੇਜਰੀਵਾਲ ਦਾ ਫਾਰਮੂਲਾ, ਅਮਰੀਕੀਆਂ ਨੂੰ ਮਿਲੇਗੀ ਮੁਫਤ ਬਿਜਲੀ

ਅਮਰੀਕਾ ਵਿੱਚ ਨਵੰਬਰ ਵਿੱਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਭਾਰਤ ਵਾਂਗ ਦੇਸ਼ ਦੇ ਨਾਗਰਿਕਾਂ ਨਾਲ ਕਈ ਤਰ੍ਹਾਂ ਦੇ ਚੋਣ ਵਾਅਦੇ ਕੀਤੇ ਜਾ ਰਹੇ ਹਨ। ਹੁਣ ਦਿੱਲੀ ਦੇ ਲੋਕਾਂ ਵਾਂਗ ਅਮਰੀਕੀ ਨਾਗਰਿਕਾਂ ਨੂੰ ਮੁਫਤ ਬਿਜਲੀ ਮਿਲੇਗੀ। ਦਰਅਸਲ, ਮਿਸ਼ੀਗਨ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ 12 ਮਹੀਨਿਆਂ…

Read More

ਯੂਜ਼ਰਸ ਨੂੰ ਮਿਲਣਗੇ ਕਈ ਆਫਰ, ਲਾਂਚ ਹੋਈ ਨਵੀਂ JioFinance ਐਪ

ਰਿਲਾਇੰਸ ਇੰਡਸਟਰੀਜ਼ ਦੀ ਵਿੱਤੀ ਕੰਪਨੀ Jio Financial Services Limited ਨੇ ਇੱਕ ਨਵੀਂ JioFinance ਐਪ ਲਾਂਚ ਕੀਤੀ ਹੈ। ਯੂਜ਼ਰਸ ਇਸ ਐਪ ਨੂੰ ਗੂਗਲ ਪਲੇ ਸਟੋਰ, ਐਪਲ ਐਪ ਸਟੋਰ ਅਤੇ ਮਾਈ ਜੀਓ ਤੋਂ ਡਾਊਨਲੋਡ ਕਰ ਸਕਦੇ ਹਨ। Jiofinance ਐਪ ਯੂਜ਼ਰਸ ਲਈ ਕਈ ਆਕਰਸ਼ਕ ਆਫਰ ਲੈ ਕੇ ਆਈ ਹੈ। ਕੰਪਨੀ ਨੇ ਆਪਣੀ ਰੈਗੂਲੇਟਰੀ ਫਾਈਲਿੰਗ ‘ਚ ਇਹ ਜਾਣਕਾਰੀ ਦਿੱਤੀ…

Read More

ਰਤਨ ਟਾਟਾ ਦੀ ਜਗ੍ਹਾ Noel Tata ਨੂੰ Tata Trust ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

 ਰਤਨ ਟਾਟਾ ਦੇ ਮਤਰੇਏ ਭਰਾ Noel Tata ਹੁਣ ਉਨ੍ਹਾਂ ਦੀ ਵਿਰਾਸਤ ਸੰਭਾਲਣਗੇ। ਟਾਟਾ ਟਰੱਸਟ ਨੇ ਇੱਕ ਮੀਟਿੰਗ ‘ਚ ਨੋਏਲ ਟਾਟਾ ਨੂੰ ਨਵਾਂ ਚੇਅਰਮੈਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਆਪਣੀ ਮੌਤ ਤੋਂ ਪਹਿਲਾਂ ਰਤਨ ਟਾਟਾ ਟਾਟਾ ਟਰੱਸਟ ਦੇ ਮੁਖੀ ਸਨ। ਵਰਤਮਾਨ ‘ਚ ਟਾਟਾ ਗਰੁੱਪ ਦੀ ਸਭ ਤੋਂ ਵੱਡੀ ਕੰਪਨੀ ਟਾਟਾ ਸੰਨਜ਼ ਹੈ, ਪਰ ਪ੍ਰਬੰਧਨ ਦੇ…

Read More