ਪੰਜਾਬ ਦੇ ਕਈ ਹੋਰ ਪਿੰਡਾਂ ਵਿੱਚ ਪੰਚਾਇਤੀ ਚੋਣ ਤੇ ਲੱਗੀ ਰੋਕ
ਪੰਜਾਬ ਵਿੱਚ ਪੰਚਾਇਤੀ ਚੋਣਾਂ ਨਾਲ ਸਬੰਧਤ ਕੇਸ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ, ਮੋਗਾ ਤੇ ਤਰਨਤਾਰਨ ਦੀਆਂ ਕੁਝ ਪੰਚਾਇਤਾਂ ਦੀ ਚੋਣ ਪ੍ਰਕਿਰਿਆ ’ਤੇ ਰੋਕ ਲਾ ਦਿੱਤੀ ਹੈ। ਇਸ ਸਬੰਧੀ ਮੰਗਲਵਾਰ ਨੂੰ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਦੂਜੇ ਪਾਸੇ ਦਾਇਰ 100 ਤੋਂ ਵੱਧ ਪਟੀਸ਼ਨਾਂ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ…