ਪੰਜਾਬ ਵਿਚ ਸ਼ਾਮ ਤੋਂ ਬਦਲੇਗਾ ਮੌਸਮ, ਕਿਸਾਨਾਂ ਲਈ ਚੇਤਾਵਨੀ ਜਾਰੀ

ਪੰਜਾਬ ਵਿਚ ਅੱਜ ਮੌਸਮ ਬਦਲ ਸਕਦਾ ਹੈ। ਮੌਸਮ ਵਿਭਾਗ ਨੇ ਅੱਜ 8 ਅਤੇ 9 ਅਕਤੂਬਰ ਨੂੰ ਕਈ ਜ਼ਿਲ੍ਹਿਆਂ ਵਿਚ ਬਾਰਸ਼ ਕੀ ਭਵਿੱਖਬਾਣੀ ਕੀਤੀ ਹੈ। ਇਸ ਮੌਕੇ ਕਿਸਾਨਾਂ ਨੂੰ ਵੀ ਚੌਕਸ ਰਹਿਣ ਲਈ ਆਖਿਆ ਗਿਆ ਹੈ। ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਵਿਭਾਗ ਮੁਤਾਬਕ 8 ਅਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ਵਿਚ ਕੁਝ ਥਾਵਾਂ ਉਤੇ ਮੀਂਹ…

Read More

ਸੰਤ ਸੀਚੇਵਾਲ ਨੂੰ ਚੁਣਿਆ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। ਇਸ ਕਮੇਟੀ ਵਿੱਚ ਕੁੱਲ 31 ਮੈਂਬਰ ਹਨ ਜਿਨ੍ਹਾਂ ਵਿੱਚੋਂ 10 ਮੈਂਬਰ ਰਾਜ ਸਭਾ ਦੇ ਹਨ ਅਤੇ 21 ਮੈਂਬਰ ਲੋਕ ਸਭਾ ਤੋਂ ਹਨ। ਇਸ ਕਮੇਟੀ ਦੇ ਚੇਅਰਮੈਨ ਉਲਕਾ, ਸ਼੍ਰੀ ਸਪਤਗਿਰੀ ਸੰਕਰ ਹਨ। ਜ਼ਿਕਰਯੋਗ ਹੈ ਕਿ ਪਾਰਲੀਮੈਂਟ ਵਿੱਚ…

Read More

ਪੰਜਾਬ ਵਿਚ 17 ਅਕਤੂਬਰ ਦੀ ਛੁੱਟੀ, ਸਕੂਲ-ਕਾਲਜ, ਦਫ਼ਤਰ ਰਹਿਣਗੇ ਬੰਦ

ਅਕਤੂਬਰ ਮਹੀਨੇ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਵਿੱਚ ਹਿੰਦੂ ਧਰਮ ਦੇ ਕਈ ਵੱਡੇ ਤਿਉਹਾਰ ਸ਼ਾਮਲ ਹਨ। ਜਿਸ ਵਿੱਚ ਨਵਰਾਤਰੀ, ਦੁਰਗਾ ਪੂਜਾ, ਕਰਵਾ ਚੌਥ ਤਿਉਹਾਰ ਮਨਾਏ ਜਾਣਗੇ। ਮਹਾਪੁਰਖਾਂ ਦੇ ਜਨਮ ਦਿਨ ਵੀ ਇਸੇ ਮਹੀਨੇ ਹਨ। ਇਸ ਮਹੀਨੇ ਦੇ ਅੰਤ ‘ਚ ਦੀਵਾਲੀ ਹੈ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਜਨਤਕ ਛੁੱਟੀ ਰਹੇਗੀ।…

Read More

MP ਮੀਤ ਹੇਅਰ ਸੰਚਾਰ ਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦੇ ਮੈਂਬਰ ਨਿਯੁਕਤ

2024-25 ਲਈ ਸਟੈਂਡਿੰਗ ਕਮੇਟੀ ਦੇ ਮੈਂਬਰਾ ਦੀ ਸੂਚੀ ਜਾਰੀ ਹੋ ਗਈ ਹੈ। ਇਸ ਵਿੱਚ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। MP ਮੀਤ ਹੇਅਰ ਨੂੰ 2024-25 ਲਈ ਪਾਰਲੀਮੈਂਟ ਦੀ ਸੰਚਾਰ ਅਤੇ ਸੂਚਨਾ ਤਕਨਾਲੋਜੀ ਸਟੈਂਡਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

Read More

ਹੈਰਾਨੀਜਨਕ ਮਾਮਲਾ- ਸਕੇ ਭੈਣ-ਭਰਾ ਨੇ ਕਰਵਾਇਆ ਆਪਸ ਚ ਵਿਆਹ, ਜਾਣੋ ਵਜ੍ਹਾ

ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਭਰਾ ਅਤੇ ਭੈਣ ਨੇ ਕਥਿਤ ਤੌਰ ‘ਤੇ ਇੱਕ ਦੂਜੇ ਨਾਲ ਵਿਆਹ ਕਰ ਲਿਆ ਅਤੇ ਕਈ ਹੋਰ ਵਿਆਹੇ ਜੋੜਿਆਂ ਨੇ ਸਮਾਜ ਦੇ ਆਰਥਿਕ ਕਮਜ਼ੋਰ ਵਰਗਾਂ ਦੇ ਨਵੇਂ ਵਿਆਹੇ ਜੋੜਿਆਂ ਲਈ ਸਰਕਾਰੀ ਲਾਭ ਲੈਣ ਲਈ ਧੋਖੇ ਨਾਲ ਦੁਬਾਰਾ ਵਿਆਹ ਕਰਵਾ ਲਿਆ। ਸਥਾਨਕ…

Read More

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਹੋ ਸਕਦੇ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਯਾਨੀ ਮੰਗਲਵਾਰ ਨੂੰ ਹੋਵੇਗੀ। ਇਸ ਵਾਰ ਮੀਟਿੰਗ ਜਲੰਧਰ PAP ‘ਚ ਦੁਪਹਿਰ ਇਕ ਵਜੇ ਹੋਵੇਗੀ ਜਿਸ ਵਿਚ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਦਰਅਸਲ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਕਰਾਨ ਇਸ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ, ਹਾਲਾਂਕਿ ਸਰਕਾਰ ਵ4ਲੋਂ ਕੋਈ ਏਜੰਡਾ ਫਿਲਹਾਲ…

Read More

ਵਿਦੇਸ਼ ਜਾਣ ਵਾਲਿਆਂ ਲਈ ਖ਼ਬਰ! ਹੁਣ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ

ਵਿਦੇਸ਼ ਜਾਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਹੈ। ਇਸ ਸਰਦੀਆਂ ਦੇ ਮੌਸਮ ਵਿੱਚ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਾਂਗਕਾਂਗ ਤੇ ਸ਼ਾਰਜਾਹ ਲਈ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਏਅਰਪੋਰਟ ਅਥਾਰਟੀ ਨੇ ਸਰਦੀਆਂ ਦੀ ਸਮਾਂ-ਸਾਰਣੀ ਲਈ ਇਨ੍ਹਾਂ ਦੋਵਾਂ ਉਡਾਣਾਂ ਨੂੰ ਚਲਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਘਰੇਲੂ…

Read More

4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਪੜ੍ਹੋ ਪੂਰੀ ਖ਼ਬਰ

ਦਿੱਲੀ ਲਈ ਆਬਕਾਰੀ ਵਿਭਾਗ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਦੇ ਅਨੁਸਾਰ ਅਕਤੂਬਰ ਅਤੇ ਨਵੰਬਰ ਵਿੱਚ ਕਈ ਰਾਸ਼ਟਰੀ ਛੁੱਟੀਆਂ ‘ਤੇ ਦਿੱਲੀ ਵਿੱਚ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਰਾਸ਼ਟਰੀ ਛੁੱਟੀਆਂ ਤੋਂ ਇਲਾਵਾ ਚੋਣਾਂ ਨਾਲ ਸਬੰਧਤ ਕਾਰਨਾਂ ਕਰਕੇ ਕੁਝ ਮਿਤੀਆਂ ‘ਤੇ ਵੀ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਲਗਾਈ ਗਈ ਹੈ। 19 ਸਤੰਬਰ ਨੂੰ ਜਾਰੀ ਅਧਿਕਾਰਤ…

Read More

ਪੰਜਾਬ ਵਿੱਚ ਵੱਡੀ ਵਾਰਦਾਤ, ਆਪ ਆਗੂ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਸਥਾਨਕ ਸ਼ਹਿਰ ਤੋਂ ਕੁਝ ਦੂਰੀ ‘ਤੇ ਸਥਿਤ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇਕ ਕਾਰ ਚਾਲਕ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ‘ਤੇ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸਸੀ ਸਰਪੰਚ…

Read More

ਪੰਚਾਇਤੀ ਚੋਣਾਂ ਦੌਰਾਨ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਪੜ੍ਹੋ ਪੂਰੀ ਖ਼ਬਰ

ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਸਿੱਖਿਆ ਅਫ਼ਸਰ ਰਵਿੰਦਰ ਕੌਰ ਨੇ ਸਮੂਹ ਸਕੂਲ ਮੁਖੀਆਂ ਨੂੰ ਪੋਲਿੰਗ ਬੂਥਾਂ ਲਈ ਵਿਸ਼ੇਸ਼ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਵੱਖ-ਵੱਖ ਪ੍ਰਾਇਮਰੀ ਸਕੂਲਾਂ ਵਿੱਚ ਪੋਲਿੰਗ ਬੂਥ ਬਣਾਏ ਜਾਣਗੇ ਅਤੇ ਪੋਲਿੰਗ ਪਾਰਟੀਆਂ 14 ਅਕਤੂਬਰ ਨੂੰ ਉੱਥੇ ਪੁੱਜਣਗੀਆਂ। ਹਦਾਇਤਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ…

Read More