ਮੁੜ ਸੜਕਾਂ ਜਾਮ ਕਰਨਗੇ ਕਿਸਾਨ! ਮੰਤਰੀਆਂ, ਵਿਧਾਇਕਾਂ ਦਾ ਕੀਤਾ ਜਾਵੇਗਾ ਘਿਰਾਓ

ਸੰਯੁਕਤ ਕਿਸਾਨ ਮੋਰਚੇ ਨਾਲ ਜੁੜੇ ਕਿਸਾਨ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਨਾ ਹੋਣ ਦੇ ਵਿਰੋਧ ’ਚ 25 ਅਕਤੂਬਰ ਨੂੰ ਪੂਰੇ ਸੂਬੇ ਦੀਆਂ ਅਨਾਜ ਮੰਡੀਆਂ ਦੇ ਆਲੇ-ਦੁਆਲੇ ਦੀਆਂ ਸੜਕਾਂ ਨੂੰ ਸਵੇਰੇ 11 ਤੋਂ ਦੁਪਹਿਰ ਤਿੰਨ ਵਜੇ ਤੱਕ ਜਾਮ ਕਰਨਗੇ। ਇਸ ਦੇ ਬਾਵਜੂਦ ਸਮੱਸਿਆ ਦਾ ਹੱਲ ਨਾ ਹੋਣ ’ਤੇ 29 ਅਕਤੂਬਰ ਨੂੰ ਸਵੇਰੇ 11 ਤੋਂ ਦੁਪਹਿਰ ਤਿੰਨ…

Read More

ਝੋਨੇ ਦੀ ਫਸਲ ਨੂੰ ਲੈ ਕੇ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕੀਤਾ ਐਲਾਨ

ਝੋਨੇ ਦੀ ਫਸਲ ਨੂੰ ਲੈ ਕੇ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਲਈ ਰਾਹਤ ਦੀ ਖਬਰ ਹੈ। ਕਿਸਾਨਾਂ ਦੇ ਗੁੱਸੇ ਨੂੰ ਵੇਖਦਿਆਂ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਅਗਲੇ ਚਾਰ ਦਿਨਾਂ ਅੰਦਰ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਮਸਲਾ ਹੱਲ ਹੋ ਜਾਏਗਾ। ਇਸ ਨਾਲ ਮੰਡੀਆਂ  ਵਿੱਚ ਰੁਲ…

Read More

ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! Boss ਨੇ ਦੀਵਾਲੀ ਤੋਹਫ਼ੇ ‘ਚ ਵੰਡੀਆਂ Cars

ਦੀਵਾਲੀ ਦੇ ਮੌਕੇ ‘ਤੇ ਸਾਰੇ ਕਰਮਚਾਰੀਆਂ ਨੂੰ ਉਮੀਦ ਹੈ ਕਿ ਇਸ ਵਾਰ ਉਨ੍ਹਾਂ ਨੂੰ ਬੋਨਸ ਦੇ ਰੂਪ ‘ਚ ਵਧੀਆ ਤੋਹਫਾ ਦਿੱਤਾ ਜਾਵੇਗਾ। ਇਹੀ ਕਾਰਨ ਹੈ ਕਿ ਸਾਰੇ ਕਰਮਚਾਰੀ ਇਸ ਤਿਉਹਾਰ ਦੀ ਉਡੀਕ ਕਰਦੇ ਹਨ। ਇਸ ਸੰਦਰਭ ਵਿੱਚ, MITS ਹੈਲਥਕੇਅਰ ਪ੍ਰਾਈਵੇਟ ਲਿਮਟਿਡ, ਪੰਚਕੂਲਾ, ਹਰਿਆਣਾ ਨੇ ਆਪਣੇ ਕਰਮਚਾਰੀਆਂ ਨੂੰ ਦੀਵਾਲੀ ਦਾ ਇੱਕ ਮਹਾਨ ਤੋਹਫਾ ਦਿੱਤਾ ਹੈ। ਪਿਛਲੇ…

Read More

ਅੱਤਵਾਦੀ ਹ.ਮਲੇ ਨਾਲ ਹਿੱਲੀ ਰਾਜਧਾਨੀ, ਕਈ ਲੋਕਾਂ ਦੀ ਮੌ.ਤ ਦਾ ਖਦਸ਼ਾ

 ਤੁਰਕੀ ਦੀ ਰਾਜਧਾਨੀ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ ‘ਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਤੁਰਕੀ ਦੀ ਰਾਜਧਾਨੀ ਅੰਕਾਰਾ ‘ਚ ਸਥਿਤ ਡਿਫੈਂਸ ਅਤੇ ਏਅਰੋਸਪੇਸ ਕੰਪਨੀ ‘ਤੁਰਕੀ ਐਰੋਸਪੇਸ ਇੰਡਸਟਰੀਜ਼’ ਦੇ ਹੈੱਡਕੁਆਰਟਰ ‘ਤੇ ਹੋਇਆ ਹੈ। ਤੁਰਕੀ ਏਰੋਸਪੇਸ ਇੰਡਸਟਰੀਜ਼ ਦੇਸ਼ ਦੇ ਸਵਦੇਸ਼ੀ ਲੜਾਕੂ ਜਹਾਜ਼ KAAN…

Read More

ਡਰੱਗ ਮਾਮਲੇ ਵਿੱਚ ਕਾਂਗਰਸ ਦੀ ਸਾਬਕਾ ਵਿਧਾਇਕ ਸਤਿਕਾਰ ਕੌਰ ਗ੍ਰਿਫਤਾਰ

ਕਾਂਗਰਸ ਦੇ ਸਾਬਕਾ ਵਿਧਾਇਕ ਗ੍ਰਿਫਤਾਰ ਸਤਿਕਾਰ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਖਰੜ ਦੇ ਸਨੀ ਇਨਕਲੇਵ ‘ਚ ਸਰਚ ਆਪ੍ਰੇਸ਼ਨ ਚੱਲ ਰਿਹਾ। ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ। ਉਨ੍ਹਾਂ ਨੂੰ 100 gmਹੈਰੋਇਨ ਸਮੇਤ ਖਰੜ ਦੇ ਸੰਨੀ ਇਨਕਲੇਵ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਖਰੜ ਦੇ ਸੰਨੀ ਇਨਕਲੇਵ ‘ਚ ਸਰਚ ਆਪ੍ਰੇਸ਼ਨ…

Read More

ਹੁਣ 14 ਦਿਨ ਸਕੂਲ-ਕਾਲਜ ਰਹਿਣਗੇ ਬੰਦ, ਛੁੱਟੀਆਂ ਦੀ ਸੂਚੀ ਜਾਰੀ

ਇਸ ਵਾਰ ਬੱਚਿਆਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਦੀਵਾਲੀ ‘ਤੇ ਲੰਬੀਆਂ ਛੁੱਟੀਆਂ ਦਾ ਤੋਹਫਾ ਮਿਲਣ ਵਾਲਾ ਹੈ, ਅਜਿਹੇ ‘ਚ ਤੁਸੀਂ ਆਪਣੇ ਪਰਿਵਾਰ ਨਾਲ ਛੁੱਟੀਆਂ ਦਾ ਪੂਰਾ ਆਨੰਦ ਲੈ ਸਕੋਗੇ। ਅੱਜ ਇਸ ਖਬਰ ਰਾਹੀਂ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ, ਇਸ ਮਹੀਨੇ ਦੀਆਂ ਸਾਰੀਆਂ ਛੁੱਟੀਆਂ ਅਤੇ ਤਿਉਹਾਰ ਬਾਰੇ ਖਾਸ। ਇਸ ਦੌਰਾਨ ਹਰ ਕੋਈ ਦੀਵਾਲੀ ਦੀਆਂ ਛੁੱਟੀਆਂ ਦਾ…

Read More

ਵੱਡੀ ਖ਼ਬਰ- ਇੰਨ੍ਹਾਂ ਲੋਕਾਂ ਨੂੰ ਹਰ ਮਹੀਨੇ ਮਿਲੇਗੀ 5000 ਰੁਪਏ ਪੈਨਸ਼ਨ

ਦਿੱਲੀ ਸਰਕਾਰ ਨੇ ਵਿਸ਼ੇਸ਼ ਉੱਚ ਯੋਗਤਾ ਵਾਲੇ ਅਪਾਹਜ ਵਿਅਕਤੀਆਂ ਨੂੰ 5000 ਹਜ਼ਾਰ ਰੁਪਏ ਮਹੀਨਾਵਾਰ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਦੀ ਸੋਮਵਾਰ ਨੂੰ ਹੋਈ ਕੈਬਨਿਟ ਬੈਠਕ ‘ਚ ਇਸ ਫੈਸਲੇ ‘ਤੇ ਮੋਹਰ ਲੱਗ ਗਈ ਹੈ। ਸਮਾਜ ਭਲਾਈ ਮੰਤਰੀ ਸੌਰਭ ਭਾਰਦਵਾਜ ਨੇ ਦਾਅਵਾ ਕੀਤਾ ਕਿ ਅਜਿਹਾ ਕਰਨ ਵਾਲਾ ਦਿੱਲੀ ਪਹਿਲਾ ਰਾਜ ਹੈ। ਉਨ੍ਹਾਂ ਨੇ…

Read More

ਵੱਡੀ ਖ਼ਬਰ- ਰਾਹੁਲ ਗਾਂਧੀ ਨੂੰ ਜਾਨੋ ਮਾਰਨ ਦੀ ਮਿਲੀ ਧਮਕੀ

ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਲਾਰੇਂਸ ਬਿਸ਼ਨੋਈ ਦਾ ਨਾਂ ਇਕ ਵਾਰ ਫਿਰ ਦੇਸ਼ ‘ਚ ਚਰਚਾ ‘ਚ ਹੈ। ਇਸ ਦੌਰਾਨ ਕਾਂਗਰਸ ਨੇਤਾ ਅਤੇ ਰਾਏਬਰੇਲੀ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਫੇਸਬੁੱਕ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸੋਸ਼ਲ ਮੀਡੀਆ ‘ਤੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਫੋਟੋ ਨੂੰ ਲੈ ਕੇ ਧਮਕੀਆਂ ਦਿੱਤੀਆਂ ਗਈਆਂ ਹਨ। NSUI…

Read More

ਝੋਨੇ ਦੀ ਖਰੀਦ ਨੂੰ ਲੱਗੀ ਬ੍ਰੇਕ! ਕੇਂਦਰ ਤੇ ਪੰਜਾਬ ਆਹਮੋ-ਸਾਹਮਣੇ

ਪੰਜਾਬ ਵਿੱਚ ਝੋਨੇ ਦੀ ਖਰੀਦ ਦਾ ਕੰਮ ਲੜਖੜਾ ਗਿਆ ਹੈ। ਝੋਨੇ ਦੀ ਲਿਫਟਿੰਗ ਨਾ ਹੋਣ ਕਾਰਨ ਕਿਸਾਨ ਮੰਡੀਆਂ ਵਿੱਚ ਰੁਲਣ ਲਗੇ ਹਨ। ਇਸ ਵੇਲੇ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾਂਮਾਤਰ ਹੈ। ਇਸ ਸਾਰੀ ਸਥਿਤੀ ਲਈ ਪੰਜਾਬ ਤੇ ਕੇਂਦਰ ਸਰਕਾਰ ਇੱਕ-ਦੂਜੇ ਨੂੰ ਜ਼ਿੰਮੇਵਾਰ ਦੱਸ ਰਹੀ ਹੈ। ਇਸ ਸਬੰਧੀ ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ…

Read More

ਮੁਹਾਲੀ ਪੁਲਿਸ ਨੇ ਗੈਂਗਸਟਰ ਸਣੇ 2 ਬਦਮਾਸ਼ ਕੀਤੇ ਕਾਬੂ, ਪੜੋ ਪੂਰਾ ਮਾਮਲਾ

ਮੋਹਾਲੀ ਪੁਲਿਸ ਨੇ ਗੈਂਗਸਟਰ ਗਗਨਦੀਪ ਸਿੰਘ ਉਰਫ ਫੌਜੀ ਅਤੇ ਉਸ ਦੇ ਸਾਥੀ ਮਹੇਸ਼ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ ਇਕ ਚੋਰੀ ਦਾ ਮੋਟਰਸਾਈਕਲ, 2 ਨਾਜਾਇਜ਼ ਪਿਸਤੌਲ ਅਤੇ 22 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਜਾਣਕਾਰੀ ਮੁਹਾਲੀ ਦੇ ਐਸਐਸਪੀ ਦੀਪਕ ਪਾਰੀਕ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਦਸ ਦੇਈਏ ਕਿ 14 ਅਕਤੂਬਰ 2024…

Read More