ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਦੀਆਂ ਮੁਸ਼ਕਲਾਂ ਵਧੀਆਂ

ਪੰਜਾਬ ਪੁਲਿਸ ਨੇ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਤੋਂ ਅਤਿਵਾਦੀ ਬਣੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਦੌਰਾਨ ਅਜਿਹੇ ਸਬੂਤ ਮਿਲੇ ਹਨ, ਜੋ ਕਤਲ ਦੀ ਸਾਜ਼ਿਸ਼ ਵਿੱਚ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਨੂੰ ਦਰਸਾਉਂਦੇ ਹਨ। ਇਸ ਤੋਂ ਬਾਅਦ…

Read More

ਕਿਸਾਨ ਆਗੂ ਅੱਜ CM ਮਾਨ ਨਾਲ ਕਰਨਗੇ ਮੁਲਾਕਾਤ, ਜਾਣੋ ਪੂਰਾ ਮਾਮਲਾ

ਪੰਜਾਬ ‘ਚ ਝੋਨੇ ਦੀ ਖਰੀਦ ਸਹੀ ਤਰੀਕੇ ਨਾਲ ਨਾ ਹੋਣ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਦੱਸ ਦੇਈਏ ਕਿ ਇਸ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨ ਸੈਕਟਰ-35 ਕਿਸਾਨ ਭਵਨ ਵਿੱਚ ਪੁੱਜੇ। ਹਾਲਾਂਕਿ ਇਹ ਸਭ ਕੁਝ ਦੇਖਦੇ ਹੋਏ ਪੁਲਿਸ ਨੇ ਕਿਸਾਨ ਭਵਨ ਦੇ ਗੇਟ…

Read More

ਦੀਵਾਲੀ ਮੌਕੇ ਮਹਿਲਾਵਾਂ ਨੂੰ ਤੋਹਫਾ, ਸਰਕਾਰ ਵੰਡੇਗੀ ਮੁਫ਼ਤ ਸਲੰਡਰ

ਇਸ ਵਾਰ ਦੀਵਾਲੀ 31 ਅਕਤੂਬਰ 2024 ਨੂੰ ਹੈ ਅਤੇ ਇਸ ਤੋਂ ਪਹਿਲਾਂ ਸਰਕਾਰ ਇਸ ਵਾਰ ਫਿਰ ਮੁਫਤ ਸਿਲੰਡਰ ਦੇਣ ਰਿਹਾ ਹੈ। ਉੱਤਰ ਪ੍ਰਦੇਸ਼ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੁਫਤ ਗੈਸ ਸਿਲੰਡਰ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵੱਲੋਂ 1.86 ਕਰੋੜ ਪਰਿਵਾਰਾਂ ਨੂੰ ਮੁਫਤ ਸਿਲੰਡਰ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਉੱਜਵਲਾ ਯੋਜਨਾ…

Read More

SGPC ਪ੍ਰਧਾਨਗੀ ਦੇ ਅਹੁਦੇ ਲਈ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਨੂੰ ਐਲਾਨਿਆ ਉਮੀਦਵਾਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟ ਦੇ ਪ੍ਰਧਾਨ ਦੀ ਚੋਣ 28 ਅਕਤੂਬਰ ਨੂੰ ਹੋਣ ਜਾ ਰਹੀ ਹੈ ਜਿਸ ਨੂੰ ਲੈ ਕੇ ਅਕਾਲੀ ਦਲ ਸੁਧਾਰ ਲਹਿਰ ਨੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਐਲਾਨਿਆ ਹੈ। ਪਿਛਲੀ ਚੋਣਾਂ ਵਿੱਚ ਬੀਬੀ ਜਗੀਰ ਕੌਰ ਨੂੰ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਜ਼ਿਕਰ ਕਰ ਦਈਏ ਕਿ ਦੇਸ਼…

Read More

OTT ਦੀ ਨਿਗਰਾਨੀ ਲਈ ਬੋਰਡ ਦੇ ਗਠਨ ਨੂੰ SC ਦੀ ਨਾਂਹ, ਕਿਹਾ-ਸਰਕਾਰ ਦੇਖੇਗੀ

ਸੁਪਰੀਮ ਕੋਰਟ ਨੇ OTT ਪਲੇਟਫਾਰਮ ਦੇ ਪ੍ਰੋਗਰਾਮਾਂ ਦੀ ਨਿਗਰਾਨੀ ਕਰਨ ਲਈ ਬੋਰਡ ਦੇ ਗਠਨ ਦੀ ਮੰਗ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਹ ਨੀਤੀਗਤ ਮਾਮਲਾ ਹੈ। ਸਰਕਾਰ ਇਸ ਦੀ ਜਾਂਚ ਕਰੇਗੀ। ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਭਾਰਤ ਵਿੱਚ ਫਿਲਮਾਂ ਦਾ ਸਰਟੀਫਿਕੇਸ਼ਨ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਯਾਨੀ CBFC ਦੁਆਰਾ ਕੀਤਾ…

Read More

ਜਲਦ ਬਣਨਗੇ ਇਲੈਕਟ੍ਰਾਨਿਕ ਡਰਾਈਵਿੰਗ ਲਾਇਸੈਂਸ ਤੇ RC

ਦਿੱਲੀ ਸਰਕਾਰ ਸਮਾਰਟ ਕਾਰਡ, ਡਰਾਈਵਿੰਗ ਲਾਇਸੈਂਸ (DL) ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (RC) ਨੂੰ ਇਲੈਕਟ੍ਰਾਨਿਕ ਕਾਰਡਾਂ ਨਾਲ ਬਦਲਣ ਦੀ ਯੋਜਨਾ ਬਣਾ ਰਹੀ ਹੈ। ਰਿਪੋਰਟਾਂ ਮੁਤਾਬਕ ਇਹ ਨਵੇਂ ਕਾਰਡ ਆਧਾਰ ਕਾਰਡ ਦੀ ਤਰ੍ਹਾਂ ਹੀ ਪ੍ਰਿੰਟ ਕੀਤੇ ਜਾ ਸਕਣਗੇ । ਇਨ੍ਹਾਂ ਦੀ ਵਰਤੋਂ ਕਰਨਾ ਆਸਾਨ ਹੋਵੇਗਾ। ਦਿੱਲੀ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਮੁਤਾਬਕ ਇਸ ਯੋਜਨਾ ਦੀ ਸਮੀਖਿਆ ਕੀਤੀ ਜਾ…

Read More

ਬਾਲ ਵਿਆਹ ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਦਿਸ਼ਾ-ਨਿਰਦੇਸ਼ ਕੀਤੇ ਜਾਰੀ

ਬਾਲ ਵਿਆਹ ‘ਤੇ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਬਾਲ ਵਿਆਹ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਬਾਲ ਵਿਆਹ ਰੋਕੂ ਕਾਨੂੰਨ ਨੂੰ ਕਿਸੇ ਵੀ ਨਿੱਜੀ ਕਾਨੂੰਨ ਤਹਿਤ ਪਰੰਪਰਾਵਾਂ ਦੁਆਰਾ ਰੋਕਿਆ ਨਹੀਂ ਜਾ ਸਕਦਾ। ਇੱਕ ਐਨਜੀਓ ਵੱਲੋਂ ਦਾਇਰ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਰਾਜ ਪੱਧਰ ’ਤੇ ਬਾਲ ਵਿਆਹ ਰੋਕੂ…

Read More

ਕੁਲੱੜ੍ਹ ਪੀਜ਼ਾ ਜੋੜੇ ਖਿਲਾਫ ਪ੍ਰਦਰਸ਼ਨ ਕਰਨਗੇ ਨਿਹੰਗ, 18 ਅਕਤੂਬਰ ਤੱਕ ਦਿੱਤਾ ਸੀ ਅਲਟੀਮੇਟਮ

ਨਿਹੰਗ ਸਿੰਘ ਵੱਲੋਂ ਜਲੰਧਰ ਪਹੁੰਚ ਕੇ ਇੱਕ ਵਾਰ ਫਿਰ ਕੁਲਹੜ ਪੀਜ਼ਾ ਵਾਲਿਆਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਨਿਹੰਗ ਸਿੰਘ ਨੇ ਕਪਲ ਨੂੰ ਅਲਟੀਮੇਟਮ ਦਿੱਤਾ ਸੀ ਅਤੇ ਪੁਲਿਸ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ ਸਬੰਧੀ ਨਿਹੰਗ ਸਿੰਘ ਅੱਜ ਫਿਰ ਸ਼ਹਿਰ ਪਹੁੰਚ ਕੇ ਕਪਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਦੱਸ ਦਈਏ ਕਿ ਨਿਹੰਗ ਬਾਬਾ ਮਾਨ ਸਿੰਘ ਨੇ…

Read More

ਸਲਮਾਨ ਖਾਨ ਨੂੰ ਫਿਰ ਮਿਲੀ ਧਮਕੀ, ਕਿਹਾ- ਬਾਬਾ ਸਿੱਦੀਕੀ ਤੋਂ ਵੀ ਮਾੜਾ ਹਾਲ ਹੋਵੇਗਾ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਇਸ ਵਾਰ ਟ੍ਰੈਫਿਕ ਕੰਟਰੋਲ ਨੂੰ ਭੇਜੇ ਗਏ ਮੈਸੇਜ ਵਿੱਚ ਧਮਕੀ ਲਿਖੀ ਹੋਈ ਮਿਲੀ। ਮੈਸੇਜ ਭੇਜਣ ਵਾਲੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਦੱਸਿਆ ਹੈ। ਸੂਤਰਾਂ ਨੇ ਦੱਸਿਆ ਕਿ ਮੁੰਬਈ ਟ੍ਰੈਫਿਕ ਪੁਲਿਸ ਦੇ ਵਟਸਐਪ ਨੰਬਰ ‘ਤੇ ਧਮਕੀ ਭਰਿਆ ਸੰਦੇਸ਼ ਆਇਆ ਹੈ,…

Read More

ਰਾਮ ਰਹੀਮ ਨੂੰ SC ਤੋਂ ਵੱਡਾ ਝਟਕਾ, ਬੇਅਦਬੀ ਮਾਮਲੇ ਵਿੱਚ ਚੱਲੇਗਾ ਕੇਸ

ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਮਾਰਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ…

Read More