Breaking News- ਵਿਰਸਾ ਸਿੰਘ ਵਲਟੋਹਾ ਦਾ ਅਸਤੀਫ਼ਾ ਮਨਜ਼ੂਰ

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਵਲਟੋਹਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਭੂੰਦੜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਲਟੋਹਾ ਨੂੰ ਦਸ ਸਾਲਾਂ ਲਈ ਪਾਰਟੀ ਵਿੱਚੋਂ ਕੱਢਣ ਦਾ ਹੁਕਮ ਦਿੱਤਾ ਸੀ। ਇਸ ਤੋਂ ਪਹਿਲਾਂ ਕਿ…

Read More

ਪੰਜਾਬ ਦੇ 4 ਜ਼ਿਲਿਆਂ ਵਿੱਚ ਮੁੜ ਹੋਣਗੀਆਂ ਪੰਚਾਇਤੀ ਚੋਣਾਂ

ਬੀਤੇ ਦਿਨੀਂ ਪੰਜਾਬ ‘ਚ ਪੰਚਾਇਤੀ ਚੋਣਾਂ ਦੌਰਾਨ ਕਈ ਥਾਵਾਂ ‘ਤੇ ਹਿੰਸਾ, ਬੂਥ ਕੈਪਚਰਿੰਗ ਅਤੇ ਹੋਰ ਬੇਨਿਯਮੀਆਂ ਦੀਆਂ ਖਬਰਾਂ ਸਾਹਮਣੇ ਆਈਆਂ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਚੋਣ ਕਮਿਸ਼ਨ ਨੇ 4 ਜ਼ਿਲ੍ਹਿਆਂ ਦੀਆਂ 8 ਪੰਚਾਇਤਾਂ ਵਿਚ ਪੰਚਾਇਤੀ ਚੋਣਾਂ ਦੁਬਾਰਾ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਚੋਣਾਂ ਦੁਬਾਰਾ ਕਦੋਂ ਕਰਵਾਈਆਂ ਜਾਣਗੀਆਂ, ਇਸ ਦੀ…

Read More

ਲੁਧਿਆਣਾ ਵਿੱਚ ਗੈਸ ਲੀਕ ਹੋਣ ਮਗਰੋਂ ਮੱਚਿਆ ਭਾਂਬੜ, ਬੱਚੀ ਸਣੇ 7 ਲੋਕ ਝੁਲਸੇ

ਲੁਧਿਆਣਾ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਸ਼ਹਿਰ ਵਿੱਚ ਉਸ ਸਮੇਂ ਭਗਦੜ ਮੱਚ ਗਈ ਜਦੋਂ ਅਚਾਨਕ ਗੈਸ ਲੀਕ ਹੋਈ। ਗੈਸ ਲੀਕ ਹੋਣ ਨਾਲ ਇਸ ਨੇ 4 ਕਮਰਿਆਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਇਸ ਦੌਰਾਨ ਅੱਗ ਲੱਗ ਗਈ। ਜਾਣਕਾਰੀ ਮੁਤਾਬਕ ਇਸ ਭਿਆਨਕ ਹਾਸਦੇ ‘ਚ 7 ਲੋਕ ਝੁਲਸ ਗਏ। ਇਨ੍ਹਾਂ ਲੋਕਾਂ ਵਿੱਚ ਇੱਕ 7…

Read More

ਭਲਕੇ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਾ ਹੋਣਗੇ Free, ਪੜ੍ਹੋ ਪੂਰੀ ਖ਼ਬਰ

ਪੰਜਾਬ ਵਿੱਚ ਕਿਸਾਨਾਂ ਵੱਲੋਂ 17 ਅਕਤੂਬਰ ਨੂੰ ਸਾਰੇ ਟੋਲ ਪਲਾਜ਼ੇ ਫ੍ਰੀ ਕਰਵਾਉਂਣ ਦਾ ਐਲਾਨ ਕੀਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ 18 ਅਕਤੂਬਰ ਨੂੰ ਆਮ ਆਦਮੀ ਪਾਰਟੀ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕੇ ਮੋਰਚੇ ਲਗਾਏ ਜਾਣਗੇ। ਮੁੱਖ ਤੌਰ ’ਤੇ ਭਾਜਪਾ ਆਗੂ ਅਰਵਿੰਦ ਖੰਨਾ, ਪ੍ਰਨੀਤ ਕੌਰ ਅਤੇ ‘ਆਪ’ ਦੇ ਸਾਰੇ ਮੰਤਰੀਆਂ ਤੇ ਵਿਧਾਇਕਾਂ…

Read More

ਕੈਨੇਡਾ ਸਰਕਾਰ ਦਾ ਦਾਅਵਾ! ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲਕੇ ਕੰਮ ਕਰ ਰਹੇ ਭਾਰਤੀ ਏਜੰਟ

ਕੈਨੇਡੀਅਨ ਪੁਲਿਸ ਨੇ ਭਾਰਤੀ ਅਧਿਕਾਰੀਆਂ ਉੱਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਜ਼ਿਕਰ ਕੀਤਾ। ਭਾਰਤ ਵੱਲੋਂ ਆਪਣੇ ਡਿਪਲੋਮੈਟਾਂ ਨੂੰ ਵਾਪਸ ਬੁਲਾਏ ਜਾਣ ਦੇ ਕੁਝ ਘੰਟਿਆਂ ਬਾਅਦ, RCMP ਯਾਨੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਦੋਸ਼ ਲਾਇਆ ਹੈ ਕਿ ਭਾਰਤ ਸਰਕਾਰ ਦੇ ਏਜੰਟ ਕੈਨੇਡਾ ਵਿੱਚ ਦਹਿਸ਼ਤ ਫੈਲਾਉਣ ਲਈ ਲਾਰੈਂਸ ਬਿਸ਼ਨੋਈ ਗੈਂਗ ਨਾਲ ਮਿਲ ਕੇ ਕੰਮ ਕਰ…

Read More

ਪੰਚਾਇਤੀ ਚੋਣਾਂ ਵਿਚਾਲੇ ਮਾਨ ਸਰਕਾਰ ਨੇ ਪਿੰਡਾਂ ਵਾਲਿਆਂ ਨੂੰ ਦਿੱਤਾ ਵੱਡਾ ਤੋਹਫ਼ਾ

ਪੰਚਾਇਤੀ ਚੋਣਾਂ ਦੇ ਦੌਰਾਨ ਹੀ ਪੰਜਾਬ ਸਰਕਾਰ ਨੇ ਪਿੰਡਾਂ ਵਾਲਿਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ ਪੇਂਡੂ ਲਿੰਕ ਸੜਕਾਂ ਦੀ ਨੁਹਾਰ ਬਦਲਣ ਦਾ ਐਲਾਨ ਕੀਤਾ ਹੈ। ਮਾਨ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਵਿੱਚ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲੰਮੀਆਂ ਲਿੰਕ ਸੜਕਾਂ ਦੀ ਉਸਾਰੀ ਹੋਵੇਗੀ। ਦਸ…

Read More

ਵੱਡੀ ਖ਼ਬਰ- ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਚੋਂ ਕੱਢਣ ਦੇ ਆਦੇਸ਼

ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਵਿਰਸਾ ਸਿੰਘ ਵਲਟੋਹਾ ਵੱਲੋਂ ਜਥੇਦਾਰ ਸਾਹਿਬਾਨਾਂ ਉੱਤੇ ਦਬਾਅ ਵਾਲੇ ਬਿਆਨ ਦੇਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਤਲਬ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਦਿੱਤਾ ਹੈ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਚੋਂ…

Read More

ਵੋਟਿੰਗ ਦੌਰਾਨ ਫਾਇਰਿੰਗ, ਇਕ ਜ਼ਖਮੀ, ਲੱਥੀਆਂ ਪੱਗਾਂ

ਤਰਨਤਾਰਨ ‘ਚ ਵੋਟਿੰਗ ਦੌਰਾਨ ਫਾਇਰਿੰਗ ਦੀ ਖਬਰ ਆ ਰਹੀ ਹੈ। ਪੋਲਿੰਗ ਬੂਥ ਦੇ ਬਾਹਰ ਗੋਲੀਆਂ ਚੱਲੀਆਂ ਹਨ। ਦਸ ਦੇਈਏ ਕਿ ਇੱਕ ਸ਼ਖਸ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਹੈ। ਪਿੰਡ ਸੋਹਲ ਸੈਣ ਭਗਤ ‘ਚ ਝੜਪ ਦੌਰਾਨ ਫਾਇਰਿੰਗ ਹੋਈ ਹੈ। ਲਾਈਨ ‘ਚ ਲੱਗਣ ਨੂੰ ਲੈ ਕੇ ਝਗੜਾ ਸ਼ੁਰੂ ਹੋਇਆ ਸੀ। ਇਸ ਦੌਰਾਨ ਕਈ ਲੋਕਾਂ ਦੀਆਂ ਪੱਗਾਂ…

Read More

ਪੰਜਾਬ ਸਰਕਾਰ ਵੱਲੋਂ ਪਟਾਕਿਆਂ ਤੇ ਬੈਨ! ਗਾਈਡਲਾਈਨਜ਼ ਜਾਰੀ 

 ਪੰਜਾਬ ਸਰਕਾਰ ਨੇ ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਪਟਾਕਿਆਂ ਸਬੰਧੀ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਸੂਬੇ ਵਿੱਚ ਸਿਰਫ ਗਰੀਨ ਪਟਾਕਿਆਂ ਦੀ ਹੀ ਖਰੀਦੋ-ਫਰੋਖਤ ਹੋ ਸਕੇਗੀ। ਸਰਕਾਰ ਵੱਲੋਂ ਚੇਤਾਵਨੀ ਦਿੱਤੀ ਗਈ ਹੈ ਕਿ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਏਗੀ।  ਸਰਕਾਰੀ ਹੁਕਮਾਂ ਮੁਕਾਬਕ ਪੰਜਾਬ ਸਰਕਾਰ ਵੱਲੋਂ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੀਵਾਲੀ, ਗੁਰਪੁਰਬ, ਕ੍ਰਿਸਮਿਸ…

Read More

 ਪੰਜਾਬ ਵਿੱਚ ਮੁੜ ਹੋਣਗੀਆਂ ਚੋਣਾਂ! ਅੱਜ ਚੋਣ ਕਮਿਸ਼ਨ ਕਰੇਗਾ ਤਾਰੀਖਾਂ ਦਾ ਐਲਾਨ

ਪੰਜਾਬ ਵਿੱਚ ਚੋਣਾਂ ਦਾ ਮਾਹੌਲ ਗਰਮ ਰਹੇਗਾ। ਅੱਜ ਪੰਚਾਇਤੀ ਚੋਣਾਂ ਮੁਕੰਮਲ ਹੋਣ ਦੇ ਨਾਲ ਹੀ ਸੂਬੇ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਅੱਜ ਮਹਾਰਾਸ਼ਟਰ ਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਬੁਲਾਈ ਹੈ। ਅਜਿਹੇ ‘ਚ ਉਮੀਦ ਹੈ ਕਿ ਇਸ ਦੌਰਾਨ…

Read More