
ਪੰਜਾਬ ਵਿੱਚ 25 ਨਵੰਬਰ ਤੋਂ ਸ਼ੁਰੂ ਹੋਵੇਗੀ ਗੰਨੇ ਦੀ ਪਿੜਾਈ
ਪੰਜਾਬ ਸਰਕਾਰ ਨੇ ਸੂਬੇ ਵਿੱਚ ਗੰਨੇ ਦੀ ਪਿੜਾਈ 25 ਨਵੰਬਰ, 2024 ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਹ ਫ਼ੈਸਲਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਅੱਜ ਇਥੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਪੰਜਾਬ ਰਾਜ ਸ਼ੂਗਰਕੇਨ ਕੰਟਰੋਲ ਬੋਰਡ ਦੀ ਮੀਟਿੰਗ ਦੌਰਾਨ ਲਿਆ ਗਿਆ। ਗੁਰਮੀਤ ਸਿੰਘ ਖੁੱਡੀਆਂ ਨੇ…