ਆਪ ਦੇ ਬੁਲਾਰੇ ਨੇ ਚੋਣ ਕਮਿਸ਼ਨ ਤੋਂ ਵੜਿੰਗ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵੋਟ ਦੇ ਬਦਲੇ ਪੈਸੇ ਲੈਣ ਵਾਲੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਦਾ ਹਾਲ ਹੀ ਵਿੱਚ ਇੱਕ ਵੀਡੀਓ ਵਾਇਰਲ ਹੋਇਆ, ਜਿਸ ਵਿੱਚ ਉਹ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਬਦਲੇ ਹੈਰਾਨ ਕਰਨ ਵਾਲੇ ਵਾਅਦੇ ਕਰ ਰਹੇ ਹਨ। ਵੀਡੀਓ ਵਿੱਚ ਵੜਿੰਗ…

Read More

ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਤੇ ਵੱਡਾ ਐਕਸ਼ਨ, 24 ਘੰਟਿਆਂ ਵਿੱਚ ਮੰਗਿਆ ਜਵਾਬ

ਗਿੱਦੜਬਾਹਾ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਚੋਣ ਕਮਿਸ਼ਨ ਵੱਲੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਦੋਹਾਂ ਆਗੂਆਂ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਇਲਜ਼ਾਮ ਲੱਗੇ ਹਨ। ਦੋਹਾਂ ਆਗੂਆਂ ਤੋਂ 24 ਘੰਟਿਆਂ ਵਿੱਚ ਜਵਾਬ ਮੰਗਿਆ ਗਿਆ ਹੈ। ਦਰਅਸਲ ਰਾਜਾ ਵੜਿੰਗ ਨੇ ਇੱਕ ਮਸਜਿਦ ਵਿੱਚ ਜਾ ਕੇ ਚੋਣ…

Read More

ਪੰਜਾਬ ਵਿੱਚ ਬਦਲਿਆ ਮੌਸਮ, ਭਾਰੀ ਬਾਰਸ਼ ਦੀ ਚੇਤਾਵਨੀ

ਉੱਤਰੀ ਭਾਰਤ ਵਿਚ ਮੌਸਮ ਇਕਦਮ ਬਦਲਣ ਲੱਗਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ 12 ਤੋਂ 13 ਨਵੰਬਰ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਦੇ ਨਾਲ ਵੀ ਠੰਢ ਵੀ ਵਧੇਗੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਕੱਲ੍ਹ ਸ਼ਾਮ ਤੋਂ ਹੀ ਬੱਦਲ ਛਾਏ ਹੋਏ ਹਨ। ਅਗਲੇ…

Read More

ਭੂਚਾਲ ਦੇ ਤੇਜ਼ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਸਹਿਮੇ ਲੋਕ

ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿਚ ਮੰਗਲਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਉਤੇ ਭੂਚਾਲ ਦੀ ਤੀਬਰਤਾ 3 ਸੀ। ਰੋਹਤਕ ਅਤੇ ਆਸਪਾਸ ਦੇ ਜ਼ਿਲ੍ਹਿਆਂ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰੋਹਤਕ ਦੇ ਝੱਜਰ ਵਿਚ ਵੀ ਸਵੇਰੇ 7:50 ਦੇ ਕਰੀਬ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਵੀ ਰੋਹਤਕ ਰਿਹਾ ਅਤੇ…

Read More

 ਦੇਸ਼ ਵਿੱਚ ਬਿਜਲੀ ਅਤੇ ਇੰਟਰਨੈੱਟ ਸੇਵਾਵਾਂ ਰਹਿਣਗੀਆਂ ਬੰਦ! ਜਾਣੋ ਵਜ੍ਹਾ

ਰੂਸ ਇਸ ਸਮੇਂ ਜੰਗ ਵਿੱਚ ਉਲਝਿਆ ਹੋਇਆ ਹੈ। ਪਰ ਰੂਸੀ ਸਰਕਾਰ ਇੱਕ ਅਜਿਹਾ ਮੰਤਰਾਲਾ ਲਿਆ ਰਹੀ ਹੈ ਜੋ ਅੱਜ ਤੱਕ ਕਿਸੇ ਵੀ ਦੇਸ਼ ਵਿੱਚ ਨਹੀਂ ਬਣਾਇਆ ਗਿਆ ਹੈ। ਅਜਿਹਾ ਲੱਗਦਾ ਹੈ ਕਿ ਰੂਸ ਦੇਸ਼ ਦੀ ਘਟਦੀ ਜਨਮ ਦਰ ਨਾਲ ਨਜਿੱਠਣ ਲਈ ਕੋਈ ਕਸਰ ਨਹੀਂ ਛੱਡ ਰਿਹਾ ਹੈ। ਕੰਮ ਵਾਲੀ ਥਾਂ ‘ਤੇ ਸੈਕਸ ਨੂੰ ਉਤਸ਼ਾਹਿਤ ਕਰਨ…

Read More

ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਫੌਜ ਨਾਲ ਮੁਕਾਬਲੇ ਵਿੱਚ 11 ਕੁਕੀ ਅੱਤਵਾਦੀ ਹਲਾਕ

ਮਨੀਪੁਰ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਜਿਰੀਬਾਮ ਜ਼ਿਲੇ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਘੱਟੋ-ਘੱਟ 11 ਸ਼ੱਕੀ ਕੁਕੀ ਅੱਤਵਾਦੀ ਮਾਰੇ ਗਏ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ‘ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਸੂਤਰਾਂ ਅਨੁਸਾਰ ਆਸਾਮ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਵਿੱਚ ਸ਼ੱਕੀ ਕੁਕੀ ਅਤਿਵਾਦੀਆਂ ਦੇ ਹਮਲੇ ਵਿੱਚ ਕੇਂਦਰੀ…

Read More

ਵੱਡੀ ਖ਼ਬਰ- ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਚ ਤਾਇਨਾਤ ਗੰਨਮੈਨ ਨੂੰ ਲੱਗੀ ਗੋਲੀ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਮੂਸੇਵਾਲਾ ਦੇ ਚਾਚਾ ਦੀ ਸੁਰੱਖਿਆ ‘ਚ ਤੈਨਾਤ ਗੰਨਮੈਨ ਹਰਦੀਪ ਸਿੰਘ ਦੀ ਆਪਣੀ ਲਾਇਸੰਸੀ ਪਿਸਤੌਲ ਦੀ ਸਫਾਈ ਕਰਦੇ ਸਮੇਂ ਗੋਲੀ ਚੱਲਣ ਕਾਰਨ ਮੌਤ ਹੋ ਗਈ। ਜਿਸ ਤੋਂ ਬਾਅਦ ਹਰਦੀਪ ਸਿੰਘ ਦੀ ਲਾਸ਼ ਨੂੰ ਮਾਨਸਾ ਦੇ ਸਿਵਲ ਹਸਪਤਾਲ ‘ਚ ਰਖਵਾਇਆ…

Read More

Breaking News- ਚੋਣ ਕਮਿਸ਼ਨ ਵੱਲੋਂ DSP ਜਸਬੀਰ ਸਿੰਘ ਨੂੰ ਹਟਾਉਣ ਦੇ ਹੁਕਮ

ਇਸ ਵੇਲੇ ਦੀ ਵੱਡੀ ਖ਼ਬਰ ਚੋਣ ਕਮਿਸ਼ਨ ਨਾਲ ਜੁੜੀ ਸਾਹਮਣੇ ਆ ਰਹੀ ਹੈ। ਦਰਅਸਲ, ਚੋਣ ਕਮਿਸ਼ਨ ਨੇ ਡੇਰੇ ਬਾਬਾ ਨਾਨਕ ਵਿਚ ਤਾਇਨਾਤ ਡੀ.ਐਸ.ਪੀ. ਨੂੰ ਹਟਾਉਣ ਦੇ ਹੁਕਮ ਦਿੱਤੇ ਗਏ ਹਨ। ਕਮਿਸ਼ਨ ਦੇ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਡੀ.ਐਸ.ਪੀ. ਜਸਬੀਰ ਸਿੰਘ ਨੂੰ ਡਿਊਟੀ ਤੋਂ ਤੁਰੰਤ ਮੁਕਤ ਕੀਤਾ ਜਾਵੇ ਅਤੇ ਡੇਰਾ ਬਾਬਾ ਨਾਨਕ ਵਿਚ ਇਸ ਅਹੁਦੇ…

Read More

ਪੰਜਾਬ ਵਿਚ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਹੋਈ ਛੁੱਟੀ, ਜਾਣੋ ਕਾਰਨ

ਨਵੰਬਰ ਮਹੀਨੇ ਛੁੱਟੀਆਂ ਦੀ ਭਰਮਾਰ ਰਹੇਗੀ। ਦੀਵਾਲੀ ਤੋਂ ਬਾਅਦ ਵੀ ਛੁੱਟੀਆਂ ਦਾ ਸਿਲਸਲਾ ਜਾਰੀ ਹੈ। ਇਸ ਮਹੀਨੇ ਵਿਚ ਕੁੱਲ 13 ਛੁੱਟੀਆਂ ਹੋਣਗੀਆਂ, ਜਿਸ ਵਿਚ ਐਤਵਾਰ ਦੀਆਂ 4 ਛੁੱਟੀਆਂ ਵੀ ਸ਼ਾਮਲ ਹਨ। ਇਸ ਦੌਰਾਨ ਪੰਜਾਬ ਵਿਚ 15, 16 ਅਤੇ 17 ਨਵੰਬਰ ਨੂੰ ਛੁੱਟੀਆਂ ਰਹਿਣਗੀਆਂ। ਛੁੱਟੀਆਂ ਦੀ ਸੂਚੀ ਅਨੁਸਾਰ 15 ਨਵੰਬਰ (ਸ਼ੁੱਕਰਵਾਰ) ਨੂੰ ਸ੍ਰੀ ਗੁਰੂ ਨਾਨਕ ਦੇਵ…

Read More

ਰਾਮ ਰਹੀਮ ਦਾ ਕੇਸ ਸੁਪਰੀਮ ਕੋਰਟ ਵਿੱਚ, ਹੁਣ ਅਸੀਂ ਨਹੀਂ ਕਰਾਂਗੇ ਸੁਣਵਾਈ- ਹਾਈ ਕੋਰਟ

ਬੇਅਦਬੀ ਦੇ ਮਾਮਲੇ ਵਿਚ ਦਰਜ ਤਿੰਨ ਐੱਫਆਈਆਰ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਵਾਲੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀ ਸਿੰਘ ਦੀ ਪਟੀਸ਼ਨ ਦਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਿਪਟਾਰਾ ਕਰ ਦਿੱਤਾ ਹੈ। ਹਾਈ ਕੋਰਟ ਨੇ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਸੁਣਵਾਈ ’ਤੇ ਸਾਡੇ ਰੋਕ ਦੇ ਹੁਕਮ ਨੂੰ ਸੁਪਰੀਮ ਕੋਰਟ ਹਟਾ ਚੁੱਕੀ…

Read More