ਗੈਂ.ਗਸਟਰ ਅਰਸ਼ਦੀਪ ਡੱਲਾ ਤੇ ਫਾਇਰਿੰਗ ਮਾਮਲੇ ਵਿੱਚ ਆਇਆ ਨਵਾਂ ਮੋੜ

ਕੈਨੇਡਾ ‘ਚ ਗੋਲੀਬਾਰੀ ਦੀ ਘਟਨਾ ‘ਚ ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਗੋਲੀਬਾਰੀ ‘ਚ ਜ਼ਖਮੀ ਹੋਣ ਤੋਂ ਬਾਅਦ ਸਥਾਨਕ ਪੁਲਿਸ ਨੇ ਡੱਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਦਸ ਦੇਈਏ ਕਿ ਭਾਰਤ ਨੇ ਡੱਲਾ ਨੂੰ ਅੱਤਵਾਦੀ ਘੋਸ਼ਿਤ ਕਰ ਦਿੱਤਾ ਹੈ। ਕੈਨੇਡੀਅਨ ਪੁਲਿਸ ਨੇ ਡੱਲਾ ਤੋਂ ਗੋਲਾ…

Read More

ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਦਿੱਤਾ ਬੇਨਤੀ ਪੱਤਰ, ਕਿਹਾ-ਜਲਦ ਫੈਸਲਾ ਲਿਆ ਜਾਵੇ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਐਲਾਨ ਕੀਤੇ ਜਾਣ ਤੋਂ ਬਾਅਦ ਢਾਈ ਮਹੀਨੇ ਦੇ ਕਰੀਬ ਸਮਾਂ ਬੀਤ ਚੁੱਕਾ ਹੈ ਅਤੇ ਹੁਣ ਉਹਨਾਂ ਵੱਲੋਂ ਇੱਕ ਵਾਰ ਫਿਰ ਤੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਦਿੱਤਾ ਗਿਆ ਹੈ। ਜਿਸ ਵਿੱਚ ਉਹਨਾਂ ਵੱਲੋਂ ਧਾਰਮਿਕ ਸਜ਼ਾ ਜਲਦ…

Read More

ਸ਼ਰਧਾਲੂਆਂ ਨਾਲ ਭਰੀ ਬੱਸ ਦੀ ਹੋਈ ਟੱਕਰ, 15 ਲੋਕ ਜ਼ਖਮੀ

ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਅਤੇ ਮਿੰਨੀ ਬੱਸ ਵਿਚਾਲੇ ਹੋਈ ਟੱਕਰ ‘ਚ 15 ਲੋਕ ਜ਼ਖਮੀ ਹੋ ਗਏ। ਬੱਸ ਵਿੱਚ 40 ਦੇ ਕਰੀਬ ਸ਼ਰਧਾਲੂ ਸਵਾਰ ਸਨ। ਜਿਨ੍ਹਾਂ ਵਿੱਚੋਂ ਕਰੀਬ 12 ਤੋਂ 15 ਲੋਕਾਂ ਜ਼ਖ਼ਮੀ ਹੋ ਗਏ ਹਨ। ਇਹ ਸਾਰੇ ਸ਼ਰਧਾਲੂ ਯੂਪੀ ਦੇ ਸੀਤਾਪੁਰ ਦੇ ਰਹਿਣ ਵਾਲੇ ਸਨ। ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ…

Read More

ਪੰਜਾਬ ਦੇ ਜ਼ਿਲ੍ਹੇ ਵਿੱਚ 2 ਦਿਨ ਬੰਦ ਰਹਿਣਗੇ ਠੇਕੇ, ਜਾਣੋ ਵਜ੍ਹਾ

 ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਅਮਿਤ ਕੁਮਾਰ ਪੰਚਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ 13 ਨਵੰਬਰ ਨੂੰ ਫਗਵਾੜਾ ਵਿਖੇ ਨਗਰ ਕੀਰਤਨ ਦੇ ਰੂਟ ‘ਤੇ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ 15 ਨਵੰਬਰ ਨੂੰ ਪ੍ਰਕਾਸ਼ ਪੁਰਬ…

Read More

ਪੰਜਾਬ ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਸਾਹ ਲੈਣਾ ਹੋਇਆ ਔਖਾ

 ਚੰਡੀਗੜ੍ਹ ਅਤੇ ਪੰਜਾਬ ਦੇ ਜ਼ਿਆਦਾਤਰ ਸ਼ਹਿਰ ਧੂੰਏਂ ਦੀ ਲਪੇਟ ‘ਚ ਹਨ। ਚੰਡੀਗੜ੍ਹ ਦੀ ਹਵਾ ਪੂਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੁੱਕੀ ਹੈ। ਚੰਡੀਗੜ੍ਹ ਦਾ ਏਅਰ ਕੁਆਲਿਟੀ ਇੰਡੈਕਸ (AQI) 375 ਨੂੰ ਪਾਰ ਕਰ ਗਿਆ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਇੱਥੇ ਸਾਹ ਲੈਣਾ ਰੋਜ਼ਾਨਾ ਵੀਹ ਸਿਗਰਟਾਂ ਪੀਣ ਵਾਂਗ ਹੈ, ਜੋ ਸਿਹਤ ਲਈ ਬਹੁਤ ਖਤਰਨਾਕ ਹੈ। ਜਦੋਂ…

Read More

ਭਿਆਨਕ ਰੇਲ ਹਾਦਸਾ, ਪਟੜੀ ਤੋਂ ਉੱਤਰੇ 11 ਡੱਬੇ, 20 ਪੈਸੇਂਜਰ ਟਰੇਨਾਂ ਰੱਦ

 ਤੇਲੰਗਾਨਾ ਦੇ ਪੇਡਾਪੱਲੀ ਜ਼ਿਲ੍ਹੇ ਵਿੱਚ ਮਾਲ ਗੱਡੀ ਦੇ 11 ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਰੇਲ ਆਵਾਜਾਈ ਵਿੱਚ ਭਾਰੀ ਰੁਕਾਵਟ ਆਈ ਹੈ। ਜਾਣਕਾਰੀ ਮੁਤਾਬਕ ਗਾਜ਼ੀਆਬਾਦ ਤੋਂ ਕਾਜ਼ੀਪੇਟ ਜਾ ਰਹੀ ਇਹ ਮਾਲ ਗੱਡੀ ਲੋਹੇ ਦੀਆਂ ਕੋਇਲਾਂ ਲੈ ਕੇ ਜਾ ਰਹੀ ਸੀ, ਉਸ ਵੇਲੇ ਇਹ ਪੇਡਾਪੱਲੀ ਜ਼ਿਲ੍ਹੇ ਦੇ ਰਾਘਵਪੁਰ ਅਤੇ ਕਨਾਲ ਵਿਚਕਾਰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ…

Read More

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਛੱਡੀ Z Security

ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ Z ਸਿਕਿਉਰਟੀ ਛੱਡ ਦਿੱਤੀ ਹੈ। ਪਿਛਲੇ ਕਾਫੀ ਸਮੇਂ ਤੋਂ Z ਸਿਕਿਊਰਿਟੀ ਵਾਪਸ ਕਰਨ ਲਈ ਪੱਤਰ ਭੇਜ ਰਹੇ ਸਨ। ਦਸ ਦਈਏ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿਕਿਉਰਟੀ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ z ਸਿਕਿਉਰਟੀ ਦਿੱਤੀ ਗਈ ਸੀ।  ਸਿੱਖਾਂ…

Read More

ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ DSP

 ਪੰਜਾਬ ਵਿਧਾਨ ਸਭਾ ਸੀਟ ਡੇਰਾ ਬਾਬਾ ਨਾਨਕ ‘ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਬਣਦੀ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਹਟਾ…

Read More

ਪੰਜਾਬ ਵਿੱਚ19 ਨਵੰਬਰ ਨੂੰ ਨਵੇਂ ਪੰਚ ਚੁਕਣਗੇ ਸਹੁੰ

 ਪੰਜਾਬ ਵਿੱਚ ਨਵੇਂ ਚੁਣੇ ਗਏ ਸਰਪੰਚਾਂ ਤੋਂ ਬਾਅਦ ਹੁਣ ਪੰਚਾਂ ਦਾ ਸਹੁੰ ਚੁੱਕ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਸ ਦੌਰਾਨ ਜ਼ਿਲ੍ਹਾ ਪੱਧਰ ’ਤੇ ਪ੍ਰੋਗਰਾਮ ਉਲੀਕੇ ਜਾਣਗੇ। ਪ੍ਰੋਗਰਾਮ ਵਿੱਚ ਸਰਕਾਰ ਦੇ ਮੰਤਰੀ ਵੀ ਸ਼ਿਰਕਤ ਕਰਨਗੇ। ਪੰਚਾਇਤ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਹਾਲਾਂਕਿ ਇਸ ਦੌਰਾਨ ਪ੍ਰਬੰਧ ਸਰਪੰਚਾਂ…

Read More