ਮਹਿੰਗਾਈ ਦਾ ਵੱਡਾ ਝਟਕਾ, ਬਿਜਲੀ ਹੋਈ ਮਹਿੰਗੀ
ਚੰਡੀਗੜ੍ਹ ‘ਚ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸੰਯੁਕਤ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ (ਜੇ.ਈ.ਆਰ.ਸੀ.) ਨੇ ਚੰਡੀਗੜ੍ਹ ‘ਚ ਬਿਜਲੀ ਦਰਾਂ ਵਧਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤੀ ਸਾਲ 2024-25 ਲਈ 01.08.2024 ਤੋਂ 9.4% ਦੇ ਟੈਰਿਫ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਕਾਰਨ ਚੰਡੀਗੜ੍ਹ ਵਿੱਚ ਬਿਜਲੀ ਹੁਣ ਮਹਿੰਗੀ ਹੋ ਗਈ ਹੈ।ਬਿਜਲੀ ਐਕਟ (2003) ਦੇ ਹੁਕਮਾਂ…