ਅਗਲੇ ਹੁਕਮਾਂ ਤੱਕ ਦਿੱਲੀ ਵਿੱਚ 5 ਲੱਖ ਵਾਹਨਾਂ ਦੇ ਦਾਖ਼ਲੇ ਤੇ ਪਾਬੰਦੀ

ਦਿੱਲੀ ਸਰਕਾਰ ਨੇ ਸ਼ੁੱਕਰਵਾਰ ਤੋਂ ਰਾਸ਼ਟਰੀ ਰਾਜਧਾਨੀ ਵਿੱਚ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP-III) ਦੇ ਤਹਿਤ BS-III ਪੈਟਰੋਲ ਅਤੇ BS-IV ਡੀਜ਼ਲ ਚਾਰ ਪਹੀਆ ਵਾਹਨਾਂ ਦੇ ਚੱਲਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਿਗੜਦੀ ਹਵਾ ਦੀ ਗੁਣਵੱਤਾ ਦਾ ਮੁਕਾਬਲਾ ਕਰੋ। ਸਰਕਾਰੀ ਹੁਕਮਾਂ ਅਨੁਸਾਰ, ਉਲੰਘਣਾ ਕਰਨ ਵਾਲਿਆਂ ‘ਤੇ ਮੋਟਰ ਵਹੀਕਲ ਐਕਟ, 1988 ਦੀ ਧਾਰਾ 194(1) ਤਹਿਤ ਮੁਕੱਦਮਾ ਚਲਾਇਆ ਜਾਵੇਗਾ…

Read More

ਸੁਖਬੀਰ ਬਾਦਲ ਦੇ ਅਸਤੀਫੇ ਪਿੱਛੋਂ ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਸੱਦੀ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਪਾਰਟੀ ਪ੍ਰਧਾਨ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਦੱਸ ਦਈਏ ਕਿ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੋਇਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ…

Read More

ਔਰਤਾਂ ਦੇ ਖਾਤਿਆਂ ਵਿਚ ਪੈਸੇ ਭੇਜਣ ਬਾਰੇ ਵੱਡੀ ਅਪਡੇਟ ਆਈ ਸਾਹਮਣੇ

ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਦੀਆਂ ਸਾਰੀਆਂ ਔਰਤਾਂ ਨੂੰ 2100 ਰੁਪਏ ਦੇਣ ਦਾ ਵਾਅਦਾ ਕੀਤਾ ਸੀ। ਹਾਲਾਂਕਿ ਹੁਣ ਸਰਕਾਰ ਬਣੀ ਨੂੰ ਇੱਕ ਮਹੀਨਾ ਹੋ ਗਿਆ ਹੈ, ਪਰ ਹੁਣ ਤੱਕ ਇਸ ਸਬੰਧੀ ਕੋਈ ਅਧਿਕਾਰਤ ਕਾਰਵਾਈ ਸ਼ੁਰੂ ਨਹੀਂ ਹੋਈ ਹੈ। ਵਿਧਾਨ ਸਭਾ ਸੈਸ਼ਨ ਦੌਰਾਨ ਵੀ ਰਾਜਪਾਲ, ਮੁੱਖ ਮੰਤਰੀ ਅਤੇ ਹੋਰ ਮੰਤਰੀਆਂ…

Read More

ਵੱਡੀ ਖ਼ਬਰ- 3 ਦਿਨਾਂ ਦਾ ਲੱਗਿਆ ਲਾਕਡਾਊਨ, ਜਾਣੋ ਕਾਰਨ

ਪਾਕਿਸਤਾਨ ਦਾ ਪੰਜਾਬ ਸੂਬਾ ਇਨ੍ਹੀਂ ਦਿਨੀਂ ਹਵਾ ਪ੍ਰਦੂਸ਼ਣ ਨਾਲ ਜੂਝ ਰਿਹਾ ਹੈ। ਲਗਾਤਾਰ ਵੱਧ ਰਹੇ ਏਅਰ ਕੁਆਲਿਟੀ ਇੰਡੈਕਸ (AQI) ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਧੂੰਏਂ ਤੋਂ ਪ੍ਰਭਾਵਿਤ ਸ਼ਹਿਰ ਲਾਹੌਰ ਅਤੇ ਮੁਲਤਾਨ ਵਿੱਚ ਹੈਲਥ ਐਮਰਜੈਂਸੀ ਲਾਗੂ ਕਰ ਦਿੱਤੀ ਹੈ। ਪ੍ਰਦੂਸ਼ਣ ਨਾਲ ਨਜਿੱਠਣ ਲਈ ਹੋਰ ਵੀ ਕਈ ਵੱਡੇ ਫੈਸਲੇ ਲਏ ਗਏ ਹਨ। ਪੰਜਾਬ ਸਰਕਾਰ ਵਿੱਚ ਸੀਨੀਅਰ ਮੰਤਰੀ…

Read More

ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਕੱਟਿਆ ਗਿਆ ਚਲਾਨ, ਜਾਣੋ ਕਾਰਨ

ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਤੋਂ ਸੁਰਖੀਆਂ ਵਿੱਚ ਆ ਗਏ ਹਨ। ਦੱਸ ਦੇਈਏ ਕਿ ਗਾਇਕ ਗੁਰੂ ਘਰ ਦੇ ਵਿੱਚ ਮੱਥਾ ਟੇਕਣ ਗਏ ਸੀ ਅਤੇ ਪੁਲਿਸ ਨੇ ਜਦੋਂ ਦੇਖਿਆ ਤਾਂ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫਿਲਮ ਅਤੇ ਹੂਟਰ ਲੱਗੇ ਹੋਏ ਸਨ। ਜਿਸ ਨੂੰ ਆਧਾਰ ਬਣਾ ਕੇ ਮੋਹਾਲੀ ਦੀ ਪੁਲਿਸ ਦੇ…

Read More

ਸੁਖਬੀਰ ਬਾਦਲ ਨੇ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਰਕਿੰਗ ਕਮੇਟੀ ਨੂੰ ਸੁਖਬੀਰ ਸਿੰਘ ਬਾਦਲ ਨੇ ਆਪਣਾ ਅਸਤੀਫਾ ਪੱਤਰ ਸੌਂਪਿਆ ਹੈ। ਦਲਜੀਤ ਚੀਮਾ ਨੇ ਐਕਸ ‘ਤੇ ਪੋਸਟ ਕਰਕੇ ਸਾਂਝੀ ਕੀਤੀ ਜਾਣਕਾਰੀ। ਇਸ ਅਸਤੀਫੇ ਸਬੰਧੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਦੇ ਸੀਨੀਅਰ ਆਗੂ…

Read More

ਅਗਲੇ 24 ਘੰਟਿਆਂ ਲਈ ਵੱਡੀ ਖ਼ਬਰ! ਭਾਰੀ ਮੀਂਹ ਦਾ ਅਲਰਟ ਜਾਰੀ

ਦਿੱਲੀ ਐਨਸੀਆਰ ਦੇ ਨਾਲ-ਨਾਲ ਉੱਤਰੀ ਪੱਛਮੀ ਅਤੇ ਉੱਤਰੀ ਰਾਜ ਦੇਰ ਰਾਤ ਅਤੇ ਸਵੇਰ ਦੇ ਸਮੇਂ ਸੰਘਣੀ ਧੁੰਦ ਨਾਲ ਢੱਕੇ ਹੋਏ ਹਨ। ਦਿੱਲੀ ਵਿਚ ਸੰਘਣੀ ਧੁੰਦ ਦੇ ਨਾਲ-ਨਾਲ ਹਵਾ ਪ੍ਰਦੂਸ਼ਣ ਕਾਰਨ ਹਾਲਾਤ ਵਿਗੜ ਰਹੇ ਹਨ। ਸ਼ੁੱਕਰਵਾਰ ਨੂੰ ਮੌਸਮ ਵਿਭਾਗ ਨੇ ਕਿਹਾ ਕਿ ਉੱਤਰੀ ਤਾਮਿਲਨਾਡੂ ਦੇ ਤੱਟ ਨੇੜੇ ਬੰਗਾਲ ਦੀ ਖਾੜੀ ਵਿੱਚ ਚੱਕਰਵਾਤੀ ਸਰਕੂਲੇਸ਼ਨ ਆਉਣ ਕਾਰਨ ਮੀਂਹ…

Read More

ਵਾਪਰਿਆ ਭਿਆਨਕ ਸੜਕ ਹਾਦਸਾ, ਲਾੜਾ-ਲਾੜੀ ਸਣੇ 7 ਜੀਆਂ ਦੀ ਮੌ.ਤ

 ਉਤਰ ਪ੍ਰਦੇਸ਼ ਦੇ ਬਿਜਨੌਰ ਵਿਚ ਸੜਕ ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਜ਼ਖਮੀ ਹੋਏ ਹਨ। ਧਾਮਪੁਰ ਖੇਤਰ ਵਿਚ ਨੈਸ਼ਨਲ ਹਾਈਵੇਅ ਉਤੇ ਇਕ ਤੇਜ਼ ਰਫ਼ਤਾਰ ਕਰੇਟਾ ਅਤੇ ਟੈਂਪੂ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਲਾੜਾ ਲਾੜੀ ਸਣੇ 7 ਵਿਕਅਤੀਆਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਹੇਂ ਵਾਹਨ ਖਾਈ ਵਿਚ ਜਾ…

Read More

ਦਿੱਲੀ ਤੋਂ ਬਾਅਦ ਹੁਣ ਪੰਜਾਬ ਤੇ ਹਰਿਆਣਾ ਸਕੂਲ ਬੰਦ ਕਰਨ ਦੀ ਤਿਆਰੀ…..

ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ, ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਆਨਲਾਈਨ ਮੋਡ ਵਿੱਚ ਤਬਦੀਲ ਕਰਨ ਦਾ ਫੈਸਲਾ…

Read More