ਖ਼ਰਾਬ ਮੌਸਮ ਕਾਰਨ ਟਰੇਨਾਂ ਅਤੇ Flights Cancel, ਕਈਆਂ ਦੇ ਰੂਟ ਡਾਇਵਰਟ

 ਸਰਦੀਆਂ ਦੇ ਮੌਸਮ ਦੌਰਾਨ ਧੁੰਦ ਪੈਣ ਕਰਕੇ ਉੱਤਰੀ ਰੇਲਵੇ ਨੇ ਕੁੱਲ 22 ਟਰੇਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ‘ਚੋਂ 2 ਟਰੇਨਾਂ ਨਿਰਧਾਰਤ ਰੂਟ ‘ਤੇ ਘੱਟ ਚੱਲਣਗੀਆਂ ਅਤੇ 4 ਟਰੇਨਾਂ ਨੂੰ ਵੱਖ-ਵੱਖ ਥਾਵਾਂ ‘ਤੇ ਕੈਂਸਲ ਕਰ ਦਿੱਤਾ ਗਿਆ ਹੈ। ਰੇਲਵੇ ਬੋਰਡ ਨੇ 1 ਦਸੰਬਰ 2024 ਤੋਂ 29 ਫਰਵਰੀ 2025 ਦਰਮਿਆਨ ਰੇਲ ਸੰਚਾਲਨ ਵਿੱਚ…

Read More

ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਪੰਜਾਬ ਸਰਕਾਰ ਦਾ ਦਾਅਵਾ

ਪੰਜਾਬ ਵਿੱਚ ਇਸ ਵਾਰ ਝੋਨੇ ਦੇ ਝਾੜ ਨੂੰ ਲੈ ਕੇ ਕਾਫੀ ਬਹਿਸ ਹੋ ਰਹੀ ਹੈ। ਚਰਚਾ ਹੈ ਕਿ ਇਸ ਵਾਰ ਝੋਨੇ ਦਾ ਝਾੜ ਘਟਿਆ ਹੈ ਪਰ ਪੰਜਾਬ ਸਰਕਾਰ ਨੇ ਅਜਿਹੇ ਦਾਅਵਿਆਂ ਨੂੰ ਰੱਦ ਕੀਤਾ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਖੇਤੀਬਾੜੀ ਵਿਭਾਗ ਵੱਲੋਂ ਕਰਵਾਏ ਗਏ ਫ਼ਸਲ ਕਟਾਈ ਸਰਵੇਖਣਾਂ…

Read More

ਹਰਿਆਣਾ ਵਿੱਚ The Sabarmati Report ਹੋਈ ਟੈਕਸ ਫਰੀ, ਜਾਣੋ ਵਜ੍ਹਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਮੰਗਲਵਾਰ ਨੂੰ ਫਿਲਮ ‘ਦਿ ਸਾਬਰਮਤੀ ਰਿਪੋਰਟ’ ਨੂੰ ਟੈਕਸ ਮੁਕਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਇਸ ਫ਼ਿਲਮ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਫ਼ਿਲਮ ਸੱਚਾਈ ਨੂੰ ਸਭ ਦੇ ਸਾਹਮਣੇ ਲਿਆਉਂਦੀ ਹੈ। ਮੀਡੀਆ ਨਾਲ ਗੱਲ ਕਰਦੇ ਹੋਏ ਸੀਐਮ ਸੈਣੀ ਨੇ ਕਿਹਾ ਕਿ ਇਹ ਫਿਲਮ ਗੋਧਰਾ ਟਰੇਨ ਅੱਗ ਦੀ ਦਰਦਨਾਕ ਸੱਚਾਈ…

Read More

5ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮਸ਼ਹੂਰ ਹਸਤੀ ਦੀ ਹੋਈ ਮੌ.ਤ

ਮਨੋਰੰਜਨ ਜਗਤ ਤੋਂ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਰੂਸੀ ਬੈਲੇ ਸਟਾਰ ਵਲਾਦੀਮੀਰ ਸ਼ਕਲਿਆਰੋਵ ਦੀ ਇਮਾਰਤ ਤੋਂ ਡਿੱਗ ਕੇ ਮੌਤ ਹੋ ਗਈ ਹੈ। ਰੂਸੀ ਅਧਿਕਾਰੀਆਂ ਨੇ ਇਸ ਮਾਮਲੇ ਨੂੰ ਹਾਦਸਾ ਦੱਸਿਆ ਹੈ। ਫਿਲਹਾਲ ਸਥਾਨਕ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਹੈ। ਪੁਲਿਸ ਨੂੰ ਪੋਸਟ ਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਹੈ। ਪੁਲਿਸ ਨੇ…

Read More

ਅਗਲੇ 4 ਦਿਨ ਸੋਚ-ਸਮਝ ਕੇ ਨਿਕਲਿਓ ਘਰੋਂ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਪੰਜਾਬ ਅਗਲੇ ਚਾਰ ਦਿਨ ਚਿੱਟੀ ਧੁੰਦ ਦੀ ਚਾਦਰ ਵਿੱਚ ਲਵੇਟਿਆ ਜਾਏਗਾ। ਇਸ ਲਈ ਮੌਸਮ ਵਿਭਾਗ ਤੇ ਟ੍ਰੈਫਿਕ ਪੁਲਿਸ ਨੇ ਤੜਕੇ ਤੇ ਦੇਰ ਰਾਤ ਸੜਕਾਂ ਉਪਰ ਸਫਰ ਕਰਨ ਤੋਂ ਗੁਰੇਜ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਹੈ। …

Read More

ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

ਪੰਜਾਬ ਹਰਿਆਣਾ ਹਾਈ ਕੋਰਟ ਨੇ ਬੀਤੇ ਦਿਨੀਂ ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਦਿੱਤੀ ਸੀ। ਇਸ ਦੇ ਨਾਲ ਹੀ ਰਾਜੋਆਣਾ ਅੱਜ ਜੇਲ੍ਹ ਵਿੱਚੋਂ ਬਾਹਰ ਆ ਗਏ ਹਨ। ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣਗੇ। ਬਲਵੰਤ ਰਾਜੋਆਣਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11…

Read More

SGPC ਨੂੰ ਝਟਕਾ, ਇਕ ਹੋਰ ਸੀਨੀਅਰ ਆਗੂ ਨੇ ਛੱਡੀ ਪਾਰਟੀ

ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਝਟਕਾ ਲੱਗਾ ਹੈ। ਸੀਨੀਅਰ ਆਗੂ ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ 2022 ਵਿਚ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਅਸਤੀਫ਼ੇ ਕਾਰਨ ਕਈ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਐਲਾਨ ਕਰ…

Read More