ਜਸਟਿਸ ਕੁਲਦੀਪ ਸਿੰਘ ਦਾ ਦੇਹਾਂਤ, Green Judge ਦੇ ਨਾਮ ਨਾਲ ਸੀ ਫੇਮਸ
ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਕੁਲਦੀਪ ਸਿੰਘ ਦਾ ਬੀਤੇ ਦਿਨ ਦੇਹਾਂਤ ਹੋ ਗਿਆ ਸੀ। ਉਹ 92 ਸਾਲ ਦੇ ਸਨ। ਐਡਵੋਕੇਟ ਕੁਲਦੀਪ ਸਿੰਘ ਦਾ ਜਨਮ 1 ਜਨਵਰੀ 1932 ਨੂੰ ਹੋਇਆ ਸੀ। ਉਨ੍ਹਾਂ ਨੇ 1955 ਵਿੱਚ ਪੰਜਾਬ ਯੂਨੀਵਰਸਿਟੀ ਤੋਂ ਬੀ.ਏ. ਐਲ.ਐਲ.ਬੀ. ਦੀ ਡਿਗਰੀ ਪ੍ਰਾਪਤ ਕੀਤੀ। 1958 ਵਿੱਚ ਇੱਕ ਅੰਦਰੂਨੀ ਵਿਦਿਆਰਥੀ ਵਜੋਂ ਲੰਡਨ ਯੂਨੀਵਰਸਿਟੀ ਤੋਂ ਐਲ.ਐਲ.ਬੀ. ਦੀ…