Blinkit-Zepto ਨੂੰ ਟੱਕਰ ਦਏਗਾ Amazon! 10 ਮਿੰਟ ਵਿੱਚ ਘਰ ਪਹੁੰਚੇਗਾ ਸਮਾਨ

ਭਾਰਤ ਦੀ ਦਿੱਗਜ ਈ-ਕਾਮਰਸ ਸਾਈਟ Amazon ਜਲਦ ਹੀ Blinkit ਅਤੇ Zepto ਵਰਗੇ ਪਲੇਟਫਾਰਮਾਂ ਨੂੰ ਟੱਕਰ ਦੇਣ ਆ ਰਹੀ ਹੈ। ਰਿਪੋਰਟਾਂ ਮੁਤਾਬਕ ਐਮਾਜ਼ਾਨ ਜਲਦ ਹੀ ਭਾਰਤੀ ਬਾਜ਼ਾਰ ‘ਚ ਇਕ ਕਵਿੱਕ ਈ-ਕਾਮਰਸ ਪਲੇਟਫਾਰਮ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ। Blinkit  ਅਤੇ Zepto ਦੀ ਤਰ੍ਹਾਂ ਐਮਾਜ਼ਾਨ ਦੀ ਇਸ ਸਰਵਿਸ ਤਹਿਤ 10 ਮਿੰਟਾਂ ‘ਚ ਸਾਮਾਨ ਤੁਹਾਡੇ ਘਰ ਪਹੁੰਚ…

Read More

Powercom ਨੇ ਚੋਰਾਂ ਖ਼ਿਲਾਫ਼ ਕੱਸਿਆ ਸ਼ਿਕੰਜਾ, ਵਸੂਲਿਆ 28 ਕਰੋੜ ਰੁਪਏ ਜੁਰਮਾਨਾ

ਬਿਜਲੀ ਚੋਰੀ ਦੇ ਰੁਝਾਨ ਨੂੰ ਨੱਥ ਪਾਉਣ ਲਈ ਓਪਰੇਸ਼ਨ ਵਿੰਗ ਅਤੇ ਇਨਫੋਰਸਮੈਂਟ ਵਿੰਗ ਦੀਆਂ ਟੀਮਾਂ ਵੱਲੋਂ ਕੀਤੀਆਂ ਜਾ ਰਹੀਆਂ ਸਾਂਝੀਆਂ ਚੈਕਿੰਗਾਂ ਅਧੀਨ ਹੁਣ ਤੱਕ ਕੁੱਲ 1,50,874 ਕੁਨੈਕਸ਼ਨਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਜਿਸ ਦੌਰਾਨ 8750 ਖਪਤਕਾਰਾਂ ਨੂੰ ਬਿਜਲੀ ਚੋਰੀ/ਵਾਧੂ ਲੋਡ/ਬਿਜਲੀ ਦੀ ਅਣਅਧਿਕਾਰਤ ਵਰਤੋਂ ਕਰਦੇ ਫੜਿਆ ਗਿਆ ਅਤੇ ਇਨ੍ਹਾਂ ਖਪਤਕਾਰਾਂ ਨੂੰ ਲਗਪਗ 28 ਕਰੋੜ ਰੁਪਏ…

Read More

1 ਦਸੰਬਰ ਤੋਂ ਮੋਬਾਈਲ ਵਿੱਚ ਨਹੀਂ ਆਉਣਗੇ OTP! ਦੇਖੋ ਕੀ ਬਦਲੇ ਨਿਯਮ

ਜਿਵੇਂ-ਜਿਵੇਂ ਇੰਟਰਨੈੱਟ ਅਤੇ ਸਮਾਰਟਫ਼ੋਨ ਦੀ ਵਰਤੋਂ ਵੱਧ ਰਹੀ ਹੈ, ਕਈ ਤਰ੍ਹਾਂ ਦੇ ਖ਼ਤਰੇ ਵੀ ਵੱਧ ਗਏ ਹਨ। ਸਮਾਰਟਫ਼ੋਨਾਂ ਨੇ ਨਾ ਸਿਰਫ਼ ਸਾਡੇ ਬਹੁਤ ਸਾਰੇ ਔਖੇ ਕੰਮਾਂ ਨੂੰ ਆਸਾਨ ਬਣਾ ਦਿੱਤਾ ਹੈ ਬਲਕਿ ਇਸ ਨੇ ਘੁਟਾਲੇ ਕਰਨ ਵਾਲਿਆਂ ਅਤੇ ਸਾਈਬਰ ਅਪਰਾਧੀਆਂ ਨੂੰ ਲੋਕਾਂ ਨੂੰ ਠੱਗਣ ਦੇਣ ਦਾ ਇੱਕ ਸਮਾਰਟ ਤਰੀਕਾ ਵੀ ਦੇ ਦਿੱਤਾ ਹੈ। ਟੈਲੀਕਾਮ ਰੈਗੂਲੇਟਰੀ…

Read More

Punjab Kings ਨੇ ਨਿਲਾਮੀ ਤੋਂ ਬਾਅਦ ਕਪਤਾਨ ਤੇ ਉਪ-ਕਪਤਾਨ ਦਾ ਕੀਤਾ ਐਲਾਨ

ਦੁਨੀਆ ਦੀ ਸਭ ਤੋਂ ਵੱਡੀ ਕ੍ਰਿਕੇਟ ਲੀਗ IPL ਦੇ 18ਵੇਂ ਐਡੀਸ਼ਨ ਲਈ ਦੋ ਰੋਜ਼ਾ ਮੇਗਾ ਨਿਲਾਮੀ ਵਿੱਚ ਹਰ ਫਰੈਂਚਾਈਜ਼ੀ ਨੇ ਇੱਕ ਵਾਰ ਫਿਰ ਆਪਣੀਆਂ ਨਵੀਆਂ ਟੀਮਾਂ ਦਾ ਗਠਨ ਕੀਤਾ ਹੈ। Punjab Kings ਦੀ ਟੀਮ ਵੀ ਇੱਕ ਵਾਰ ਫਿਰ ਤੋਂ ਨਵੀਂ ਸ਼ੁਰੂਆਤ ਕਰਨ ਲਈ ਤਿਆਰ ਨਜ਼ਰ ਆ ਰਹੀ ਹੈ। ਆਈਪੀਐਲ 2025 ਲਈ ਆਯੋਜਿਤ ਮੇਗਾ ਨਿਲਾਮੀ ਵਿੱਚ,…

Read More

ਨਵਜੋਤ ਸਿੱਧੂ ਨੂੰ ਸਿਵਲ ਸੁਸਾਇਟੀ ਨੇ ਭੇਜਿਆ 850 ਕਰੋੜ ਦਾ ਨੋਟਿਸ

ਸਾਬਕਾ ਕ੍ਰਿਕਟਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਛੱਤੀਸਗੜ੍ਹ ਸਿਵਲ ਸੁਸਾਇਟੀ ਨੇ 850 ਕਰੋੜ ਰੁਪਏ ਦਾ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਸੁਸਾਇਟੀ ਨੇ ਨੋਟਿਸ ਭੇਜ ਕੇ ਸੱਤ ਦਿਨਾਂ ’ਚ ਇਲਾਜ ਦੇ ਦਸਤਾਵੇਜ਼ ਪੇਸ਼ ਕਰਨ ਜਾਂ ਮਾਫੀ ਮੰਗਣ ਦੀ ਮੰਗ ਕੀਤੀ ਹੈ। ਜੇ ਅਜਿਹਾ ਨਹੀਂ ਕੀਤਾ ਗਿਆ ਤਾਂ ਨੁਕਸਾਨ ਦਾ ਦਾਅਵਾ ਕੀਤਾ…

Read More

ਸਿੰਗਾਪੁਰ ਤੋਂ ਦਿੱਲੀ ਆਉਣ ਵਾਲੀ ਫਲਾਈਟ ਚ ਵੱਡੀ ਗ਼ਲਤੀ, ਬ੍ਰੇਕ ਲਾਉਣੀ ਭੁੱਲਿਆ ਪਾਇਲਟ

 ਸਿੰਗਾਪੁਰ ਤੋਂ ਦਿੱਲੀ ਆ ਰਹੇ ਜਹਾਜ਼ ‘ਚ ਉਸ ਸਮੇਂ ਹਲਚਲ ਮਚ ਗਈ, ਜਦੋਂ ਪਾਰਕਿੰਗ ਵੇਅ ‘ਤੇ ਖੜ੍ਹਾ ਜਹਾਜ਼ ਹੌਲੀ-ਹੌਲੀ ਪਿੱਛੇ ਜਾਣ ਲੱਗਾ। ਇਹ ਦੇਖ ਕੇ ਪਾਇਲਟ ਨੂੰ ਅਹਿਸਾਸ ਹੋਇਆ ਕਿ ਉਹ ਬ੍ਰੇਕ ਲਾਉਣੀ ਭੁੱਲ ਗਿਆ ਸੀ। ਇਸ ਤੋਂ ਬਾਅਦ ਸਿੰਗਾਪੁਰ ਏਅਰਲਾਈਨਜ਼ ਦੇ ਪਾਇਲਟ ਨੇ ਤੁਰੰਤ ਏਅਰ ਟ੍ਰੈਫਿਕ ਕੰਟਰੋਲ ਤੇ ਗਰਾਊਂਡ ਸਟਾਫ ਨੂੰ ਮਾਮਲੇ ਦੀ ਜਾਣਕਾਰੀ…

Read More

ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਖਨੌਰੀ ਬਾਰਡਰ ਵੱਲ ਪਾਏ ਚਾਲੇ

ਸਾਂਝਾ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਲੀਡਰ ਜਗਜੀਤ ਸਿੰਘ ਡੱਲੇਵਾਲ ਨੂੰ ਨਜ਼ਰਬੰਦ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੀ ਕਿਸਾਨਾਂ ਦੇ ਨਿਸ਼ਾਨੇ ਉਪਰ ਆ ਗਈ ਹੈ। ਪੰਜਾਬ ਦੇ ਨਾਲ-ਨਾਲ ਵੱਡੀ ਗਿਣਤੀ ਹਰਿਆਣਾ ਦੇ ਕਿਸਾਨਾਂ ਨੇ ਵੀ ਖਨੌਰੀ ਬਾਰਡਰ ਵੱਲ ਚਾਲੇ ਪਾ ਦਿੱਤੇ ਹਨ। ਕਿਸਾਨ ਜਥੇਬੰਦੀਆਂ ਆਪਣਏ ਲੀਡਰ  ਡੱਲੇਵਾਲ ਦੀ ਰਿਹਾਈ ਲਈ ਰਣਨੀਤੀ ਬਣਾ ਰਹੀਆਂ ਹਨ। ਅੱਜ ਬੁੱਧਵਾਰ…

Read More

Cyclone Fengal ਨੇ ਮਚਾਇਆ ਕਹਿਰ ! ਭਾਰੀ ਮੀਂਹ ਦਾ ਅਲਰਟ ਜਾਰੀ

ਉੱਤਰੀ ਭਾਰਤ ਵਿੱਚ ਤੇਜ਼ ਠੰਢ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਵਿੱਚ ਬੇਮੌਸਮੀ ਮੀਂਹ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਹ ਮੀਂਹ ‘ਸਟੋਰਮ ਫੈਂਗਲ’ ਕਾਰਨ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਬੁੱਧਵਾਰ ਨੂੰ ਬੰਗਾਲ ਦੀ ਖਾੜੀ ਤੋਂ ਇੱਕ ਚੱਕਰਵਾਤੀ ਤੂਫ਼ਾਨ ਪੈਂਦਾ ਹੋਵੇਗਾ, ਜਿਸ ਦੇ…

Read More

MLA ਜੋਗਿੰਦਰ ਪਾਲ ਦਾ ਹੋਇਆ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

 ਮੋਗਾ ਵਾਸੀ ਅਤੇ ਰਾਜਨੀਤੀ ‘ਚ ਆਪਣਾ ਨਾਂ ਬਣਾਉਣ ਵਾਲੇ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਜੋਗਿੰਦਰ ਪਾਲ ਜੈਨ ਦਾ ਅੱਜ ਤੜਕੇ 3 ਵਜੇ ਦੇਹਾਂਤ ਹੋ ਗਿਆ। ਮੋਗਾ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਅਤੇ ਰਾਜਨੀਤੀ ਵਿੱਚ ਆਪਣਾ ਨਾਂ ਬਣਾਉਣ ਵਾਲੇ ਜੋਗਿੰਦਰ ਪਾਲ ਜੈਨ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦੇਹਾਂਤ ਨਾਲ ਮੋਗਾ ਦੀ ਸਿਆਸਤ…

Read More

ਪੰਜਾਬ-ਚੰਡੀਗੜ੍ਹ ਵਿੱਚ 3 ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ

 ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਲੋਕਾਂ ਨੂੰ ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ 29 ਨਵੰਬਰ ਤੱਕ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਦੂਜੇ ਪਾਸੇ 24 ਘੰਟਿਆਂ ਦੌਰਾਨ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1…

Read More