ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਬਾਰੇ ਆਈ ਵੱਡੀ ਖਬਰ

ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰ ਵਜੋਂ ਚੋਣ ਵਿਰੁੱਧ ਦਾਇਰ ਪਟੀਸ਼ਨ ਉਤੇ ਅੱਜ ਸੁਣਵਾਈ ਹੋਈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਅੱਜ ਇਸ ਪਟੀਸ਼ਨ ‘ਤੇ ਅੰਮ੍ਰਿਤਪਾਲ ਸਿੰਘ ਨੂੰ ਮੁੜ ਨੋਟਿਸ ਜਾਰੀ ਕੀਤਾ ਹੈ। ਅਜੇ ਤੱਕ ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਦਾ ਨੋਟਿਸ ਨਹੀਂ ਦਿੱਤਾ ਗਿਆ ਸੀ। ਇਸ ਲਈ ਹਾਈ ਕੋਰਟ ਨੇ ਹੁਣ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਰਾਹੀਂ…

Read More

ਫੈਂਸੀ ਨੰਬਰਾਂ ਦੇ ਸ਼ੌਕੀਨ ਚੰਡੀਗੜ੍ਹੀਏ! 20.70 ਲੱਖ ਵਿੱਚ ਵਿਕਿਆ 0001 ਨੰਬਰ

ਚੰਡੀਗੜ੍ਹ ‘ਚ ਫੈਂਸੀ ਨੰਬਰਾਂ ਦੀ ਨਿਲਾਮੀ ਦਾ ਹਮੇਸ਼ਾ ਹੀ ਕ੍ਰੇਜ਼ ਰਹਿੰਦਾ ਹੈ ਅਤੇ ਇਸ ਕ੍ਰੇਜ਼ ਕਾਰਨ ਲੋਕਾਂ ‘ਚ 0001 ਨੰਬਰ ਲੈਣ ਦੀ ਹੋੜ ਲੱਗੀ ਰਹਿੰਦੀ ਹੈ, ਜਿਸ ਦੇ ਚਲਦਿਆਂ ਇਹ ਨੰਬਰ ਲੱਖਾਂ ਰੁਪਏ ‘ਚ ਵਿਕਦੇ ਹਨ, ਚੰਡੀਗੜ੍ਹ ‘ਚ CX ਸੀਐਕਸ ਸੀਰੀਜ਼ ਦੀ ਹੋਈ, ਜਿਸ ਵਿੱਚ ਚੰਡੀਗੜ੍ਹ RLA ਵੱਲੋਂ CH01 CX ਸੀਰੀਜ਼ ਦੇ 0001 ਤੋਂ 9999…

Read More

SGPC ਪ੍ਰਧਾਨ ਨੇ ਮੈਟਰੋ ਸਟੇਸ਼ਨ ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖ਼ਤ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ…

Read More

ਟ੍ਰੇਡਿੰਗ ਨਿਯਮਾਂ ਵਿੱਚ ਹੋਇਆ ਬਦਲਾਅ, ਨਵੇਂ ਸਾਲ ਤੋਂ ਲਾਗੂ ਹੋਣਗੇ ਨਵੇਂ ਨਿਯਮ

 ਬਾਜ਼ਾਰ ਰੈਗੂਲੇਟਰੀ ਸੇਬੀ (SEBI) ਨੇ ਹਾਲ ਹੀ ‘ਚ ਇਕ ਸਰਕੂਲਰ ਜਾਰੀ ਕੀਤਾ ਸੀ। ਇਸ ਸਰਕੂਲਰ ਅਨੁਸਾਰ ਸਟਾਕ ਮਾਰਕੀਟ ਦੇ ਦੋਵੇਂ ਮੁੱਖ ਸਟਾਕ ਐਕਸਚੇਂਜ, ਐਨਐਸਈ ਤੇ ਬੀਐਸਈ ਨੂੰ ਅਲਟਰਨੇਟਿਵ ਟ੍ਰੇਡਿੰਗ ਵੈਨਿਊ ਵਜੋਂ ਕੰਮ ਕਰਨ ਦਾ ਆਦੇਸ਼ ਦਿੱਤਾ ਗਿਆ। ਸੇਬੀ ਦੇ ਸਰਕੂਲਰ ਅਨੁਸਾਰ ਹੁਣ ਜੇਕਰ ਕਿਸੇ ਤਕਨੀਕੀ ਕਾਰਨ ਕਰਕੇ ਵਪਾਰ ਬੰਦ ਹੁੰਦਾ ਹੈ ਤਾਂ ਇਸ ਨੂੰ ਸ਼ਿਫਟ…

Read More

ਕਣਕ ਦੀਆਂ ਕੀਮਤਾਂ ਬਾਰੇ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਦੇਸ਼ ਵਿਚ ਵਧਦੀ ਮਹਿੰਗਾਈ ਨੂੰ ਦੇਖਦੇ ਹੋਏ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਵੀਰਵਾਰ ਨੂੰ ਖੁਰਾਕ ਮਹਿੰਗਾਈ ਨੂੰ ਕੰਟਰੋਲ ਕਰਨ ਲਈ ਮਾਰਚ 2025 ਤੱਕ 25 ਲੱਖ ਟਨ ਐਫਸੀਆਈ ਕਣਕ ਥੋਕ ਘਰੇਲੂ ਖਪਤਕਾਰਾਂ ਨੂੰ ਵੇਚਣ ਦਾ ਐਲਾਨ ਕੀਤਾ। ਸਰਕਾਰ ਦੀ ਓਪਨ ਮਾਰਕੀਟ ਸੇਲ ਸਕੀਮ (OMSS) ਪਹਿਲਕਦਮੀ ਤਹਿਤ ਕਣਕ ਵੇਚੀ ਜਾਵੇਗੀ। ਇਸ ਦਾ ਪ੍ਰਬੰਧਨ ਫੂਡ…

Read More

ਰਾਜ ਕੁੰਦਰਾਂ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਕੀਤੀ ਛਾਪੇਮਾਰੀ

ਇਨਫੋਰਸਮੈਂਟ ਡਾਇਰੈਕਟੋਰੇਟ ED ਨੇ ਰਾਜ ਕੁੰਦਰਾ ਦੇ ਘਰ ਅਤੇ ਉਨ੍ਹਾਂ ਦੇ ਕਰੀਬੀਆਂ ‘ਤੇ ਛਾਪੇਮਾਰੀ ਕੀਤੀ ਹੈ। ਰਾਜ ਕੁੰਦਰਾ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਹਨ। ਈਡੀ ਨੇ ਇਹ ਕਾਰਵਾਈ ਪੋਰਨੋਗ੍ਰਾਫੀ ਮਾਮਲੇ ਵਿੱਚ ਕੀਤੀ ਹੈ। ਇਹ ਛਾਪੇਮਾਰੀ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਥਾਵਾਂ ’ਤੇ ਹੋਈ। ਪੋਰਨੋਗ੍ਰਾਫੀ ਦਾ ਇਹ ਮਾਮਲਾ ਕਈ ਸਾਲ ਪੁਰਾਣਾ ਹੈ। ਦਸ ਦੇਈਏ…

Read More

ਨਵਜੋਤ ਕੌਰ ਸਿੱਧੂ ਨਾਲ ਵੱਜੀ ਕਰੋੜਾਂ ਦੀ ਠੱਗੀ, ਪੜ੍ਹੋ ਪੂਰੀ ਖ਼ਬਰ

 ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਡਾ: ਨਵਜੋਤ ਕੌਰ ਸਿੱਧੂ ਨੇ ਆਪਣੇ ਸਾਬਕਾ ਨਿੱਜੀ ਸਹਾਇਕ ਅਤੇ ਅਮਰੀਕਾ ‘ਚ ਰਹਿਣ ਵਾਲੇ ਇੱਕ ਐਨਆਰਆਈ ‘ਤੇ 2 ਕਰੋੜ ਰੁਪਏ ਤੋਂ ਵੱਧ ਦੀ ਧੋਖਾਧੜੀ ਦੇ ਗੰਭੀਰ ਦੋਸ਼ ਲਾਏ ਹਨ। ਇਹ ਮਾਮਲਾ ਰਣਜੀਤ ਐਵੀਨਿਊ ਸਥਿਤ SCO (ਸ਼ਾਪ-ਕਮ-ਆਫ਼ਿਸ) ਨੰਬਰ 10 ਦੀ ਰਜਿਸਟ੍ਰੇਸ਼ਨ ਨਾਲ ਸਬੰਧਤ ਹੈ। ਜਿਸ ਦੀ ਜਾਂਚ ਆਰਥਿਕ…

Read More

ਪੰਜਾਬੀ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਸਸਪੈਂਡ, ਪੜ੍ਹੋ ਪੂਰਾ ਮਾਮਲਾ

ਪੰਜਾਬੀ ਯੂਨੀਵਰਸਿਟੀ ਵਿੱਚ ਕਰੀਬ ਤਿੰਨ ਸਾਲ ਪਹਿਲਾਂ ਹੋਏ ਫਰਜ਼ੀ ਬਿੱਲ ਘੁਟਾਲੇ ਵਿੱਚ ਡਿਪਟੀ ਰਜਿਸਟਰਾਰ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਰਜਿਸਟਰਾਰ ਵੱਲੋਂ ਜਾਰੀ ਪੱਤਰ ਵਿੱਚ ਦਿੱਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ ਵਿੱਚ ਖੋਜਾਰਥੀਆਂ ਦੀਆਂ ਜਾਅਲੀ ਤਨਖਾਹਾਂ ਜਾਂ ਫੈਲੋਸ਼ਿਪ ਬਿੱਲਾਂ ਦੀ ਜਾਂਚ ਲਈ ਵਾਈਸ ਚਾਂਸਲਰ ਵੱਲੋਂ ਅੰਤ੍ਰਿੰਗ ਕਮੇਟੀ ਦਾ ਗਠਨ ਕੀਤਾ ਗਿਆ…

Read More

ਅਕਾਲੀ ਲੀਡਰਾਂ ਦੀ ਪੇਸ਼ੀ ਤੋਂ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਵੱਡਾ ਐਕਸ਼ਨ

ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖ ਪੰਥ ਦੀਆਂ ਨਜ਼ਰਾਂ ਦੋ ਦਸੰਬਰ ਨੂੰ ਅਕਾਲੀ ਲੀਡਰਾਂ ਦੀ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਉਪਰ ਲੱਗੀਆਂ ਹਨ। ਇਸ ਮੌਕੇ ਪੰਥਕ ਸਿਆਸਤ ਬਾਰੇ ਵੱਡਾ ਫੈਸਲਾ ਹੋਣ ਦੀ ਉਮੀਦ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੇਸ਼ੀ ਤੋਂ ਪਹਿਲਾਂ ਹੀ ਅਕਾਲੀ ਲੀਡਰਾਂ ਨੂੰ ਤਾੜਨਾ ਭਰਿਆ…

Read More

ਵਿਦਿਆਰਥੀਆਂ ਨੂੰ ਲੱਗੀਆਂ ਮੌਜਾਂ! ਸੋਮਵਾਰ ਤੱਕ ਬੰਦ ਰਹਿਣਗੇ ਸਕੂਲ

ਭਾਰਤ ਵਿਚ ਇੱਕੋ ਸਮੇਂ ਵੱਖ-ਵੱਖ ਰਾਜਾਂ ਦੇ ਮੌਸਮ ਵਿਚ ਵੱਡਾ ਫਰਕ ਦੇਖਣ ਨੂੰ ਮਿਲ ਰਿਹਾ ਹੈ। ਉੱਤਰੀ ਭਾਰਤ ਵਿੱਚ ਠੰਢ ਸ਼ੁਰੂ ਹੋ ਰਹੀ ਹੈ ਜਦੋਂਕਿ ਦੱਖਣੀ ਭਾਰਤ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਵੱਖ-ਵੱਖ ਰਾਜਾਂ ਵਿੱਚ ਵੱਖ-ਵੱਖ ਕਾਰਨਾਂ ਕਰਕੇ ਸਕੂਲ ਬੰਦ ਹਨ। ਹਾਈਬ੍ਰਿਡ ਮੋਡ ਦਿੱਲੀ-ਐਨਸੀਆਰ ਦੇ ਸਕੂਲਾਂ…

Read More