ਦਿੱਲੀ ਤੋਂ ਬਾਅਦ ਹੁਣ ਪੰਜਾਬ ਤੇ ਹਰਿਆਣਾ ਸਕੂਲ ਬੰਦ ਕਰਨ ਦੀ ਤਿਆਰੀ…..
ਦਿੱਲੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਨੇ ਅਗਲੇ ਹੁਕਮਾਂ ਤੱਕ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਯਕੀਨੀ ਬਣਾਉਣ ਲਈ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ, ਦਿੱਲੀ ਸਰਕਾਰ ਨੇ ਸਾਰੇ ਪ੍ਰਾਇਮਰੀ ਸਕੂਲਾਂ ਨੂੰ ਆਨਲਾਈਨ ਮੋਡ ਵਿੱਚ ਤਬਦੀਲ ਕਰਨ ਦਾ ਫੈਸਲਾ…