
Canada ਦਾ ਇਕ ਹੋਰ ਝਟਕਾ, ਵਿਦਿਆਰਥੀਆਂ ਲਈ ਬੰਦ ਕੀਤਾ Visa
ਭਾਰਤ ਨਾਲ ਜਾਰੀ ਤਣਾਅ ਵਿਚਾਲੇ ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਕੈਨੇਡਾ ਨੇ ਆਪਣੇ ਪ੍ਰਸਿੱਧ ਸਟੂਡੈਂਟ ਡਾਇਰੈਕਟ ਸਟ੍ਰੀਮ (SDS) ਪ੍ਰੋਗਰਾਮ ਨੂੰ ਪ੍ਰਭਾਵੀ ਤੌਰ ‘ਤੇ ਬੰਦ ਕਰ ਦਿੱਤਾ ਹੈ, ਜਿਸ ਨਾਲ ਫਾਸਟ-ਟਰੈਕ ਸਟੱਡੀ ਪਰਮਿਟ ਪ੍ਰਕਿਰਿਆ ਨੂੰ ਖਤਮ ਕੀਤਾ ਗਿਆ ਹੈ। ਇਸ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਲੈਣ ਵਿੱਚ ਮਦਦ ਮਿਲਦੀ…