
ਪੰਜਾਬ ਦੌਰੇ ਤੇ ਕੇਜਰੀਵਾਲ, ਚੋਣ ਪ੍ਰਚਾਰ ਦੀ ਸੰਭਾਲਣਗੇ ਕਮਾਨ
ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੋ ਦਿਨਾਂ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ 8 ਨਵੰਬਰ ਨੂੰ ਲੁਧਿਆਣਾ ਵਿੱਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। 9 ਨਵੰਬਰ ਨੂੰ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ…