
ਪੰਜ ਸਿੰਘ ਸਾਹਿਬਾਨ, ਤੇ ਵਿਦਵਾਨਾਂ ਦੀ ਹੋਈ ਅਹਿਮ ਮੀਟਿੰਗ, ਲਏ ਗਏ ਇਹ ਅਹਿਮ ਫੈਸਲੇ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ ਦੇ ਚਲੰਤ ਮਾਮਲਿਆਂ ਸਬੰਧੀ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਖੁੱਲ੍ਹ ਕੇ ਪੇਸ਼ ਕੀਤੇ ਅਤੇ ਸਿੱਖ ਪੰਥ ਦੇ ਸਰਬਪੱਖੀ ਹਿੱਤਾਂ ਅਤੇ ਮਸਲਿਆਂ ਉੱਤੇ ਵਿਆਪਕ ਪਹੁੰਚ ਅਪਣਾ ਕੇ ਪੰਥ ਨੂੰ ਰੌਸ਼ਨ ਰਾਹ ਵੱਲ ਲਿਜਾਣ ਦੀ ਲੋੜ ਉਤੇ ਜ਼ੋਰ ਦਿੱਤਾ। …