
ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੇ ਸੈਕਟਰੀ ਦੀ ਮੌੌ.ਤ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਇਕ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਕਰਵਾਏ ਸਮਾਗਮ ਦੇ ਵਿੱਚ ਇੱਕ ਬੱਚੀ ਵੱਲੋਂ ਗੁਰੂ ਨਾਨਕ ਦੇਵ ਦਾ ਸਵਾਂਗ ਰਚਿਆ ਗਿਆ ਸੀ, ਜਿਸ ਦੀ ਵੀਡੀਓ ਸ਼ੋਸਲ ਮੀਡੀਆ ਉਤੇ ਵਾਇਰਲ ਹੋਈ ਸੀ। ਹੁਣ ਖਬਰ ਸਾਹਮਣੇ ਆਈ ਹੈ…