
Canada ਭਾਰਤੀਆਂ ਤੇ ਰੱਖ ਰਿਹਾ ਤਿੱਖੀ ਨਜ਼ਰ, ਯਾਤਰੀਆਂ ਲਈ ਨਵੇਂ ਹੁਕਮ ਜਾਰੀ
ਕੈਨੇਡਾ ਦੇ ਹਵਾਈ ਅੱਡਿਆਂ ਉਪਰ ਭਾਰਤ ਆਉਣ ਵਾਲੇ ਯਾਤਰੀਆਂ ਉਪਰ ਖਾਸ ਨਜ਼ਰ ਰਹੇਗੀ। ਕੈਨੇਡਾ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਦੀ ਖਾਸ ਚੈਕਿੰਗ ਤੇ ਜਾਂਚ-ਪੜਤਾਲ ਹੋਏਗੀ। ਕੈਨੇਡਾ ਸਰਕਾਰ ਨੇ ਭਾਰਤ ਨਾਲ ਵਧੇ ਤਣਾਅ ਤੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਕੁਝ ਘਟਨਾਵਾਂ ਦੇ ਮੱਦੇਨਜ਼ਰ ਇਸ ਸਖਤੀ ਕੀਤੀ ਹੈ। ਇਸ ਨਾਲ ਹਵਾਈ ਅੱਡਿਆਂ ਉਪਰ ਯਾਤਰੀਆਂ ਦੀ ਖੱਜਲ-ਖੁਆਰੀ ਵੀ ਵਧ…