SGPC ਨੂੰ ਝਟਕਾ, ਇਕ ਹੋਰ ਸੀਨੀਅਰ ਆਗੂ ਨੇ ਛੱਡੀ ਪਾਰਟੀ

ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਝਟਕਾ ਲੱਗਾ ਹੈ। ਸੀਨੀਅਰ ਆਗੂ ਅਨਿਲ ਜੋਸ਼ੀ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ 2022 ਵਿਚ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਖਬੀਰ ਬਾਦਲ ਦੇ ਅਸਤੀਫ਼ੇ ਕਾਰਨ ਕਈ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਐਲਾਨ ਕਰ…

Read More

YouTuber ਸੌਰਭ ਜੋਸ਼ੀ ਨੂੰ ਲਾਰੈਂਸ ਗੈਂਗ ਤੋਂ ਮਿਲੀ ਧਮਕੀ

ਉੱਤਰਾਖੰਡ ਦੇ ਹਲਦਵਾਨੀ ਦੇ ਰਹਿਣ ਵਾਲੇ ਮਸ਼ਹੂਰ ਯੂਟਿਊਬਰ ਸੌਰਭ ਜੋਸ਼ੀ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਮ ਤੋਂ ਧਮਕੀ ਮਿਲੀ ਹੈ। ਸੌਰਭ ਜੋਸ਼ੀ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੂੰ ਧਮਕੀ ਭਰਿਆ ਪੱਤਰ ਭੇਜਿਆ ਗਿਆ ਹੈ। ਜਿਸ ਵਿੱਚ ਲਿਖਿਆ ਹੈ ਕਿ ਲਾਰੈਂਸ ਬਿਸ਼ਨੋਈ ਗੈਂਗ ਨੂੰ 2 ਕਰੋੜ ਰੁਪਏ ਦਿਓ ਨਹੀਂ ਤਾਂ ਉਹ ਤੁਹਾਡੇ…

Read More

ਸੀਨੀਅਰ ਅਕਾਲੀ ਆਗੂ N.K. Sharma ਵੱਲੋਂ ਅਸਤੀਫਾ, ਛੱਡੀ ਪਾਰਟੀ

ਸੀਨੀਅਰ ਅਕਾਲੀ ਆਗੂ ਐਨ ਕੇ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸੁਖਬੀਰ ਸਿੰਘ ਬਾਦਲ ਨੂੰ ਇਕ ਸਾਜ਼ਿਸ਼ ਤਹਿਤ ਜਲੀਲ ਕੀਤਾ ਜਾ ਰਿਹਾ ਹੈ।

Read More

ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ

ਕਾਂਗਰਸ ਦੇ ਸੀਨੀਅਰ ਨੇਤਾ ਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਹਾਲਾਂਕਿ ਇਸ ਦਾ ਅਧਿਕਾਰਤ ਸ਼ਡਿਊਲ ਅਜੇ ਕਿਸੇ ਨਾਲ ਸਾਂਝਾ ਨਹੀਂ ਕੀਤਾ ਗਿਆ ਹੈ ਪਰ ਜਾਣਕਾਰੀ ਮੁਤਾਬਕ ਉਹ ਅੱਜ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਆਉਣਗੇ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਅੱਜ…

Read More

ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਵਰਕਿੰਗ ਕਮੇਟੀ ਨੇ ਲਿਆ ਫੈਸਲਾ

ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਮੀਟਿੰਗ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ। ਇਸ ਵਿਚ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤੇ ਅਸਤੀਫ਼ੇ ਉਤੇ ਵਿਚਾਰ ਚਰਚਾ ਕੀਤੀ ਗਈ ਹੈ। ਫਿਲਹਾਲ ਅਸਤੀਫੇ ਉਤੇ ਫੈਸਲਾ ਟਾਲ ਦਿੱਤਾ ਗਿਆ ਹੈ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ…

Read More

ਪ੍ਰਧਾਨ ਮੰਤਰੀ ਦੇ ਘਰ ਤੇ ਦੂਜੀ ਵਾਰ ਵੱਡਾ ਹਮਲਾ, ਦਾਗੇ ਅੱਗ ਦੇ ਗੋਲੇ

 ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ ‘ਤੇ ਫਿਰ ਹਮਲਾ ਹੋਇਆ ਹੈ। ਟਾਈਮਜ਼ ਆਫ ਇਜ਼ਰਾਈਲ ਦੀ ਖ਼ਬਰ ਮੁਤਾਬਕ ਸੀਜੇਰੀਆ ‘ਚ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਘਰ ‘ਤੇ ਫਿਰ ਹਮਲਾ ਕੀਤਾ ਗਿਆ। ਪ੍ਰਧਾਨ ਮੰਤਰੀ ਦੇ ਘਰ ਵੱਲ ਦੋ ਫਲੇਅਰਸ (ਅੱਗ ਦੇ ਗੋਲੇ) ਦਾਗੇ ਗਏ ਸਨ, ਜੋ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦੇ ਘਰ ਦੇ ਵਿਹੜੇ ਵਿੱਚ ਜਾ…

Read More

ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ, ਹਾਲਾਤ ਹੋਏ ਖਰਾਬ

ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਠੰਡਾ ਹੋਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਪਰ ਆਉਣ ਵਾਲੇ 5 ਦਿਨਾਂ ‘ਚ ਤਾਪਮਾਨ ਵਿੱਚ 2 ਤੋਂ 5 ਡਿਗਰੀ ਗਿਰਾਵਟ ਦੇਖਣ ਨੂੰ ਮਿਲੇਗੀ। ਪੰਜਾਬ ‘ਚ ਅੱਜ ਵੀ ਧੂੰਏਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।…

Read More

ਚੱਲਦੇ Live ਸ਼ੋਅ ਦੌਰਾਨ Garry Sandhu ਤੇ ਹੋਇਆ ਹਮਲਾ, ਜ਼ੜ੍ਹੇ ਥੱਪੜ

ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੇ ਗੀਤਾਂ ਰਾਹੀਂ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਮਨ ਮੋਹੀਆ ਹੈ। ਉਨ੍ਹਾਂ ਨੂੰ ਅਕਸਰ ਲਾਈਵ ਸਟੇਜ ਸ਼ੋਅ ਕਰਦੇ ਹੋਏ ਵੇਖਿਆ ਜਾਂਦਾ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਸਾਹਮਣੇ ਆਇਆ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉੱਡਾ ਦਿੱਤੇ ਹਨ।…

Read More

ਕਿਸਾਨਾਂ ਦਾ ਵੱਡਾ ਐਲਾਨ, ਇਸ ਤਾਰੀਖ ਨੂੰ ਸ਼ੰਭੂ ਤੋਂ ਕਰਨਗੇ ਦਿੱਲੀ ਕੂਚ

ਕਿਸਾਨ ਜੱਥੇਬੰਦੀਆਂ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਬਾਰਡਰਾਂ ਤੇ ਬੈਠੇ ਕਿਸਾਨਾਂ ਵੱਲੋਂ ਹੁਣ 6 ਦਸੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ’ਚ ਪਿਛਲੇ ਨੌਂ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਨੇ…

Read More

ਬੁੱਧਵਾਰ ਨੂੰ ਛੁੱਟੀ ਦਾ ਹੋਇਆ ਐਲਾਨ, ਨੋਟੀਫਿਕੇਸ਼ਨ ਜਾਰੀ

ਜ਼ਿਮਨੀ ਚੋਣਾਂ ਕਾਰਨ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ,…

Read More