ਮੁੜ ਵਿਵਾਦਾਂ ਵਿੱਚ ਘਿਰੇ ਚਰਨਜੀਤ ਚੰਨੀ, ਔਰਤਾਂ ਦੇ ਅਪਮਾਨ ਦੇ ਲੱਗੇ ਇਲਜ਼ਾਮ
ਪੰਜਾਬ ਦੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਮੁੜ ਵਿਵਾਦਾਂ ਵਿਚ ਹਨ। ਉਨ੍ਹਾਂ ‘ਤੇ ਔਰਤਾਂ ਖਿਲਾਫ਼ ਵਿਵਾਦਤ ਬਿਆਨ ਦੇਣ ਦੇ ਇਲਜ਼ਾਮ ਲੱਗੇ ਹਨ। ਇਸ ਦਾ ਨੋਟਿਸ ਲੈਂਦਿਆਂ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਤੇ ਕਿਹਾ ਕਿ ਹਰ ਵਾਰ ਔਰਤਾਂ ਨੂੰ ਟਾਰਗਟ ਕੀਤਾ ਜਾਂਦਾ ਹੈ। ਮਹਿਲਾ ਕਮਿਸ਼ਨ ਨੇ ਪੰਜਾਬ ਦੇ DGP ਨੂੰ ਇਸ…