
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਲਗਾਈਆਂ ਸ਼ਰਤਾਂ
ਦਿੱਲੀ ਕੂਚ ਦੌਰਾਨ ਕਿਸਾਨਾਂ ਦਾ ਹਰਿਆਣਾ ਸਰਕਾਰ ਨਾਲ ਪੰਗਾ ਪੈ ਸਕਦਾ ਹੈ। ਪੰਜਾਬ ਦੇ ਕਿਸਾਨਾਂ ਨੇ 6 ਦਸੰਬਰ ਨੂੰ ਸ਼ੰਭੂ ਤੇ ਖਨੌਰੀ ਸਰਹੱਦ ਤੋਂ ਪੈਦਲ ਦਿੱਲੀ ਵੱਲ ਮਾਰਚ ਕਰਨ ਦੀ ਤਿਆਰੀ ਖਿੱਚ ਲਈ ਹੈ। ਇਸ ਨੂੰ ਲੈ ਕੇ ਹਰਿਆਣਾ ਸਰਕਾਰ ਵੀ ਚੌਕਸ ਹੋ ਗਈ ਹੈ। ਹਰਿਆਣਾ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ਕਿਸਾਨਾਂ ਨੂੰ ਹਰਿਆਣਾ…