ਪੰਜਾਬ ਵਿੱਚ ਇਸ ਦਿਨ ਵਿਗੜੇਗਾ ਮੌਸਮ, ਤੇਜ਼ ਮੀਂਹ ਦਾ ਅਲਰਟ ਜਾਰੀ

ਦਸੰਬਰ ਦਾ ਪਹਿਲਾ ਹਫ਼ਤਾ ਲੰਘਣ ਵਾਲਾ ਹੈ ਅਤੇ ਦਿੱਲੀ-ਐਨਸੀਆਰ ਸਮੇਤ ਦੇਸ਼ ਵਿੱਚ ਅਜੇ ਵੀ ਕੜਾਕੇ ਦੀ ਠੰਢ ਨਹੀਂ ਪਈ ਹੈ। ਤਾਪਮਾਨ ਆਮ ਨਾਲੋਂ 3-5 ਡਿਗਰੀ ਵੱਧ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਦੇਸ਼ ਦੀ ਰਾਜਧਾਨੀ ‘ਚ ਪ੍ਰਦੂਸ਼ਣ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ‘ਚ ਸਵੇਰ ਅਤੇ ਰਾਤ…

Read More

ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ

 ਮਾਨਸਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ। ਕਿਸਾਨ ਗੁਜਰਾਤ ਗੈਸ ਪਾਈਪ ਲਾਈਨ ਦਾ ਵਿਰੋਧ ਕਰਨ ਲਈ ਬਠਿੰਡਾ ਜਾ ਰਹੇ ਸਨ। ਮਾਨਸਾ ਵਿੱਚ ਪੁਲਿਸ ਨੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਨਾਲ ਵਿਵਾਦ ਵਧ ਗਿਆ। ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ। ਇਸ ਟਕਰਾਅ ਵਿੱਚ ਕਈ ਪੁਲਿਸ ਅਧਿਕਾਰੀ ਤੇ ਕਿਸਾਨ ਜ਼ਖ਼ਮੀ ਹੋਏ…

Read More

ਪੰਜਾਬ ਵਿੱਚ ਅੱਜ ਫਿਰ ਲੱਗੇਗਾ ਬਿਜਲੀ ਦਾ ਲੰਬਾ ਕੱਟ, ਜਾਣੋ ਤੁਹਾਡੇ ਇਲਾਕੇ ਦਾ ਹਾਲ

ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਅੱਜ ਬਿਜਲੀ ਕੱਟ ਲੱਗਣ ਵਾਲਾ ਹੈ। ਦੱਸਿਆ ਜਾ ਰਿਹਾ ਹੈ ਕਿ ਬਿਜਲੀ ਉਪਕਰਨਾਂ ਦੀ ਜ਼ਰੂਰੀ ਮੁਰੰਮਤ ਕਾਰਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ 66 ਕੇ.ਵੀ ਪਾਵਰ ਪਲਾਂਟ 5 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗਾ। ਸਬ-ਸਟੇਸ਼ਨ, 11 ਕੇ.ਵੀ. ਘੁਮਾਰ ਮੰਡੀ, 11 ਕੇ.ਵੀ. ਮਾਇਆ ਨਗਰ ਫੀਡਰ ਨੂੰ ਇਹਤਿਆਤ…

Read More

ਅੱਜ ਤੋਂ ਬੰਦ ਹੋ ਜਾਣਗੇ ਸਾਰੇ ATM ਕਾਰਡ ? ਜਾਣੋ RBI ਵੱਲੋਂ ਜਾਰੀ ਕੀਤੇ ਨਵੇਂ ਹੁਕਮ

ਭਾਰਤੀ ਰਿਜ਼ਰਵ ਬੈਂਕ (RBI) ਨੇ ਹਾਲ ਹੀ ਵਿੱਚ ਇੱਕ ਮਹੱਤਵਪੂਰਨ ਅਪਡੇਟ ਜਾਰੀ ਕੀਤਾ, ਜੋ ਦੇਸ਼ ਭਰ ਵਿੱਚ ਏਟੀਐਮ ਕਾਰਡ ਉਪਭੋਗਤਾਵਾਂ ਨੂੰ ਪ੍ਰਭਾਵਤ ਕਰਨ ਜਾ ਰਿਹਾ ਹੈ। ਇਹ ਅਪਡੇਟ 5 ਦਸੰਬਰ, 2024 ਯਾਨੀ ਅੱਜ ਤੋਂ ਲਾਗੂ ਹੋਵੇਗਾ ਅਤੇ ਇਸ ਵਿੱਚ ਕਿਹਾ ਗਿਆ ਹੈ ਕਿ ਸਾਰੇ ਏਟੀਐਮ ਕਾਰਡ ਧਾਰਕਾਂ ਲਈ ਆਪਣੇ ਕਾਰਡ ਨੂੰ ਮੋਬਾਈਲ ਨੰਬਰ ਨਾਲ ਲਿੰਕ…

Read More

ਕਿਸਾਨਾਂ ਨੇ ਦਿੱਲੀ ਕੂਚ ਦੀ ਖਿੱਚੀ ਤਿਆਰੀ, ਸ਼ੰਭੂ ਬਾਰਡਰ ਤੇ ਲੱਗੀ ਧਾਰਾ 144

 ਪੰਜਾਬ ਦੇ ਕਿਸਾਨ ਦਿੱਲੀ ਕੂਚ ਕਰਨ ਲਈ ਤਿਆਰ ਹਨ। ਕਿਸਾਨ ਮਜ਼ਦੂਰ ਮੋਰਚਾ ਦੇ ਮੁਖੀ ਸਰਵਣ ਸਿੰਘ ਪੰਧੇਰ ਨੇ ਦਿੱਲੀ ਕੂਚ ਲਈ ਆਰ-ਪਾਰ ਦੀ ਲੜਾਈ ਦਾ ਐਲਾਨ ਕਰਦੇ ਹੋਏ ਕਿਸਾਨਾਂ ਨੂੰ ਵੀਰਵਾਰ ਸ਼ਾਮ 6 ਵਜੇ ਤੱਕ ਸ਼ੰਭੂ ਸਰਹੱਦ ’ਤੇ ਪੁੱਜਣ ਦਾ ਸੱਦਾ ਦਿੱਤਾ ਹੈ। ਕਿਸਾਨ ਸਮੂਹਾਂ ਅਤੇ ਕਾਡਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸੋਸ਼ਲ…

Read More

ਹਮਲੇ ਤੋਂ ਬਾਅਦ ਸੁਖਬੀਰ ਬਾਦਲ ਨੇ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸੇਵਾ ਕੀਤੀ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ: ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸਜ਼ਾ ਦੇ ਰੂਪ ਵਿੱਚ ਸੇਵਾ ਨਿਭਾਉਣ ਲਈ ਸੁਖਬੀਰ ਸਿੰਘ ਬਾਦਲ ਅੱਜ ਠੀਕ 8:50 ਤੇ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਪਹੁੰਚ ਗਏ। ਚੱਪੇ-ਚੱਪੇ ‘ਤੇ ਤਾਇਨਾਤ ਪੁਲਿਸ , ਚਿੱਟ ਕੱਪੜੀਆ, ਲੇਡੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਰਿੰਗ ਘੇਰਾ ਬਣਾ ਕੇ ਗੱਡੀ ਤੋਂ ਤਖਤ…

Read More