ਕਿਸਾਨਾਂ ਨੂੰ ਨਹੀਂ ਜਾਣ ਦਿਆਂਗੇ ਦਿੱਲੀ! ਅਨਿਲ ਵਿਜ ਨੇ ਆਖੀ ਵੱਡੀ ਗੱਲ

ਪੰਜਾਬ-ਹਰਿਆਣਾ ਸਰਹੱਦ ‘ਤੇ ਪਿਛਲੇ 9 ਮਹੀਨਿਆਂ ਤੋਂ ਡੇਰੇ ਲਾਏ ਹੋਏ ਕਿਸਾਨ ਅੱਜ ਦੁਪਹਿਰ 1 ਵਜੇ ਦਿੱਲੀ  ਵੱਲ ਮਾਰਚ ਕਰਨਗੇ। ਹਰਿਆਣਾ ਸਰਕਾਰ ਨੇ ਐਮਐਸਪੀ, ਕਰਜ਼ਾ ਮੁਆਫੀ ਅਤੇ ਪੈਨਸ਼ਨ ਵਰਗੀਆਂ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਮਾਰਚ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਇਸ ਨੂੰ ਲੈ ਕੇ ਹਰਿਆਣਾ ਦੇ ਮੰਤਰੀ…

Read More

ਹੁਣ ਮਥੁਰਾ ਵਿੱਚ ਅਲਰਟ, ਧਾਰਾ 163 ਲਾਗੂ, ਜਾਣੋ ਵਜ੍ਹਾ

ਸੰਭਲ ਵਿੱਚ ਜਾਮਾ ਮਸਜਿਦ ਦੇ ਸਰਵੇਖਣ ਨੂੰ ਲੈ ਕੇ ਹੋਈ ਹਿੰਸਾ ਨੂੰ ਕੁਝ ਦਿਨ ਹੀ ਹੋਏ ਹਨ, ਮਥੁਰਾ ਵਿੱਚ ਵੀ ਅਲਰਟ ਦਾ ਮਾਹੌਲ ਬਣ ਗਿਆ ਹੈ। ਮਥੁਰਾ ਪੁਲਿਸ ਇੱਥੇ ਹਰ ਨੁੱਕਰੇ ‘ਤੇ ਵਿਸ਼ੇਸ਼ ਨਜ਼ਰ ਰੱਖ ਰਹੀ ਹੈ। ਪੁਲਿਸ ਨਿਗਰਾਨੀ ਲਈ ਡਰੋਨ ਦੀ ਵੀ ਮਦਦ ਲੈ ਰਹੀ ਹੈ, ਜਿਸ ਰਾਹੀਂ ਸੰਘਣੀ ਆਬਾਦੀ ਵਾਲੇ ਇਲਾਕਿਆਂ ਦੀ ਸਕੈਨਿੰਗ…

Read More

ਸਸਤਾ ਹੋਵੇਗਾ ਪੈਟਰੋਲ-ਡੀਜ਼ਲ! ਹਟਾਇਆ ਟੈਕਸ

ਕੇਂਦਰ ਸਰਕਾਰ ਨੇ ATF, ਪੈਟਰੋਲ ਅਤੇ ਡੀਜ਼ਲ ਉਤੇ ਵਿੰਡਫਾਲ ਟੈਕਸ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਲਗਾਏ ਗਏ ਵਿੰਡਫਾਲ ਟੈਕਸ ਨੂੰ ਖਤਮ ਕਰ ਦਿੱਤਾ ਹੈ। ਇਸ ਤੋਂ ਬਾਅਦ ਹੁਣ ਪੈਟਰੋਲ ਅਤੇ ਡੀਜ਼ਲ ਦਾ ਨਿਰਯਾਤ ਕਰਨ ਵਾਲੀਆਂ ਰਿਫਾਇਨਿੰਗ ਕੰਪਨੀਆਂ ਨੂੰ ਕੋਈ ਵਿੰਡਫਾਲ ਟੈਕਸ ਨਹੀਂ ਦੇਣਾ ਪਵੇਗਾ। ਇਸ ਤਰ੍ਹਾਂ ਸਰਕਾਰ ਨੇ ਕੱਚੇ ਉਤਪਾਦਾਂ…

Read More

ਕਿਸਾਨਾਂ ਦਾ ਜੱਥਾ ਬੈਰੀਕੇਡਿੰਗ ਤੋੜ ਕੇ ਵਧਿਆ ਅੱਗੇ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ

ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਕਿਸਾਨੀ ਮੰਗਾਂ ਦੇ ਸੰਬੰਧ ‘ਚ ਦਿੱਲੀ ਵੱਲ ਪੈਦਲ ਕੂਚ ਕਰਨ ਦੇ ਐਲਾਨ ਸਬੰਧੀ ਸ਼ੁੱਕਰਵਾਰ ਦੁਪਹਿਰ ਕਰੀਬ 1 ਵਜੇ 101 ਮਰਜੀਵੜਿਆਂ ਦੀ ਫੌਜ ਦਾ ਜਥਾ ਦਿੱਲੀ ਰਵਾਨਾ ਹੋ ਗਿਆ। ਅੰਬਾਲਾ ਦੇ 10 ਪਿੰਡਾਂ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦੂਜੇ ਪਾਸੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ…

Read More

ਬੱਸ ਸਣੇ 5 ਕੈਂਟਰਾਂ ਦੀ ਹੋਈ ਜਬਰਦਸਤ ਟੱਕਰ, ਤਿੰਨ ਵਿਅਕਤੀ ਜ਼ਖ਼ਮੀ

ਅੱਜ ਨੈਸ਼ਨਲ ਹਾਈਵੇ ਪੁੱਲ ਉੱਪਰ ਇਕ ਤੋਂ ਬਾਅਦ ਇਕ ਪੰਜ ਗੱਡੀਆਂ ਆਪਸ ‘ਚ ਟਕਰਾਈਆਂ ਜਿਸ ਨਾਲ ਗੱਡੀਆਂ ਦਾ ਭਾਰੀ ਨੁਕਸਾਨ ਹੋ ਗਿਆ। ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਤਿੰਨ ਵਿਅਕਤੀ ਫੱਟੜ ਹੋ ਗਏ ਤੇ ਦੋ ਦੀ ਗੰਭੀਰ ਹਾਲਤ ਦੇਖਦਿਆਂ ਚੰਡੀਗੜ੍ਹ ਭੇਜ ਦਿੱਤਾ ਗਿਆ। ਇਸ ਹਾਦਸੇ ਕਰਕੇ ਹਾਈਵੇ ‘ਤੇ ਵੱਡਾ ਜਾਮ ਲੱਗ ਗਿਆ ਅਤੇ ਰਾਹਗੀਰਾਂ…

Read More

ਜ਼ਬਰਦਸਤ ਲੱਗੇ ਭੂਚਾਲ ਦੇ ਝਟਕੇ! 53 ਲੱਖ ਲੋਕ ਖ਼ਤਰੇ ਵਿਚ

 ਅਮਰੀਕਾ ਵਿੱਚ ਜ਼ਬਰਦਸਤ ਭੂਚਾਲ ਨਾਲ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ਵਿਚ 7.0 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਇਮਾਰਤਾਂ ਹਿੱਲ ਗਈਆਂ। ਅਮਰੀਕੀ ਪੱਛਮੀ ਤੱਟ ‘ਤੇ ਰਹਿਣ ਵਾਲੇ 53 ਲੱਖ ਲੋਕਾਂ ਨੂੰ ਸੁਨਾਮੀ ਦੀ ਚਿਤਾਵਨੀ ਵੀ ਜਾਰੀ ਕਰਨੀ ਪਈ। ਅਮਰੀਕੀ ਭੂ-ਵਿਗਿਆਨ ਸਰਵੇਖਣ…

Read More

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਸਕੂਲ ਤੇ ਇੰਟਰਨੈਟ ਬੰਦ

ਪਿਛਲੇ 11 ਮਹੀਨਿਆਂ ਤੋਂ ਪੰਜਾਬ ਅਤੇ ਹਰਿਆਣਾ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਅੱਜ ਦਿੱਲੀ ਵੱਲ ਮਾਰਚ ਕਰਨਗੇ। ਅੰਬਾਲਾ ਦੇ ਸ਼ੰਭੂ ਬਾਰਡਰ, ਜੀਂਦ ਦੇ ਖਨੌਰੀ ਅਤੇ ਸੋਨੀਪਤ ਦੇ ਸਿੰਘੂ ਨੇੜੇ ਪੁਲਿਸ ਸੁਰੱਖਿਆ ਵਧਾ ਦਿੱਤੀ ਗਈ ਹੈ। ਖਾਸ ਗੱਲ ਇਹ ਹੈ ਕਿ ਕਿਸਾਨਾਂ ਨੇ 101 ਲੋਕਾਂ ਦੇ ਗਰੁੱਪ ਦੀ ਸੂਚੀ ਪ੍ਰਸ਼ਾਸਨ ਨੂੰ ਸੌਂਪ ਕੇ ਅੱਗੇ ਜਾਣ ਦੀ…

Read More