12 ਦਸੰਬਰ ਦੀ ਹੋਇਆ ਛੁੱਟੀ ਦਾ ਐਲਾਨ, ਜਾਣੋ ਵਜ੍ਹਾ
ਭਾਰਤੀ ਰਿਜ਼ਰਵ ਬੈਂਕ ਹਰ ਸਾਲ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਆਰਬੀਆਈ ਮੁਤਾਬਕ ਦਸੰਬਰ 2024 ਵਿੱਚ ਕਈ ਬੈਂਕਾਂ ਵਿੱਚ ਛੁੱਟੀਆਂ ਹੋਣਗੀਆਂ। ਹਫਤਾਵਾਰੀ ਛੁੱਟੀਆਂ ਤੋਂ ਇਲਾਵਾ ਇਸ ਮਹੀਨੇ ਰਾਸ਼ਟਰੀ ਅਤੇ ਖੇਤਰੀ ਛੁੱਟੀਆਂ ਕਾਰਨ ਬੈਂਕ ਬੰਦ ਰਹਿਣਗੇ। 12 ਦਸੰਬਰ ਵੀਰਵਾਰ ਨੂੰ ਬੈਂਕ, ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਸ ਦੇਈਏ ਕਿ ਮੇਘਾਲਿਆ ਵਿੱਚ ਵੀਰਵਾਰ 12 ਦਸੰਬਰ ਨੂੰ…