ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਚੌੜਾ ਤੇ SGPC ਸਖ਼ਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ ਨਰਾਇਣ ਚੌੜਾ ਤੇ SGPC ਸਖ਼ਤ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਦੇ ਰਵੱਈਏ ਨੂੰ ਨਾਂਹ ਪੱਖੀ ਦੱਸਿਆ।…