ਹੁਣ 7 ਟੋਲ ਪਲਾਜੇ ਹੋਣ ਜਾ ਰਹੇ ਫਰੀ, ਪੜ੍ਹੋ ਪੂਰੀ ਖ਼ਬਰ

ਯੂਪੀ ਜਾਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਵਾਲੀ ਗੱਲ ਆਈ ਹੈ। ਯੂਪੀ ਦੀ ਯੋਗੀ ਆਦਿਤਿਆਨਾਥ ਸਰਕਾਰ ਜਲਦੀ ਹੀ ਰਾਜ ਦੇ 7 ਟੋਲ ਬੂਥਾਂ ਨੂੰ ਫਰੀ ਕਰ ਦੇਵੇਗੀ ਅਤੇ ਇੱਥੋਂ ਲੰਘਣ ਵਾਲੇ ਲੋਕਾਂ ਤੋਂ ਇੱਕ ਪੈਸਾ ਵੀ ਨਹੀਂ ਵਸੂਲਿਆ ਜਾਵੇਗਾ। ਇਹ 7 ਟੋਲ ਬੂਥ ਵੱਖ-ਵੱਖ ਜ਼ਿਲ੍ਹਿਆਂ ਦੇ ਹਨ, ਜਿੱਥੋਂ ਰੋਜ਼ਾਨਾ ਹਜ਼ਾਰਾਂ ਵਾਹਨ ਲੰਘਦੇ ਹਨ। ਸਪੱਸ਼ਟ ਹੈ ਕਿ…

Read More

ਪੰਜਾਬ ਸਰਕਾਰ ਵੱਲੋਂ DSP ਗੁਰਸ਼ੇਰ ਸਿੰਘ ਨੌਕਰੀ ਤੋਂ ਬਰਖ਼ਾਸਤ

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿਚ ਵੱਡੀ ਕਾਰਵਾਈ ਹੋਈ ਹੈ। ਪੰਜਾਬ ਸਰਕਾਰ ਨੇ ਮੁਅੱਤਲ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰਨ ਦੀ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ ਫਾਈਲ ਪੀ.ਪੀ.ਐਸ. ਨੂੰ ਭੇਜ ਦਿੱਤੀ ਹੈ। ਏਜੀ ਨੇ ਅਦਾਲਤ ਵਿੱਚ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਡੀਜੀਪੀ ਨੂੰ ਪੁੱਛਿਆ ਜਾਵੇਗਾ ਕਿ ਕਿਸ ਜਾਂਚ ਦੇ ਆਧਾਰ ‘ਤੇ…

Read More

ਕਿਸਾਨ ਅੰਦੋਲਨ ਦੌਰਾਨ ਮੋਦੀ ਸਰਕਾਰ ਲੈਣ ਜਾ ਰਹੇ ਵੱਡੇ ਫ਼ੈਸਲੇ

‘ਕੌਮੀ ਖੇਤੀ ਮਾਰਕੀਟਿੰਗ ਨੀਤੀ’ ਦੇ ਖਰੜੇ ਨੇ ਕਿਸਾਨਾਂ ਨੂੰ ਚੌਕਸ ਕਰ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਹੁਣ ਪਿਛਲੇ ਦਰਵਾਜਿਓਂ ਰੱਦ ਕੀਤੇ ਖੇਤੀ ਕਾਨੂੰਨਾਂ ਨੂੰ ਲਿਆਉਣ ਜਾ ਰਹੀ ਹੈ। ਇਸ ਨਾਲ ਕੇਂਦਰ ਸਰਕਾਰ ਕਾਲੇ ਖੇਤੀ ਕਾਨੂੰਨਾਂ ਨੂੰ ਨਵੇਂ ਰੂਪ ਵਿੱਚ ਲਾਗੂ ਕਰੇਗੀ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਨਵੇਂ ਖਰੜੇ ’ਚ ਸਾਇਲੋਜ…

Read More

ਦਿੱਲੀ-NCR ਵਿੱਚ GRAP-3 ਪਾਬੰਦੀਆਂ ਲਾਗੂ, ਸੁਣਾਇਆ ਵੱਡਾ ਫ਼ੈਸਲਾ

ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਹਵਾ ਦੀ ਗੁਣਵੱਤਾ ਇੱਕ ਵਾਰ ਫਿਰ ਖ਼ਰਾਬ ਹੋ ਗਈ ਹੈ। ਇਸ ਜ਼ਹਿਰੀਲੀ ਹਵਾ ਦੇ ਮੱਦੇਨਜ਼ਰ ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ GRAP-III ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੇ ਤਹਿਤ ਦਿੱਲੀ-ਐਨਸੀਆਰ ਦੇ ਸਾਰੇ ਸਕੂਲਾਂ ਵਿੱਚ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਹਾਈਬ੍ਰਿਡ ਮੋਡ ਵਿੱਚ ਕਲਾਸਾਂ ਚਲਾਉਣੀਆਂ ਪੈਣਗੀਆਂ ਅਤੇ ਡੀਜ਼ਲ ਨਾਲ ਚੱਲਣ…

Read More