SC ਚ ਪੇਸ਼ ਹੋਏ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ

ਲਗਾਤਰ ਭੁੱਖ ਹੜਤਾਲ ਕਰ ਰਹੇ ਜਗਜੀਤ ਸਿੰਘ ਡੱਲੇਵਾਲ ਦੀ ਵੀਡੀਓ ਕਾਨਫਰੰਸ ਰਾਹੀਂ ਸੁਪਰੀਮ ਕੋਰਟ ਵਿੱਚ ਪੇਸ਼ੀ ਹੋਈ। ਇਸ ਮੌਕੇ ਸੁਪਰੀਮ ਕੋਰਟ ਨੇ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਡੱਲੇਵਾਲ ਨੂੰ 1 ਹਫਤੇ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਵੇ, ਇਸ ਦੌਰਾਨ ਉਹ ਕਿਸੇ ਹੋਰ ਵਿਅਕਤੀ ਨੂੰ ਆਪਣੀ ਥਾਂ ਉੱਤੇ ਮਰਨ ਵਰਤ ਉੱਤੇ ਬਿਠਾ ਸਕਦੇ ਹਨ। ਇਸ…

Read More

SGPC ਦਾ ਐਕਸ਼ਨ! ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲਿਆ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਚਾਰਜ ਵਾਪਸ ਲੈ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਵਿਚ ਫੈਸਲਾ ਲਿਆ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਜਾਂਚ ਪੂਰੀ ਹੋਣ ਤੱਕ ਗਿਆਨੀ ਹਰਪ੍ਰੀਤ ਸਿੰਘ ਕਿਸੇ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕਣਗੇ। ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਦਮਦਮਾ ਸਾਹਿਬ ਦੇ ਹੈੱਡ…

Read More

ਪੰਜਾਬ ਵਿਚ ਲਗਾਤਾਰ ਤਿੰਨ ਛੁੱਟੀਆਂ, ਸਕੂਲ ਬੰਦ

ਜ਼ਿਲ੍ਹਾ ਪ੍ਰਸ਼ਾਸਨ ਨੇ ਸਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਸ੍ਰੀ ਚਮਕੌਰ ਸਾਹਿਬ ਦੇ ਸ਼ਹਿਰੀ ਖੇਤਰ ਵਿਚ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ 20 ਅਤੇ 21 ਦਸੰਬਰ ਨੂੰ ਲਾਗੂ ਹੋਵੇਗੀ। ਇਹ ਫ਼ੈਸਲਾ ਉਪ ਮੰਡਲ ਮੈਜਿਸਟਰੇਟ ਸ੍ਰੀ ਚਮਕੌਰ ਸਾਹਿਬ ਦੀ ਸਿਫਾਰਸ਼ ‘ਤੇ ਕੀਤਾ ਗਿਆ ਹੈ। ਮੈਜਿਸਟਰੇਟ ਨੇ ਦੱਸਿਆ ਕਿ ਸਲਾਨਾ ਸ਼ਹੀਦੀ ਜੋੜ ਮੇਲ ਦੌਰਾਨ ਗੁਰਦੁਆਰਾ…

Read More

ਦਿਲਜੀਤ ਦੋਸਾਂਝ ਦੀਆਂ ਵਧੀਆਂ ਮੁਸ਼ਕਲਾਂ, ਨੋਟਿਸ ਜਾਰੀ

ਸੈਕਟਰ-34 ’ਚ 14 ਦਸੰਬਰ ਨੂੰ ਸ਼ਰਤੀਆ ਮਨਜ਼ੂਰੀ ਨਾਲ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਕੰਸਰਟ ਹੋਇਆ ਸੀ। ਇਸ ’ਚ ਹਾਈ ਕੋਰਟ ਵੱਲੋਂ ਆਵਾਜ਼ ਦਾ ਪੱਧਰ 75 ਡੈਸੀਬਲ ਤੈਅ ਕੀਤਾ ਗਿਆ ਸੀ ਪਰ ਹੁਣ ਸਾਹਮਣੇ ਆਈ ਰਿਪੋਰਟ ਨੇ ਪ੍ਰਬੰਧਕਾਂ ਦੀ ਚਿੰਤਾ ਵਧਾ ਦਿੱਤੀ ਹੈ। ਬੁੱਧਵਾਰ ਨੂੰ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਹਾਈ ਕੋਰਟ ’ਚ ਰਿਪੋਰਟ ਦਾਖ਼ਲ ਕੀਤੀ…

Read More