ਗਿਆਨੀ ਹਰਪ੍ਰੀਤ ਸਿੰਘ ਖਿਲਾਫ ਐਕਸ਼ਨ ਮਗਰੋਂ ਪੰਥਕ ਧਿਰਾਂ ਵਿੱਚ ਆਇਆ ਭੂਚਾਲ
ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਮੁਅੱਤਲ ਕਰਨ ਮਗਰੋਂ ਪੰਥਕ ਸਿਆਸਤ ਮੁੜ ਗਰਮਾ ਗਈ ਹੈ। ਇਸ ਫੈਸਲੇ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਫਿਰ ਕਸੂਤੀ ਘਿਰ ਗਈ ਹੈ। ਕਈ ਪੰਥਕ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਅਕਾਲੀ ਲੀਡਰਾਂ ਦੀਆਂ ਪੰਥ ਵਿਰੋਧੀ ਕਾਰਵਾਈਆਂ ਖਿਲਾਫ ਡਟਣ ਦੀ ਹੀ ਗਿਆਨੀ…