ਯੂਪੀ ਵਿੱਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ ਪੜ੍ਹੋ ਪੂਰੀ ਖਬਰ
ਪੁਲਿਸ ਨੇ ਯੂਪੀ ਦੇ ਪੀਲੀਭੀਤ ਵਿੱਚ 3 ਖਾਲਿਸਤਾਨੀਆਂ ਦਾ ਐਨਕਾਉਂਟਰ ਕਰਨ ਦਾ ਦਾਅਵਾ ਕੀਤਾ ਹੈ। ਪੀਲੀਭੀਤ ਪੁਲਿਸ ਤੇ ਪੰਜਾਬ ਪੁਲਿਸ ਨੇ ਸੋਮਵਾਰ ਤੜਕੇ ਇਹ ਕਾਰਵਾਈ ਕੀਤੀ ਹੈ। ਮਾਰੇ ਗਏ ਤਿੰਨੇ ਵਿਅਕਤੀ ਖਾਲਿਸਤਾਨ ਕਮਾਂਡੋ ਫੋਰਸ ਦੇ ਮੈਂਬਰ ਦੱਸੇ ਗਏ ਹਨ। ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਨੇ ਹੀ 19 ਦਸੰਬਰ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ…