ਮਸ਼ਹੂਰ ਗਾਇਕ ਦੇ ਘਰ ਨੂੰ ਲੱਗੀ ਭਿਆਨਕ ਅੱਗ

ਬਾਲੀਵੁੱਡ ਗਾਇਕ ਦੇ ਘਰੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਸਿੰਗਰ ਸ਼ਾਨ ਦੀ ਮੁੰਬਈ ਦੀ ਇਮਾਰਤ ‘ਚ ਅੱਜ ਤੜਕੇ 2 ਵਜੇ ਅੱਗ ਲੱਗ ਗਈ। ਗਾਇਕ ਦੀ ਇਮਾਰਤ ‘ਚੋਂ ਅਚਾਨਕ ਧੂੰਆਂ ਨਿਕਲਣ ਲੱਗਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ…

Read More

ਕਿਸਾਨੀ ਸਟੇਜ ਤੇ ਲਿਆਂਦੇ ਗਏ ਜਗਜੀਤ ਡੱਲੇਵਾਲ, ਹਾਲਤ ਬੇਹੱਦ ਨਾਜ਼ੁਕ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅੰਦੋਲਨਕਾਰੀ ਕਿਸਾਨਾਂ ਦੇ ਦਰਸ਼ਨਾਂ ਲਈ ਸਟੇਜ ਉੱਪਰ ਲਿਆਂਦਾ ਗਿਆ। ਇਸ ਮੌਕੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਦਿਖਾਈ ਦੇ ਰਹੀ ਹੈ। ਕਿਸਾਨ ਆਗੂ ਦੀ ਇਸ ਹਾਲਤ ਨੂੰ ਦੇਖਕੇ ਕਿਸਾਨ ਭਾਵੁਕ ਵੀ ਨਜ਼ਰ ਆਏ ਤੇ ਉਨ੍ਹਾਂ ਵੱਲੋਂ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸਾਨੀ ਸਟੇਜ ਦੇ ਨੇੜੇ…

Read More

11 ਮਰਦਾਂ ਨਾਲ ਹਵਸ ਮਿਟਾ ਕੇ ਕਤਲ ਕਰਨ ਵਾਲਾ Serial Killer ਗ੍ਰਿਫ਼ਤਾਰ

ਪੜ ਪੁਲਿਸ ਨੇ 10 ਤੋਂ ਵੱਧ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਸੀਰੀਅਲ ਕਿਲਰ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਰੋਪੜ ਪੁਲਿਸ ਵੱਲੋਂ ਫੜੇ ਗਏ ਇਸ ਸੀਰੀਅਲ ਕਿਲਰ ਨੇ ਦੱਸਿਆ ਹੈ ਕਿ ਉਹ ਸੜਕ ਉਤੇ ਪੈਦਲ ਜਾ ਰਹੇ ਵਿਅਕਤੀਆਂ ਨੂੰ ਆਪਣਾ ਸ਼ਿਕਾਰ ਬਣਾਉਂਦਾ ਸੀ। ਉਹ ਸਬੰਧ ਬਣਾਉਣ ਤੋਂ ਬਾਅਦ ਵਿਅਕਤੀ ਦਾ ਕਤਲ ਕਰ ਦਿੰਦਾ ਸੀ।…

Read More

ਮੋਬਾਈਲ ਯੂਜ਼ਰਸ ਨੂੰ ਵੱਡਾ ਝਟਕਾ,1 ਜਨਵਰੀ ਤੋਂ ਬੰਦ ਹੋਏਗਾ WhatsApp!

ਮੋਬਾਇਲ ਯੂਜ਼ਰਸ ਲਈ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਵਾਟਸਐਪ ਯੂਜ਼ਰ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਜੇਕਰ ਤੁਸੀਂ ਅਜੇ ਵੀ ਐਂਡ੍ਰਾਇਡ ਫੋਨ ਦੀ ਵਰਤੋਂ ਕਰਦੇ ਹੋ ਤਾਂ ਇਹ ਖਾਸ ਖਬਰ ਤੁਹਾਡੇ ਲਈ ਹੈ। ਜਾਣਕਾਰੀ ਮੁਤਾਬਕ ਵਾਟਸਐਪ ਬੰਦ ਹੋਣ ਜਾ ਰਿਹਾ ਹੈ। ਜੇਕਰ ਤੁਸੀਂ ਐਂਡ੍ਰਾਇਡ ਫੋਨ ਦੇ ਕਿਟਕੈਟ ਵਰਜ਼ਨ ਦੀ ਵਰਤੋਂ…

Read More

ਬੱਚਿਆਂ ਨੂੰ ਲੱਗੀਆਂ ਮੌਜਾਂ! ਸਰਦੀਆਂ ਦੀਆਂ ਛੁੱਟੀਆਂ ਦਾ ਹੋਇਆ ਐਲਾਨ

ਪੰਜਾਬ, ਦਿੱਲੀ-ਐਨਸੀਆਰ ਸਮੇਤ ਕਈ ਹੋਰ ਰਾਜਾਂ ਵਿੱਚ ਹਲਕੀ ਬਾਰਿਸ਼ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਦਾ ਸਰਦੀਆਂ ਦੀਆਂ ਛੁੱਟੀਆਂ ਦਾ ਇੰਤਜ਼ਾਰ ਵੀ ਖਤਮ ਹੋ ਗਿਆ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਨੇ ਆਪਣੇ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ, ਦਿੱਲੀ, ਯੂਪੀ ਸਮੇਤ ਕਈ ਰਾਜਾਂ ਨੇ…

Read More

ਪੰਜਾਬ ਵਿੱਚ 27 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਾਰਨ

ਪੰਜਾਬ ਵਿੱਚ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਹ ਐਲਾਨ ਪੰਜਾਬ ਯੂਨੀਵਰਸਿਟੀ (ਪੀ.ਯੂ.) ਨੇ ਕੀਤਾ ਹੈ। ਪੰਜਾਬ ਯੂਨੀਵਰਸਿਟੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਸਥਿਤ ਪੰਜਾਬ ਯੂਨੀਵਰਸਿਟੀ ਨਾਲ ਜੁੜੇ ਸਾਰੇ ਅਦਾਰੇ, ਖੇਤਰੀ ਕੇਂਦਰਾਂ, ਪੇਂਡੂ ਕੇਂਦਰਾਂ ਸਮੇਤ ਕਾਲਜ ਅਤੇ ਮਾਨਤਾ ਪ੍ਰਾਪਤ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਸਾਰੇ ਅਦਾਰਿਆਂ ਦੇ ਦਫ਼ਤਰਾਂ ਵਿੱਚ ਛੁੱਟੀ ਰਹੇਗੀ।…

Read More

ਮੌਸਮ ਨੇ ਲਈ ਕਰਵਟ, ਪੰਜਾਬ ਵਿੱਚ ਮੀਂਹ ਦਾ ਅਲਰਟ ਜਾਰੀ

ਪੰਜਾਬ ਤੇ ਹਰਿਆਣਾ ਵਿੱਚ ਕੱਲ੍ਹ ਸਾਰਾ ਦਿਨ ਮੀਂਹ ਪੈਂਦਾ ਰਿਹਾ। ਮੀਂਹ ਕਰਕੇ ਠੰਢ ਨੇ ਵੀ ਜ਼ੋਰ ਫੜ ਲਿਆ ਹੈ। ਇਸ ਨਾਲ ਲੋਕਾਂ ਨੂੰ ਕਈ ਦਿਨਾਂ ਤੋਂ ਪੈ ਰਹੀ ਸੁੱਕੀ ਠੰਢ ਤੋਂ ਰਾਹਤ ਮਿਲ ਗਈ ਹੈ। ਮੀਂਹ ਪੈਣ ਨਾਲ ਹੀ ਚੱਲ ਰਹੀਆਂ ਠੰਢੀਆਂ ਹਵਾਵਾਂ ਕਰ ਕੇ ਵੀ ਦੋਵਾਂ ਸੂਬਿਆਂ ਵਿੱਚ ਠੰਢ ਨੇ ਜ਼ੋਰ ਫੜ ਲਿਆ ਹੈ।…

Read More

ਦਿੱਗਜ਼ ਡਾਇਰੈਕਟਰ ਦਾ ਹੋਇਆ ਦੇਹਾਂਤ, ਭਾਰਤੀ ਸਿਨੇਮਾ ਵਿੱਚ ਸੋਗ ਦੀ ਲਹਿਰ

ਦਿੱਗਜ ਭਾਰਤੀ ਸਿਨੇਮਾ ਨਿਰਦੇਸ਼ਕ ਸ਼ਿਆਮ ਬੇਨੇਗਲ ਦਾ ਦੇਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ‘ਅੰਕੁਰ’, ‘ਜ਼ੁਬੈਦਾ’ ਵਰਗੀਆਂ ਫਿਲਮਾਂ ਬਣਾਈਆਂ ਸਨ। ਉਹ ‘ਭਾਰਤ ਏਕ ਖੋਜ’ ਵਰਗੇ ਮਸ਼ਹੂਰ ਸੀਰੀਅਲ ਦੇ ਨਿਰਦੇਸ਼ਕ ਵੀ ਸਨ। ਸ਼ਿਆਮ ਬੈਨੇਗਲ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਨੂੰ ਸਿਨੇਮਾ ਵਿੱਚ ਯੋਗਦਾਨ ਲਈ ਭਾਰਤ…

Read More