ਨਹੀਂ ਰਹੇ ਸਾਬਕਾ PM ਮਨਮੋਹਨ ਸਿੰਘ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵੀਰਵਾਰ ਨੂੰ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੇ ਐਮਰਜੈਂਸੀ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੇ ਦੇਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
Latest Breaking News-Headlines-Updates
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵੀਰਵਾਰ ਨੂੰ ਏਮਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼) ਦੇ ਐਮਰਜੈਂਸੀ ਵਿਭਾਗ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਅਚਾਨਕ ਉਨ੍ਹਾਂ ਦੇ ਦੇਹਾਂਤ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਹਰਿਆਣਾ ਤੇ ਨਾਲ ਲੱਗਦੇ ਪੰਜਾਬ ਦੇ ਖੇਤਰਾਂ ਵਿਚ ਛੇਤੀ ਹੀ 3 ਹੋਰ ਨਵੇਂ ਹਾਈਵੇਅ ਬਣਨ ਜਾ ਰਹੇ ਹਨ। ਇਹ ਤਿੰਨ ਨਵੇਂ ਹਾਈਵੇ ਭਾਰਤਮਾਲਾ ਪ੍ਰੋਜੈਕਟ ਦੇ ਤਹਿਤ ਬਣਾਏ ਜਾਣਗੇ। ਇਹ ਹਾਈਵੇ ਪਾਣੀਪਤ ਤੋਂ ਡੱਬਵਾਲੀ ਹਾਈਵੇਅ, ਹਿਸਾਰ ਤੋਂ ਰੇਵਾੜੀ ਹਾਈਵੇਅ ਅਤੇ ਅੰਬਾਲਾ ਤੋਂ ਦਿੱਲੀ ਹਾਈਵੇਅ ਵਿਚਕਾਰ ਬਣਾਏ ਜਾਣਗੇ। ਕੇਂਦਰ ਨੇ ਇਨ੍ਹਾਂ ਤਿੰਨਾਂ ਰਾਸ਼ਟਰੀ ਰਾਜਮਾਰਗਾਂ (four-lane expressways) ਦੇ…
ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਇੱਕ ਘੰਟੇ ਤੋਂ ਵੱਧ ਸਮਾਂ ਆਪਸ ਵਿਚ ਗੱਲਬਾਤ ਹੋਈ। ਜਥੇਦਾਰ ਹਰਪ੍ਰੀਤ ਸਿੰਘ ਦੀ ਸਥਾਨਕ ਬਰਨਾਲਾ ਰੋਡ ਸਥਿਤ ਰਿਹਾਇਸ਼ ਉਤੇ ਮੁਲਾਕਾਤ ਹੋਈ ਹੈ। ਪੰਜਾਬ ਦੀ ਪੰਥਕ ਸਿਆਸਤ ਇਸ ਵੇਲੇ ਸ਼ਾਇਦ ਹੁਣ ਤੱਕ ਦੀ ਸਭ ਤੋਂ ਵੱਡੀ…
MSP ਗਾਰੰਟੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਹਾਲਾਂਕਿ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਬੰਦ ਦੌਰਾਨ ਮੈਡੀਕਲ ਸੇਵਾਵਾਂ ਤੇ ਹੋਰ ਐਮਰਜੈਂਸੀ ਸਹੂਲਤਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਏਅਰਪੋਰਟ ‘ਤੇ ਮੁਸਾਫਰਾਂ ਤੇ ਵਿਆਹ ਸਮਾਰੋਹਾਂ ਦੇ ਵਾਹਨਾਂ…
ਮਸ਼ਹੂਰ ਆਰਜੇ ਅਤੇ ਮਾਡਲ ਸਿਮਰਨ ਸਿੰਘ ਨੇ ਆਪਣੇ ਗੁਰੂਗ੍ਰਾਮ ਫਲੈਟ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਬੁੱਧਵਾਰ ਰਾਤ ਨੂੰ 26 ਸਾਲਾ ਸਿਮਰਨ ਦੀ ਲਾਸ਼ ਕਮਰੇ ‘ਚ ਪੱਖੇ ਨਾਲ ਲਟਕਦੀ ਮਿਲੀ। ਸਿਮਰਨ ਮੂਲ ਰੂਪ ਤੋਂ ਜੰਮੂ ਜ਼ਿਲ੍ਹੇ ਦੇ ਦਿਗਿਆਨਾ ਇਲਾਕੇ ਦੀ ਰਹਿਣ ਵਾਲੀ ਸੀ ਅਤੇ ਗੁਰੂਗ੍ਰਾਮ ਦੇ ਸੈਕਟਰ 47 ਵਿੱਚ ਕਿਰਾਏ ਦੇ ਫਲੈਟ ਵਿੱਚ ਦੋ…
Ola ਹੁਣ ਤੁਹਾਨੂੰ ਤੁਹਾਡੀ ਯਾਤਰਾ ਲਈ ਇੱਕ ਕੈਬ ਹੀ ਨਹੀਂ ਦੇਵੇਗਾ ਬਲਕਿ ਤੁਹਾਡੇ ਘਰ ਆਟਾ, ਨਮਕ ਅਤੇ ਹੋਰ ਕਰਿਆਨੇ ਦੀਆਂ ਚੀਜ਼ਾਂ ਦੀ ਹੋਮ ਡਿਲੀਵਰੀ ਵੀ ਪ੍ਰਦਾਨ ਕਰੇਗਾ ਤੇ ਉਹ ਵੀ ਸਿਰਫ 10 ਮਿੰਟਾਂ ਵਿੱਚ, ਹਾਂ ਓਲਾ ਨੇ ਕਰਿਆਨੇ ਦੀ ਹੋਮ ਡਿਲੀਵਰੀ ਦੀ ਸੇਵਾ ਪ੍ਰਦਾਨ ਕੀਤੀ ਹੈ 10 ਮਿੰਟਾਂ ਵਿੱਚ ਰੋਜ਼ਾਨਾ ਦੀਆਂ ਚੀਜ਼ਾਂ ਨੂੰ ਡਿਲਵਰੀ ਦੇਣ…
ਅੱਜ ਵੀਰ ਬਾਲ ਦਿਵਸ ਦੇ ਮੌਕੇ ‘ਤੇ ਦਿੱਲੀ ਦੇ ਭਾਰਤ ਮੰਡਪਮ ‘ਚ ਰਾਸ਼ਟਰੀ ਬਾਲ ਪੁਰਸਕਾਰ ਵੰਡੇ ਗਏ। ਇਸ ਵਾਰ 14 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ 17 ਬੱਚਿਆਂ ਨੂੰ ਇਸ ਪੁਰਸਕਾਰ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿੱਚ 7 ਲੜਕੇ ਅਤੇ 10 ਲੜਕੀਆਂ ਸ਼ਾਮਲ ਹਨ। ਇਨ੍ਹਾਂ ਬੱਚਿਆਂ ਵਿਚ ਪੰਜਾਬ ਦੀ ਸਾਨਵੀ ਸੂਦ ਨੂੰ ਵੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ…
ਪੰਜਾਬ ਯੂਨੀਵਰਸਿਟੀ (PU) ਵਲੋਂ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਨੇ ਸੂਚਿਤ ਕੀਤਾ ਹੈ ਕਿ ਪੰਜਾਬ ‘ਚ ਸਥਿਤ ਪੰਜਾਬ ਯੂਨੀਵਰਸਿਟੀ ਦੇ ਦਫ਼ਤਰ/ਸੰਸਥਾਵਾਂ/ਖੇਤਰੀ ਕੇਂਦਰ/ਦਿਹਾਤੀ ਕੇਂਦਰ/ਕਾਂਸਟੀਚੂਐਂਟ ਕਾਲਜ/ਐਫੀਲੀਏਟਿਡ ਕਾਲਜ 27 ਦਸੰਬਰ ਦਿਨ ਸ਼ੁੱਕਰਵਾਰ ਨੂੰ ਬੰਦ ਰਹਿਣਗੇ। ਇਹ ਛੁੱਟੀ ‘ਸ਼ਹੀਦੀ ਜੋੜ ਮੇਲ’ ਦੇ ਸਬੰਧ ਵਿਚ ਕੀਤੀ ਗਈ ਹੈ। ਹਾਲਾਂਕਿ ਸਾਰੀਆਂ ਮੀਟਿੰਗਾਂ ਅਤੇ…
ਜਲੰਧਰ ਦੀ ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਨੇ ਕਿਸਾਨਾਂ ਦੇ ਮੁੱਦੇ ‘ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਵੀ ਪੰਜਾਬ ਦੀ ਰਹਿਣ ਵਾਲੀ ਹੈ ਅਤੇ ਉਹ ਜਾਣਦੇ ਹਨ ਕਿ ਪੰਜਾਬ ‘ਚ ਖੇਤੀ ਦਾ ਕਿੰਨਾ ਮਹੱਤਵ ਹੈ। ਪੰਜਾਬ ਦੇ ਲੋਕ ਜੋ ਪੈਸਾ ਕਮਾਉਂਦੇ ਹਨ ਉਹ ਖੇਤੀ ਅਤੇ ਮਿਹਨਤ ਕਰਕੇ ਕਮਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ…
ਕੈਨੇਡਾ ਸਰਕਾਰ ਨੇ ਇੱਕ ਵੱਡਾ ਝਟਕਾ ਦਿੰਦੇ ਹੋਈਆਂ ਐਲਾਨ ਕੀਤਾ ਹੈ ਕਿ 2025 ਤੋਂ ਐਕਸਪ੍ਰੈਸ ਐਂਟਰੀ ਦੇ ਤਹਿਤ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੇ ਆਫਰ ਤੇ ਮਿਲਣ ਵਾਲੇ ਵਾਧੂ 50 ਤੋਂ 200 ਅੰਕਾਂ ਦਾ ਲਾਭ ਨਹੀਂ ਮਿਲੇਗਾ। ਇਹ ਬਦਲਾਅ ਸਿਸਟਮ ‘ਚ ਧੋਖਾਧੜੀ ਨੂੰ ਰੋਕਣ ਲਈ ਕੀਤਾ ਗਿਆ ਹੈ। ਇਸ ਦਾ ਸਭ…